<img class="alignnone size-full wp-image-624" src="https://wishavwarta.in/wp-content/uploads/2017/08/pakistan-flag.jpg" alt="" width="300" height="168" /> ਇਸਲਾਮਾਬਾਦ, 27 ਨਵੰਬਰ : ਪਾਕਿਸਤਾਨ ਸਰਕਾਰ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਦੀ ਲੋੜ ਨਹੀਂ ਹੋਵੇਗੀ। ਪਾਕਿਸਤਾਨੀ ਸਰਕਾਰਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਉਸੇ ਦਿਨ ਵਾਪਿਸ ਆਪਣੇ ਦੇਸ਼ ਪਰਤਣਾ ਪਵੇਗਾ।