• Latest
  • Trending
Punjab ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ

Punjab ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ

2 years ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

7 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

46 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

51 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

60 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ

April 5, 2025
in ਖਬਰਾਂ, ਪੰਜਾਬ

  • ਪਹਿਲੇ ਪੜਾਅ ਵਿੱਚ 1,000 ਕਿਲੋਮੀਟਰ ਪੇਂਡੂ ਸੜਕਾਂ ਨੂੰ ਮਜ਼ਬੂਤ ਕੀਤਾ ਜਾਵੇਗਾ
  • ਪੰਜ-ਸਾਲ ਦੇ ਰੱਖ-ਰਖਾਅ ਦੀ ਸ਼ਰਤ ਨਾਲ ਠੇਕੇਦਾਰ ਦੀ ਜਵਾਬਦੇਹੀ ਕੀਤੀ ਤੈਅ
  • ਗੁਣਵੱਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਤੀਜੀ-ਧਿਰ ਵੱਲੋਂ ਕੀਤਾ ਜਾਵੇਗਾ ਆਡਿਟ
  • ਵਿੱਤੀ ਸਾਲ 2025-26 ਵਿੱਚ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਸੜਕਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ
  • ’ਬਦਲਾ ਪੰਜਾਬ ਬਜਟ’ ਵਿੱਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਰੱਖੇ ਗਏ

ਚੰਡੀਗੜ੍ਹ, 5 ਅਪ੍ਰੈਲ (ਵਿਸ਼ਵ ਵਾਰਤਾ):- Punjab ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ।

ਇਸ ਮੌਕੇ ਇੱਕ ਅਹਿਮ ਬਦਲਾਅ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਠੇਕੇਦਾਰਾਂ ਦੀ ਜਵਾਬਦੇਹੀ ਵੀ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਠੇਕੇਦਾਰ ਬਣਾਈਆਂ ਗਈਆਂ ਸੜਕਾਂ ‘ਤੇ ਸਿਰਫ ਇੱਕ ਸਾਲ ਦੀ ਵਾਰੰਟੀ ਲਈ ਜਵਾਬਦੇਹ ਸੀ ਪਰ ਹੁਣ ਪੰਜ ਸਾਲਾਂ ਦੀ ਮਿਆਦ ਲਈ ਸੜਕਾਂ ਦੇ ਰੱਖ-ਰਖਾਅ ਅਤੇ ਸਾਂਭ-ਸੰਭਾਲ ਦੀ ਜਿੰਮੇਵਾਰੀ ਸਬੰਧਤ ਠੇਕੇਦਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਇੱਕ ਤੀਜੀ ਧਿਰ ਵੱਲੋਂ ਇੰਨ੍ਹਾਂ ਕੰਮਾਂ ਦਾ ਆਡਿਟ ਕੀਤਾ ਜਾਵੇਗਾ ਅਤੇ ਕਿਸੇ ਵੀ ਗੜਬੜ ਦੇ ਨਤੀਜੇ ਵਜੋਂ ਫੰਡਾਂ ਦੀ ਰਿਕਵਰੀ ਕਰਨ ਦੇ ਨਾਲ-ਨਾਲ ਉਸ ਠੇਕੇਦਾਰ ਨੂੰ ਕਾਲੀ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਗੜਬੜੀ ਲਈ ਇਨ੍ਹਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਦੀ ਵੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ 27 ਮਾਰਚ ਨੂੰ ਪਾਸ ਕੀਤੇ ਗਏ ਵਿੱਤੀ ਸਾਲ 2025-26 ਦੇ ਬੱਜਟ ਵਿੱਚ ਸੂਬੇ ਦੀਆਂ ਸਾਰੀਆਂ ਟੁੱਟੀਆਂ ਪੇਂਡੂ ਲਿੰਕ ਸੜਕਾਂ ਨੂੰ ਮੁੜ ਬਣਾਉਣ ਦਾ ਵਾਅਦਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਜਾਂ ਅਪਗ੍ਰੇਡ ਕੀਤਾ ਜਾਵੇਗਾ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕਰੇਗਾ।

ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ ਹੀ ਅਜਿਹੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਭਰੋਸਾ ਦਿਵਾਇਆ ਕਿ ਮੌਜੂਦਾ ਸਰਕਾਰ ਜਲਦੀ ਨਤੀਜੇ ਦੇਣ ਪ੍ਰਤੀ ਸਮਰਪਿਤ ਹੈ। ਉਨ੍ਹਾਂ ਵਿਰੋਧੀ ਧਿਰ ਦੇ ਸ਼ੰਕਿਆਂ ਨੂੰ ਵੀ ਸੰਬੋਧਿਤ ਕਰਦੇ ਹੋਏ ਕਿਹਾ ਕਿ ਬਜਟ ਦੀ ਮਨਜ਼ੂਰੀ ਤੋਂ ਬਾਅਦ ਤੇਜ਼ੀ ਨਾਲ ਟੈਂਡਰ ਜਾਰੀ ਕਰਨਾ ‘ਆਪ’ ਦੀ ਅਗਵਾਈ ਵਾਲੀ ਸਰਕਾਰ ਦੀ ਖਾਲੀ ਵਾਅਦਿਆਂ ਦੀ ਬਜਾਏ ਕਾਰਵਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਿਹਤਰ ਪੇਂਡੂ ਸੜਕਾਂ ਮੁਸ਼ਕਲ ਰਹਿਤ ਸਫ਼ਰ ਯਕੀਨੀ ਬਨਾਉਣ, ਖੇਤੀ ਉਪਜ ਦੇ ਮੰਡੀਕਰਨ ਨੂੰ ਤੇਜ਼ ਕਰਨ ਅਤੇ ਪੰਜਾਬ ਦੀ ਆਰਥਿਕਤਾ ਵਿੱਚ ਨਵੀਂ ਊਰਜਾ ਪਾਉਣਗੀਆਂ।

ਇਥੇ ਵਰਨਣਯੋਗ ਹੈ ਕਿ ‘ਬਦਲਦਾ ਪੰਜਾਬ’ ਬਜਟ ਵਿੱਚ ਵਿੱਤੀ ਸਾਲ 2025-26 ਲਈ ਪੰਜਾਬ ਮੰਡੀ ਬੋਰਡ ਦੁਆਰਾ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਹ ਮਹੱਤਵਪੂਰਨ ਨਿਵੇਸ਼ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਬਦਲਣ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Most Popular

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
19 hours ago
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 