IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ
ਰਾਜਸਥਾਨ ਰਾਇਲਜ਼ ਨੇ ਪੰਜਾਬ ਨੂੰ ਦਿੱਤਾ 206 ਦੌੜਾਂ ਦਾ ਟੀਚਾ

ਚੰਡੀਗੜ੍ਹ, 5ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ 18ਵੇਂ ਸੀਜ਼ਨ ਦਾ 18ਵਾਂ ਮੈਚ ਅੱਜ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਜਾ ਰਿਹਾ ਹੈ।

ਜਿੱਥੇ ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ ਨੇ ਪੰਜਾਬ ਕਿੰਗਜ਼ ਨੂੰ 206 ਦੌੜਾਂ ਦਾ ਟੀਚਾ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























