97 ਉੱਚ ਅਧਿਕਾਰੀ ਕੀਤੇ ਇੱਧਰੋਂ- ਉੱਧਰ
ਚੰਡੀਗੜ੍ਹ, 6ਅਪ੍ਰੈਲ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਿਸ ਵਿਭਾਗ ਵਿੱਚ 97 ਉੱਚ ਅਧਿਕਾਰੀਆਂ ਨੂੰ ਇੱਧਰੋਂ- ਉੱਧਰ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























