• Latest
  • Trending
Hukamnama: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

Hukamnama: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

4 hours ago
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

4 hours ago
ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

4 hours ago
ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

4 hours ago
ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

4 hours ago
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

4 hours ago
PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

4 hours ago
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

5 hours ago
ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

5 hours ago
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

6 hours ago
ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

6 hours ago
Hindi News
English News
Wednesday, August 26, 2026
No Result
View All Result
27 °c
Chandigarh
29 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

April 10, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

Amrit vele da Hukamnama Sri Darbar Sahib, Sri Amritsar, Ang 541, 10-Apr.-2025

ਬਿਹਾਗੜਾ ਮਹਲਾ ੪ ॥

ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥

बिहागड़ा महला ४ ॥

सभि जीअ तेरे तूं वरतदा मेरे हरि प्रभ तूं जाणहि जो जीइ कमाईऐ राम ॥ हरि अंतरि बाहरि नालि है मेरी जिंदुड़ीए सभ वेखै मनि मुकराईऐ राम ॥ मनमुखा नो हरि दूरि है मेरी जिंदुड़ीए सभ बिरथी घाल गवाईऐ राम ॥ जन नानक गुरमुखि धिआइआ मेरी जिंदुड़ीए हरि हाजरु नदरी आईऐ राम ॥१॥

Bihaagraa, Fourth Mehl:

All beings are Yours – You permeate them all. O my Lord God, You know what they do in their hearts. The Lord is with them, inwardly and outwardly, O my soul; He sees everything, but the mortal denies the Lord in his mind. The Lord is far away from the self-willed manmukhs, O my soul; all their efforts are in vain. Servant Nanak, as Gurmukh, meditates on the Lord, O my soul; he beholds the Lord ever-present. ||1||

ਸਭਿ = ਸਾਰੇ। ਜੀਅ = {ਲਫ਼ਜ਼ ‘ਜੀਉ’ ਤੋਂ ਬਹੁ-ਵਚਨ}। ਪ੍ਰਭ = ਹੇ ਪ੍ਰਭੂ! ਜੀਇ = ਜੀ ਵਿਚ, ਮਨ ਵਿਚ। ਕਮਾਈਐ = ਕਮਾਈਦਾ ਹੈ। ਮਨਿ = ਮਨ ਵਿਚ। ਮੁਕਰਾਈਐ = ਮੁੱਕਰ ਜਾਈਦਾ ਹੈ। ਮਨਮੁਖਾ = ਆਪਣੇ ਮਨ ਦੇ ਪਿਛੇ ਤੁਰਨ ਵਾਲੇ। ਘਾਲ = ਮੇਹਨਤ। ਗਵਾਈਐ = ਗਵਾਚ ਜਾਂਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਹਾਜਰੁ = ਪਰਤੱਖ, ਹਰ ਥਾਂ ਵੱਸਦਾ। ਆਈਐ = ਆ ਜਾਂਦਾ ਹੈ ॥੧॥

ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਗੁਰੂ ਨਾਨਕ ਜੀ ਆਪਣੇ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ॥੧॥

हे मेरे हरी! हे मेरे प्रभु (सृष्टि के) सारे जीव तेरे (ही पैदा किये हुए) हैं, तूँ (सब जीवों में) मौजूद है, जो कुछ (जीवों के) मन में याद किया जाता है तूँ (वह सब कुछ) जानता है। हे मेरी सुंदर जिन्दे! परमात्मा हमारे अंदर बाहर (हर जगह हमारे) साथ है, जो कुछ हमारे मन में होता है वह सब देखता है, (पर फिर भी) मुकर हम मुकर जाते हैं। हे मेरी सुंदर जिन्दे! अपने मन के पीछे चलने वाले मनुखों को परमात्मा कहीं दूर बस्ता प्रतीत होता है, उनकी की हुई मेहनत व्यर्थ चली जाती है। गुरू नानक जी स्वयं को कहते हैं, हे दास नानक! हे मेरी सुंदर जिन्दे! जिन मनुखों ने गुरु की शरण आ के परमात्मा का नाम सुमिरा है उनको परमात्मा हर जगह बस्ता दीखता है॥१॥

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Tags: amritsardarbar sahibGolden TempleHUKAMNAMALATEST PUNJABI NEWSpunjab newsSatnam waheguruWaheguruWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

by Ankit
August 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 25-08-2026 |...

Hukamnama Sri Darbar Sahib Today – 24 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 August 2026 | Ang 632 I ਅੱਜ ਦਾ ਹੁਕਮਨਾਮਾ

by Ankit
August 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 24-08-2026 |...

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

by Ankit
August 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 23-08-2026 |...

Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

by Ankit
August 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 22-08-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 month ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 