PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ।

ਇਹ ਮੀਟਿੰਗ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਤੇ ਦੁਪਹਿਰ 2:30 ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੰਭਾਵਨਾ ਹੈ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























