PUNJAB : ਸਮਾਜ ਸੇਵੀ ਕੁਲਦੀਪ ਸਿੰਘ ਘੋਨਾਂ ਨੂੰ ਸਦਮਾ – ਮਾਤਾ ਦਾ ਦਿਹਾਂਤ ; ਪਾਠ ਦਾ ਭੋਗ ਤੇ ਅੰਤਿਮ ਅਰਦਾਸ 17 ਨੂੰ
ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ) PUNJAB : ਸਮਾਜ ਸੇਵੀ ਕੁਲਦੀਪ ਸਿੰਘ ਘੋਨਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਬਚਿੰਤ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ। ਮਾਤਾ ਬਚਿੰਤ ਕੌਰ ਦੀ ਆਤਮਿਕ ਸਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮਿਤੀ 17 ਅਪ੍ਰੈਲ, ਦਿਨ ਵੀਰਵਾਰ ਦੁਪਹਿਰ 12 :30 ਵਜੇ, ਪਿੰਡ ਸੀਰਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























