• Latest
  • Trending
ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ; Punjab Police ਵੱਲੋਂ ਪਾਕਿਸਤਾਨੀ ਅਧਾਰਤ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਕਾਬੂ; 18 ਕਿਲੋ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ; Punjab Police ਵੱਲੋਂ ਪਾਕਿਸਤਾਨੀ ਅਧਾਰਤ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਕਾਬੂ; 18 ਕਿਲੋ ਹੈਰੋਇਨ ਬਰਾਮਦ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

8 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

8 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

8 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

9 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

9 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

10 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

10 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

10 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

10 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

10 hours ago
Hindi News
English News
Tuesday, September 15, 2026
No Result
View All Result
25 °c
Chandigarh
27 ° Wed
28 ° Thu
27 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ; Punjab Police ਵੱਲੋਂ ਪਾਕਿਸਤਾਨੀ ਅਧਾਰਤ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਕਾਬੂ; 18 ਕਿਲੋ ਹੈਰੋਇਨ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਦਾ ਸਾਥੀ ਕੁਲਵਿੰਦਰ ਸਿੰਘ ਫ਼ਰਾਰ; ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ: ਡੀਜੀਪੀ ਗੌਰਵ ਯਾਦਵ

April 11, 2025
in ਖਬਰਾਂ, ਪੰਜਾਬ
ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ; Punjab Police ਵੱਲੋਂ ਪਾਕਿਸਤਾਨੀ ਅਧਾਰਤ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਕਾਬੂ; 18 ਕਿਲੋ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ; Punjab Police ਵੱਲੋਂ ਪਾਕਿਸਤਾਨੀ ਅਧਾਰਤ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਅੰਮ੍ਰਿਤਸਰ ਤੋਂ ਕਾਬੂ; 18 ਕਿਲੋ ਹੈਰੋਇਨ ਬਰਾਮਦ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
— ਗ੍ਰਿਫ਼ਤਾਰ ਮੁਲਜ਼ਮ ਦਾ ਸਾਥੀ ਕੁਲਵਿੰਦਰ ਸਿੰਘ ਫ਼ਰਾਰ; ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ: ਡੀਜੀਪੀ ਗੌਰਵ ਯਾਦਵ
— ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਦੀ ਤਸਕਰੀ ਕੀਤੀ ਜਾ ਰਹੀ ਸੀ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ

ਚੰਡੀਗੜ੍ਹ, 11 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ Punjab Police ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 18.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਦੀ ਪਛਾਣ ਹੀਰਾ ਸਿੰਘ ਉਰਫ਼ ਹੀਰਾ ਵਾਸੀ ਪਿੰਡ ਖੈਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਉਸਦੀ ਐਚ.ਐਫ. ਡੀਲਕਸ ਮੋਟਰਸਾਈਕਲ (ਪੀਬੀ 02 ਬੀਡਬਲਿਊ 7803) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਨੂੰ ਉਹ ਚਲਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਹੀਰਾ ਸਿੰਘ ਅਤੇ ਉਸਦਾ ਸਾਥੀ, ਜਿਸ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਪਿੰਡ ਦਾਉਕੇ, ਅੰਮ੍ਰਿਤਸਰ ਵਜੋਂ ਹੋਈ ਹੈ, ਪਾਕਿਸਤਾਨ ਅਧਾਰਤ ਨਸ਼ਾ ਤਸਕਰ ਬਿੱਲਾ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਬਿੱਲਾ ਪਿਛਲੇ ਸਾਲ ਤੋਂ ਸਰਹੱਦ ਪਾਰੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਨੂੰ ਇਸ ਪਾਰ ਡਰੋਨ ਦੀ ਵਰਤੋਂ ਕਰਕੇ ਪਹੁੰਚਾ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਦੋਸ਼ੀ ਕੁਲਵਿੰਦਰ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਹੀਰਾ ਸਿੰਘ ਅਤੇ ਕੁਲਵਿੰਦਰ ਸਿੰਘ ਨਾਮੀ ਨਸ਼ਾ ਤਸਕਰ ਹਨ ਅਤੇ ਪਿਛਲੇ ਸਾਲ ਤੋਂ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਹੇ ਸਨ।

ਪ੍ਰਾਪਤ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ ਏਐਨਟੀਐਫ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਹੀਰਾ ਸਿੰਘ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਮੋਟਰਸਾਈਕਲ ‘ਤੇ ਆਪਣੇ ਘਰੋਂ ਨਿਕਲ ਰਿਹਾ ਸੀ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ 12 ਪੈਕੇਟ ਹੈਰੋਇਨ (1.5 ਕਿਲੋ ਹਰੇਕ), ਜਿਸਦਾ ਕੁੱਲ ਵਜ਼ਨ 18 ਕਿਲੋ 227 ਗ੍ਰਾਮ ਹੈ, ਬਰਾਮਦ ਕੀਤੀ ਹੈ।

ਏਡੀਜੀਪੀ ਨੇ ਕਿਹਾ ਕਿ ਹੈਰੋਇਨ ਸਪਲਾਈ ਦੀ ਲੜੀ ਨੂੰ ਤੋੜਨ ਲਈ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਬਾਅਦ ਤੱਥਾਂ ਦੇ ਆਧਾਰ ‘ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਐਸਏਐਸ ਨਗਰ ਥਾਣਾ ਏਐਨਟੀਐਫ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐਫਆਈਆਰ ਨੰਬਰ 94 ਮਿਤੀ 10.04.2025 ਦਰਜ ਕੀਤੀ ਗਈ ਹੈ।

Tags: BREAKING NEWSDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ 

 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ 

by Navjot
2 weeks ago
0

 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ    ਚੰਡੀਗੜ੍ਹ, 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 