Indian Premier League : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ

ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ 18 ਦਾ 25ਵਾਂ ਮੈਚ ਅੱਜ ਚੇਨਈ ਸੁਪਰ ਕਿੰਗਜ਼ (ਸੀਐਸਕੇ) ਅਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਕਾਰ ਚੇਨਈ ਦੇ ਚੇਪੌਕ ਸਟੇਡੀਅਮ ਵਿੱਚ ਥੋੜ੍ਹੀ ਦੇਰ ‘ਚ ਖੇਡਿਆ ਜਾਵੇਗਾ। ਕੋਲਕਾਤਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਇਹ ਮੈਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ। ਅੱਜ ਚੇਨਈ ਲਈ ਐਮਐਸ ਧੋਨੀ ਕਪਤਾਨੀ ਕਰਨਗੇ। ਰਿਤੁਰਾਜ ਗਾਇਕਵਾੜ ਜ਼ਖਮੀ ਹੋਣ ਕਾਰਨ ਬਾਹਰ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























