• Latest
  • Trending
Ludhiana : ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਕਰਨਗੇ ਸਿੱਧਾ ਸੰਵਾਦ

Ludhiana : ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਕਰਨਗੇ ਸਿੱਧਾ ਸੰਵਾਦ

1 year ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

2 minutes ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

11 minutes ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

46 minutes ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

2 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

2 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

3 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

3 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

4 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

4 hours ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

5 hours ago
Hindi News
English News
Tuesday, October 6, 2026
No Result
View All Result
33 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana : ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਕਰਨਗੇ ਸਿੱਧਾ ਸੰਵਾਦ

April 12, 2025
in ਪੰਜਾਬ
Ludhiana : ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਕਰਨਗੇ ਸਿੱਧਾ ਸੰਵਾਦ

Ludhiana : ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਕਰਨਗੇ ਸਿੱਧਾ ਸੰਵਾਦ

ਚੰਡੀਗੜ੍ਹ, 12 ਅਪ੍ਰੈਲ(ਵਿਸ਼ਵ ਵਾਰਤਾ) Ludhiana : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਪਣੀ ਕਿਸਮ ਦੀ ਨਿਵੇਕਲੀ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਮਿਲਣੀ ਦਾ ਉਦੇਸ਼ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਤ ਕਰਨਾ ਹੈ ਤਾਂ ਕਿ ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਨੂੰ ਬਚਾਇਆ ਜਾ ਸਕੇ। 
PUNJAB
ਇਹ ਕਿਸਾਨ ਮਿਲਣੀ ਅੱਜ ਸ਼ਨਿਚਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗੀ ਜਿੱਥੇ 1100 ਤੋਂ ਵੱਧ ਕਿਸਾਨ ਸ਼ਿਰਕਤ ਕਰਨਗੇ। ਇਸ ਮੌਕੇ ਵੱਖ-ਵੱਖ ਸਟਾਲ ਵੀ ਲਾਏ ਜਾਣਗੇ ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਸਰਕਾਰ ਦੁਆਰਾ ਖੇਤੀ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਵਿਸ਼ੇਸ਼ ਸਰਕਾਰ-ਕਿਸਾਨ ਮਿਲਣੀ ਦਾ ਮਨੋਰਥ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀ ਫਸਲ ਬਾਰੇ ਜਾਗਰੂਕ ਕਰਨਾ ਹੈ।
ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਪਾਣੀ ਦੀ ਘੱਟ ਖਪਤ ਵਾਲੀਆਂ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਜਾਵੇਗੀ ਕਿ ਅਕਤੂਬਰ ਵਿੱਚ ਝੋਨਾ ਵੱਢਣ ਉਪਰੰਤ ਵੱਧ ਨਮੀ ਕਾਰਨ ਫਸਲ ਵੇਚਣ ਮੌਕੇ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਲੁਆਈ ਦਾ ਸੀਜ਼ਨ ਇਕ ਜੂਨ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਝੋਨੇ ਦੀ ਫਸਲ ਲਈ ਜੋਨ ਅਧਾਰਿਤ ਕਾਸ਼ਤ ਯਕੀਨੀ ਬਣਾਈ ਜਾਵੇਗੀ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਨੇ ਲੋੜੀਂਦੀ ਵਿਉਂਤਬੰਦੀ ਅਤੇ ਬੰਦੋਬਸਤ ਪਹਿਲਾਂ ਹੀ ਕਰ ਲਏ ਹਨ। ਝੋਨੇ ਦੀ ਲੁਆਈ ਨੂੰ ਅਸਰਦਾਰ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸੂਬੇ ਨੂੰ ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਝੋਨੇ ਦੀ ਪੜਾਅਵਾਰ ਕਾਸ਼ਤ ਬਾਰੇ ਤਰੀਕਾਂ ਦਾ ਐਲਾਨ ਛੇਤੀ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਦਾ ਲਾਭ ਲੈ ਸਕਣ।
ਸੂਬਾ ਸਰਕਾਰ ਇਸ ਮਿਲਣੀ ਦੌਰਾਨ ਖੇਤੀਬਾੜੀ ਮਾਹਿਰਾਂ ਨੂੰ ਵੀ ਨਾਲ ਜੋੜੇਗੀ ਤਾਂ ਕਿ ਇਸ ਦਾ ਫਾਇਦਾ ਕਿਸਾਨਾਂ ਨੂੰ ਮਿਲ ਸਕੇ। ਇਹ ਮਿਲਣੀ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਉਤੇ ਕੇਂਦਰਿਤ ਹੋਵੇਗੀ। 
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In Punjabiludhianapunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
October 6, 2026
0

Punjab Weather: ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
October 6, 2026
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

by Ranjit Singh
October 6, 2026
0

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ! ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

by Ranjit Singh
October 6, 2026
0

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ 'ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

by Jaspreet Kaur
October 6, 2026
0

ED ਦੇ Joint Director ਸਵਪਨ ਬੋਸ ਦਾ ਦੇਹਾਂਤ ਨਵੀ ਦਿੱਲੀ, 6 ਅਕਤੂਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਯੁਕਤ...

Most Popular

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

by Navjot
3 weeks ago
0

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 