• Latest
  • Trending
60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ Vigilance Bureau ਵੱਲੋਂ ਸਿਪਾਹੀ ਕਾਬੂ

2 years ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

11 minutes ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

17 minutes ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

24 minutes ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

29 minutes ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

30 minutes ago
ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

31 minutes ago
India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

36 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

3 hours ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

4 hours ago
Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ Vigilance Bureau ਵੱਲੋਂ ਸਿਪਾਹੀ ਕਾਬੂ

ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ

April 15, 2025
in ਖਬਰਾਂ, ਪੰਜਾਬ
60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ Vigilance Bureau ਵੱਲੋਂ ਸਿਪਾਹੀ ਕਾਬੂ

Oplus_16908288

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ Vigilance Bureau ਵੱਲੋਂ ਸਿਪਾਹੀ ਕਾਬੂ

ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ Vigilance Bureau ਵੱਲੋਂ ਸਿਪਾਹੀ ਕਾਬੂ

ਚੰਡੀਗੜ੍ਹ, 15 ਅਪ੍ਰੈਲ 2025 (ਵਿਸ਼ਵ ਵਾਰਤਾ):- Punjab Vigilance Bureau ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਆਪਣੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਪਰ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ।

ਸੀਆਈਏ-2, ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵਜੋਂ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਉਪਰੰਤ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

White

White

Tags: Breaking news in PunjabiLatest Punjab newsLatest Punjab news in PunjabiPunjab Governmentpunjab newsPunjab Vigilance Bureautop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

by Ankit
October 28, 2026
0

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 28 ਅਕਤੂਬਰ...

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
October 28, 2026
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

Most Popular

ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

1 week ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ 'ਤੇ ਰੋਸ ਪ੍ਰਗਟ ਕਰਦਿਆਂ, 'ਇਨਸਾਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 