• Latest
  • Trending
BREAKING NEWS : ਲੰਬੀ ਪੁੱਛਗਿੱਛ ਤੋਂ ਬਾਅਦ ਥਾਣੇ ਵਿੱਚੋਂ ਬਾਹਰ ਆਏ ਪ੍ਰਤਾਪ ਸਿੰਘ ਬਾਜਵਾ

BREAKING NEWS : ਲੰਬੀ ਪੁੱਛਗਿੱਛ ਤੋਂ ਬਾਅਦ ਥਾਣੇ ਵਿੱਚੋਂ ਬਾਹਰ ਆਏ ਪ੍ਰਤਾਪ ਸਿੰਘ ਬਾਜਵਾ

2 years ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

43 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

60 minutes ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

4 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

5 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

5 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

6 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS : ਲੰਬੀ ਪੁੱਛਗਿੱਛ ਤੋਂ ਬਾਅਦ ਥਾਣੇ ਵਿੱਚੋਂ ਬਾਹਰ ਆਏ ਪ੍ਰਤਾਪ ਸਿੰਘ ਬਾਜਵਾ

ਪੁਲਿਸ ਅਧਿਕਾਰੀ ਨਹੀਂ ਹੋਏ ਸੰਤੁਸ਼ਟ ; ਗ੍ਰਿਫਤਾਰੀ ਹੋਣ ਦੀ ਚਰਚਾ ਜ਼ੋਰਾਂ ‘ਤੇ

April 15, 2025
in ਖਬਰਾਂ
BREAKING NEWS : ਲੰਬੀ ਪੁੱਛਗਿੱਛ ਤੋਂ ਬਾਅਦ ਥਾਣੇ ਵਿੱਚੋਂ ਬਾਹਰ ਆਏ ਪ੍ਰਤਾਪ ਸਿੰਘ ਬਾਜਵਾ

BREAKING NEWS : ਲੰਬੀ ਪੁੱਛਗਿੱਛ ਤੋਂ ਬਾਅਦ ਥਾਣੇ ਵਿੱਚੋਂ ਬਾਹਰ ਆਏ ਪ੍ਰਤਾਪ ਸਿੰਘ ਬਾਜਵਾ

BREAKING NEWS

ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ) BREAKING NEWS : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ 32 ਬੰਬਾਂ ਸਬੰਧੀ ਦਿੱਤੇ ਗਏ ਬਿਆਨ ‘ਤੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਹਨਾਂ ਨੂੰ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੋਹਾਲੀ ਵਿੱਚ ਪੁਲਿਸ ਸਾਹਮਣੇ ਪੇਸ਼ ਹੋਣ ਲਈ ਬੁਲਾਇਆ ਗਿਆ ਸੀ। ਪ੍ਰਤਾਪ ਸਿੰਘ ਬਾਜਵਾ ਅੱਜ ਪੁੱਛਗਿੱਛ ਲਈ ਇੱਥੇ ਪਹੁੰਚੇ ਸਨ, ਲੰਬੀ ਪੁੱਛਗਿੱਛ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਹੁਣ ਥਾਣੇ ਵਿੱਚੋਂ ਬਾਹਰ ਆ ਗਏ ਹਨ। ਉਹਨਾਂ ਤੋਂ ਕਈ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਬਾਹਰ ਆਉਂਦੇ ਪ੍ਰਤਾਪ  ਬਾਜਵਾ ਨੇ ਆਪਣੀ ਪਾਰਟੀ ਕਾਂਗਰਸ ਦੀ ਲੀਡਰਸ਼ਿਪ, ਵਰਕਰਾਂ ਦਾ ਧੰਨਵਾਦ ਕੀਤਾ, ਜੋ ਕੀ ਉਹਨਾਂ ਦੇ ਹੱਕ ਵਿੱਚ ਥਾਣੇ ਦੇ ਬਾਹਰ ਆਏ ਸਨ। 

BREAKING NEWS : ਲੰਬੀ ਪੁੱਛਗਿੱਛ ਤੋਂ ਬਾਅਦ ਥਾਣੇ ਵਿੱਚੋਂ ਬਾਹਰ ਆਏ ਪ੍ਰਤਾਪ ਸਿੰਘ ਬਾਜਵਾ

https://www.facebook.com/share/v/1Db1M85Ppf/?mibextid=wwXIfr

ਮਿਲੀ ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਜਾਂਚ ਵਿੱਚ ਪੂਰਨ ਸਹਿਯੋਗ ਨਹੀਂ ਦਿੱਤਾ ਗਿਆ, ਪੁਲਿਸ ਅਧਿਕਾਰੀ ਪੁੱਛਗਿੱਛ ਤੋਂ ਬਾਅਦ ਸੰਤੁਸ਼ਟ ਨਹੀਂ ਹਨ,ਪੁਲਿਸ ਅਧਿਕਾਰੀ ਇਸ ਸਬੰਧੀ ਐਡਵੋਕੇਟ ਜਨਰਲ ਦਫਤਰ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ , ਕਿ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਕੀ ਕਾਰਵਾਈ ਕੀਤੀ ਜਾਵੇ। ਇਹ ਤੈਅ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪੰਜਾਬ ਪੁਲਿਸ ਵੱਲੋਂ ਸਿਕੰਜਾ ਕਸਿਆ ਜਾ ਰਿਹਾ ਹੈ।

ਇਹ ਵੀ ਪਤਾ ਲੱਗਾ ਹੈ ਕਿ ਲੰਬੀ ਪੁੱਛਗਿੱਛ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ 32 ਬੰਬਾਂ ਦੀ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਸ ਨੂੰ ਕਿਹੜੇ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਇੰਨੇ ਬੰਬ ਅਣਚਲੇ ਹੋਏ ਪੰਜਾਬ ਵਿੱਚ ਹਨ। ਸੂਤਰ ਦੱਸਦੇ ਹਨ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਜਾਂ ਫਿਰ ਕੇਂਦਰੀ ਫੋਰਸਜ ਨੂੰ ਇਸ ਦੀ ਜਾਣਕਾਰੀ ਦੱਸਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਕਿ ਉਹਨਾਂ ਨੂੰ ਕਿਸ ਮਾਧਿਅਮ ਰਾਹੀਂ ਇਹ ਜਾਣਕਾਰੀ ਪ੍ਰਾਪਤ ਹੋਈ ਸੀ । ਇੱਕ ਵੱਡੇ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਤੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਭ ਕੁਝ ਪਤਾ ਹੁੰਦਿਆਂ ਉਸਨੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਬਾਲਾ ਬਿਆਨ ਦਿੱਤਾ ਹੈ ਜਿਸ ਕਾਰਨ ਪੰਜਾਬੀਆਂ ਦੀ ਸੁਰੱਖਿਆ ਲਈ ਉਹਨਾਂ ਵਿਰੁੱਧ ਪੰਜਾਬ ਪੁਲਿਸ ਸਖਤ ਕਾਰਵਾਈ ਕਰਨ ਲਈ ਤਿਆਰੀ ਕਰ ਰਹੀ ਹੈ ।

ਦਰਅਸਲ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਇਸਤੇਮਾਲ ਹੋ ਚੁੱਕੇ ਹਨ, ਜਦੋਂ ਕਿ 32 ਬਾਕੀ ਹਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ।

ਇਸੇ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਭਗ ਢਾਈ ਮਿੰਟ ਦਾ ਇੱਕ ਵੀਡੀਓ ਜਾਰੀ ਕੀਤਾ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਦੇ ਸਰੋਤ ਦਾ ਖੁਲਾਸਾ ਕਰਨਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਪੁੱਛਿਆ ਸੀ ਕਿ ਕੀ ਉਨ੍ਹਾਂ ਨੂੰ ਪੰਜਾਬ ਵਿਚ ਇੰਨੇ ਬੰਬ ਆਉਣ ਸਬੰਧੀ ਜਾਣਕਾਰੀ ਕਿੱਥੋਂ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Most Popular

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

by Ranjit Singh
5 days ago
0

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਚਕੂਲਾ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 