• Latest
  • Trending
NDRF ਵਲੋਂ ਬਿਆਸ ਦਰਿਆ ਕੰਢੇ ਮੌਕ ਡ੍ਰਿਲ

NDRF ਵਲੋਂ ਬਿਆਸ ਦਰਿਆ ਕੰਢੇ ਮੌਕ ਡ੍ਰਿਲ

2 years ago
Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

24 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

37 minutes ago
Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

43 minutes ago
Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

1 hour ago
ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

2 hours ago
Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

Punjab: CM ਮਾਨ ਅੱਜ ਅਬੋਹਰ ਦੌਰੇ ‘ਤੇ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਕਰਨਗੇ ਜਾਰੀ

3 hours ago
Cricket: ਯੁਵਰਾਜ ਸਿੰਘ ਨੇ ਅਭਿਸ਼ੇਕ ਸ਼ਰਮਾ ਨੂੰ ਦੱਸਿਆ ਭਵਿੱਖ ਦਾ ਲੀਡਰ, ਕਿਹਾ- ਕਪਤਾਨੀ ਦੇ ਸਾਰੇ ਗੁਣ ਮੌਜੂਦ

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

Hindi News
English News
Sunday, November 1, 2026
No Result
View All Result
27 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

NDRF ਵਲੋਂ ਬਿਆਸ ਦਰਿਆ ਕੰਢੇ ਮੌਕ ਡ੍ਰਿਲ

April 17, 2025
in ਖਬਰਾਂ, ਪੰਜਾਬ
NDRF ਵਲੋਂ ਬਿਆਸ ਦਰਿਆ ਕੰਢੇ ਮੌਕ ਡ੍ਰਿਲ

NDRF ਵਲੋਂ ਬਿਆਸ ਦਰਿਆ ਕੰਢੇ ਮੌਕ ਡ੍ਰਿਲ

ਸੁਲਤਾਨਪੁਰ ਲੋਧੀ , 17 ਅਪ੍ਰੈਲ (ਵਿਸ਼ਵ ਵਾਰਤਾ):- ਐਨ.ਡੀ.ਆਰ.ਐਫ ਵਲੋਂ ਕੁਦਰਤੀ ਆਫਤਾਂ ਦੇ ਟਾਕਰੇ ਲਈ ਮੌਕ ਡ੍ਰਿਲ ਬਿਆਸ ਦਰਿਆ ਦੇ ਕੰਢੇ ਬਾਘੂਵਾਲ ਵਿਖੇ ਕਰਵਾਈ ਗਈ। ਇਸ ਡ੍ਰਿਲ ਦਾ ਮੁੱਖ ਮਕਸਦ ਪ੍ਰਸ਼ਾਸਨ ਨੂੰ ਕੁਦਰਤੀ ਆਫਤਾਂ ਦੇ ਟਾਕਰੇ ਅਤੇ ਬਚਾਅ ਕਾਰਜਾਂ ਨੂੰ ਬਿਹਤਰੀਨ ਢੰਗ ਨਾਲ ਕਰਨ ਬਾਰੇ ਸਿੱਖਿਅਤ ਕਰਨਾ ਹੈ।

ਐਨ.ਡੀ.ਆਰ.ਐਫ. ਦੇ ਮਾਹਿਰਾਂ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਸੇ ਵੀ ਕੁਦਰਤੀ ਆਫਤ ਮੌਕੇ ਸਰਕਾਰੀ ਵਿਭਾਗਾਂ ਵਲੋਂ ਟਾਕਰੇ ਲਈ ਤੁਰੰਤ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਾਣੂੰ ਕਰਵਾਇਆ ਗਿਆ।

ਮਾਹਿਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਚਾਅ ਕਾਰਜਾਂ ਵਿਚ ਵਰਤੀ ਜਾਣੀ ਮਸ਼ੀਨਰੀ ਤੇ ਤਕਨੀਕੀ ਯੰਤਰਾਂ ਨੂੰ ਵਰਤੋਂ ਵਿਚ ਲਿਆਉਣ ਦੀ ਵਿਧੀ ਬਾਰੇ ਵੀ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼ਰਾਰਤੀ ਅਨਸਰਾਂ ਵਲੋਂ ਫੈਲਾਈ ਜਾਣ ਵਾਲੀਆਂ ਅਫਵਾਹਾਂ ਤੋਂ ਕਿਵੇਂ ਬਚਣਾ ਹੈ, ਇਸ ਬਾਰੇ ਵੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਗਿਆ।

ਇਸ ਤੋਂ ਇਲਾਵਾ ਕੁਦਰਤੀ ਆਫਤ ਵੇਲੇਂ ਕੰਟਰੋਲ ਰੂਮ ਸਥਾਪਿਤ ਕਰਨ, ਵਿਭਾਗਾਂ ਦੇ ਆਪਸੀ ਤਾਲਮੇਲ ਅਤੇ ਆਮ ਲੋਕਾਂ ਦੀ ਬਚਾਅ ਕਾਰਜਾਂ ਵਿਚ ਭਾਗੀਦਾਰੀ ਬਾਰੇ ਵੀ ਐਨ.ਡੀ.ਆਰ.ਐਫ. ਵਲੋਂ ਪੇਸ਼ਕਾਰੀ ਦਿੱਤੀ ਗਈ।

Tags: . NDRFBREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 1, 2026
0

Cricket: 5ਵੇਂ ਅਤੇ ਆਖਰੀ T20 ਮੈਚ 'ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 1...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

by Ranjit Singh
November 1, 2026
0

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ...

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

by Ranjit Singh
November 1, 2026
0

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਫਿਰੋਜ਼ਪੁਰ, 1 ਨਵੰਬਰ (ਵਿਸ਼ਵ ਵਾਰਤਾ): ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 1, 2026
0

Cricket: 5ਵੇਂ ਅਤੇ ਆਖਰੀ T20 ਮੈਚ 'ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 1...

Most Popular

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
3 weeks ago
0

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅੰਮ੍ਰਿਤਸਰ , 12 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 