• Latest
  • Trending
ਬਰਨਾਲਾ ‘ਚ ਗ਼ੈਰਕਾਨੂੰਨੀ ਝੋਨੇ ਦੇ 5 ਟਰੱਕ ਅਤੇ ਚੌਲਾਂ ਦਾ 1 ਟਰੱਕ ਫੜਿਆ

ਬਰਨਾਲਾ ‘ਚ ਗ਼ੈਰਕਾਨੂੰਨੀ ਝੋਨੇ ਦੇ 5 ਟਰੱਕ ਅਤੇ ਚੌਲਾਂ ਦਾ 1 ਟਰੱਕ ਫੜਿਆ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਰਨਾਲਾ ‘ਚ ਗ਼ੈਰਕਾਨੂੰਨੀ ਝੋਨੇ ਦੇ 5 ਟਰੱਕ ਅਤੇ ਚੌਲਾਂ ਦਾ 1 ਟਰੱਕ ਫੜਿਆ

December 1, 2018
in ਪੰਜਾਬ
ਬਰਨਾਲਾ ‘ਚ ਗ਼ੈਰਕਾਨੂੰਨੀ ਝੋਨੇ ਦੇ 5 ਟਰੱਕ ਅਤੇ ਚੌਲਾਂ ਦਾ 1 ਟਰੱਕ ਫੜਿਆ

– ਪੰਜਾਬ ਖੁਰਾਕ ਸਪਲਾਈ ਵਿਭਾਗ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਖ਼ਰੀਦੇ ਝੋਨੇ/ਚੌਲਾਂ ਦੀਆਂ 5.03 ਲੱਖ ਬੋਰੀਆਂ ਦੀ ਵਿਕਰੀ ‘ਤੇ ਰੋਕ ਲਗਾਉਣ ਵਿੱਚ ਮਿਲੀ ਕਾਮਯਾਬੀ: ਭਾਰਤ ਭੂਸ਼ਨ ਆਸ਼ੂ
– ਵਿਭਾਗ ਵੱਲੋਂ ਰੱਖੀ ਜਾ ਰਹੀ ਹੈ ਨਿਰੰਤਰ ਨਜ਼ਰ

ਚੰਡੀਗੜ•, 1 ਦਸੰਬਰ : ਪੰਜਾਬ ਖੁਰਾਕ ਸਪਲਾÎਈ ਵਿਭਾਗ ਦੀ ਵਿਜੀਲੈਂਸ ਟੀਮ ਵੱਲੋਂ ਬਰਨਾਲਾ ਵਿੱਚ ਦੇਰ ਰਾਤੀਂ ਕੀਤੀ ਇੱਕ ਕਾਰਵਾਈ  ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਲਈ ਦੂਸਰੇ ਰਾਜਾਂ ਤੋਂ ਲਿਆਂਦਾ ਝੋਨਾ/ਚਾਵਲ ਲਿਜਾ ਰਹੇ  6 ਟਰੱਕਾਂ ਨੂੰ  ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਛਾਪੇਮਾਰੀ ਨਾਲ ਰਾਜ ਵਿੱਚ ਹੁਣ ਤੱਕ  ਝੋਨੇ ਦੀਆਂ ਕੁੱਲ 5.03 ਲੱਖ ਬੋਰੀਆਂ ਜ਼ਬਤ ਕੀਤੀਆਂ ਗਈਆਂ ਹਨ , ਉਕਤ ਜਾਣਕਾਰੀ ਸੂਬੇ ਦੇ ਖ਼ਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ  ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।
ਸ੍ਰੀ ਆਸ਼ੂ ਨੇ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਖ਼ਰਾਕ ਸਪਲਾਈ ਵਿਭਾਗ  ਦੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ  ਲਗਾਤਾਰ ਨਜ਼ਰਸਾਨੀ ਸਦਕਾ ਬੀਤੇ ਦੋ ਮਹੀਨਿਆਂ ਦੌਰਾਨ ਕੀਤੀਆਂ ਛਾਪੇਮਾਰੀਆਂ ਵਿੱਚ ਵਿਭਾਗ ਵੱਲੋਂ 18865 ਮੀਟ੍ਰਿਕ ਟਨ ਝੋਨਾ/ਚਾਵਲ ਜ਼ਬਤ ਕੀਤੇ ਜਾ ਚੁੱਕੇ ਹਨ। ਜ਼ਬਤ ਕੀਤਾ ਝੋਨਾ ਹੋਰਨਾ ਸੂਬਿਆਂ ਤੋਂ ਘੱਅ ਕੀਮਤ ਤੇ ਖ਼ਰੀਦਿਆ ਝੋਨਾ/ਚਾਵਲ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਿਆ ਜਾਣਾ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਹਾਲ ਹੀ ਵਿੱਚ ਬਰਨਾਲਾ ਵਿਖੇ ਕੀਤੀ ਛਾਪੇਮਾਰੀ ਦੌਰਾਨ ਹੋਰਾਂ ਸੂਬਿਆਂ ਤੋਂ  5 ਝੋਨੇ ਦੇ ਟਰੱਕਾਂ ਅਤੇ 1 ਚੌਲਾਂ ਦੇ ਟਰੱਕ ਰਾਹੀਂ ਪੰਜਾਬ ਲਿਆਂਦੀਆਂ ਜਾ ਰਹੀਆਂ ਝੋਨੇ/ਚਾਵਲ ਦੀਆਂ 3000 ਬੋਰੀਆਂ ਜ਼ਬਤ ਕੀਤੀਆਂ ਗਈਆਂ।
ਮੁੱਢਲੀ ਜਾਂਚ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਬਰਨਾਲਾ ਦੇ ਇÎੱਕ ਵਪਾਰੀ ਵੱਲੋਂ  ਹੋਰਾਂ ਸੂਬਿਆਂ ਤੋਂ ਸਟਾਰ ਐਗਰੋ ਅਤੇ ਕਿਸਾਨ ਟਰੇਡਿੰਗ ਕੰਪਨੀ ਨਾਂ ਦੀਆਂ ਦੋ ਫਰਜ਼ੀ ਫਰਮਾਂ ਦੇ ਨਾਮ ਹੇਠ ਸਸਤੇ ਭਾਅ ਵਿੱਚ  ਖ਼ਰੀਦਿਆ ਝੋਨਾ/ਚਾਵਲ ਮਿੱਲ ਮਾਲਕਾਂ, ਆੜ•ਤੀਆਂ  ਤੇ ਸੂਬੇ ਦੀ ਮੰਡੀਆਂ ਵਿੱਚ ਐਮਐਸਪੀ ਰੇਟ ‘ਤੇ ਵੇਚਿਆ ਜਾਣਾ ਸੀ।
ਸੂਬੇ ਵਿੱਚ ਹੋਰਾਂ ਸੂਬਿਆਂ ਤੋਂ ਅਜਿਹਾ ਰਿਕਾਰਡ ਰਹਿਤ ਝੋਨਾ/ਚਾਵਲ ਲਿਆਉਣ ਅਤੇ ਵੇਚਣ ਦੇ ਮੱਦੇਨਜ਼ਰ ਉਕਤ ਫਰਜ਼ੀ ਫਰਮਾਂ ‘ਤੇ ਧਨੌਲਾ ਪੁਲਿਸ ਥਾਣਾ ਵਿੱਚ ਮਕੱਦਮਾ ਦਰਜ ਕਰ ਲਿਆ ਗਿਆ ਹੈ। ਇਨ•ਾਂ ਫਰਮਾਂ ਵੱਲੋਂ ਮਾਰਕੀਟ ਕਮੇਟੀ ਫੀਸ ਵੀ ਤਾਰੀ ਨਹੀਂ ਸੀ ਜਾਂਦੀ, ਅੰਤਰ ਰਾਜੀ ਸਰਹੱਦ ‘ਤੇ ਬਿੱਲ ਦੇਣਾ ਹੁੰਦਾ ਹੈ ਅਤੇ ਮਾਰਕੀਟ ਕਮੇਟੀ ਦੀ ਫੀਸ ਆਪਣੇ ਟਿਕਾਣੇ ‘ਤੇ ਪਹੁੰਚ ਕੇ ਤਾਰਨੀ ਹੁੰਦੀ ਹੈ ਪਰ ਕਿÀੁਂ ਕਿ ਉਕਤ ਫਰਮਾਂ ਫਰਜ਼ੀ ਸਨ ਇਸ ਲਈ ਇਨ•ਾਂ ਵੱਲੋਂ ਕਦੇ ਵੀ ਝੋਨਾ/ਚਾਵਲ ਦੀ ਖ਼ਰੀਦ ਜਾਂ ਵਿਕਰੀ ਸਬੰਧੀ  ਰਿਪੋਰਟ ਨਹੀਂ ਦਿੱਤੀ ਗਈ। ਮਾਰਕੀਟ ਕਮੇਟੀ ਫੀਸ ਤੋਂ ਬਚਣ ਲਈ ਇਹ ਸਿੱਧਾ ਖ਼ਰੀਦਣ ਵਾਲੇ ਨਾਲ ਸੌਦਾ ਕਰਦੇ ਸਨ ਅਤੇ ਰਿਕਾਰਡ ਰਹਿਤ ਝੋਨਾ ਵੇਚ ਦਿੰਦੇ ਸਨ। ਦੂਜੇ ਪਾਸੇ ਖ਼ਰੀਦਦਾਰ ਝੋਨੇ ਨੂੰ ਮੰਡੀ ਵਿੱਚੋਂ ਕਿਸਾਨ ਤੋਂ ਖ਼ਰੀਦਿਆ ਦਰਸਾਕੇ ਅਤੇ ਐਮਐਸਪੀ ਦਾ 300 ਤੋਂ 600 ਰੁਪਏ ਪ੍ਰਤੀ ਕਵਿੰਟਲ ਕਮਾ ਰਹੇ ਹਨ। ਇਸ ੇ ਤਰ•ਾਂ ਦੇ ਇੱਕ ਹੋਰ ਮਾਮਲੇ ਵਿੱਚ ਬੀਤੇ ਦਿਨੀਂ ਸਟਾਰ ਐਗਰੋ ਦਾ ਇੱਕ ਟਰੱਕ ਰਾਤੀ 2 ਵਜੇ ਲੁਧਿਆਣਾ ਦੇ ਸਲੇਮ ਟਾਬਰੀ ਖੇਤਰ ਵਿੱਚ ਝੋਨਾ ਉਤਾਰਨ ਸਮੇਂ ਕਾਬੂ ਕੀਤਾ ਗਿਆ ਸੀ। ਜਦਕਿ 2 ਟਰੱਕ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ ਸਨ। ਸ਼ੁੱਕਰਵਾਰ ਨੂੰ ਚਲਾਈ ਗਈ ਮੁਹਿਮ ਦੌਰਾਨ ਪਟਿਆਲਾ ਜਿਲ•ੇ ਦੇ ਦੇਵੀਗੜ• ਅਤੇ ਰਾਮਨਗਰ ਨਾਲ ਲਗਦੀ  ਸਰਹੱਦ ਉੱਤੇ ਲਗਾਏ ਦੋ ਨਾਕਿਆਂ ਦੌਰਾਨ ਅਜਿਹੇ ਹੋਰ ਪੰਜ ਟਰੱਕਾਂ ਨੂੰ  ਜਾਂਚ ਲਈ ਰੋਕਿਆ ਗਿਆ ਜਿੰਨ•ਾਂ ਵਿੱਚ ਝੋਨਾ ਤੇ ਚਾਵਲ ਲੱਦਿਆ ਹੋਇਆ ਸੀ। ਇਨ•ਾਂ ਵਿੱਚੋਂ ਦੋ ਟਰੱਕ ਉਸ ਵਪਾਰੀ ਦੇ ਸਨ ਜਿਸਦੇ ਟਰੱਕ ਬਰਨਾਲਾ ਵਿਖੇ ਫੜੇ ਗਏ ਸਨ ਅਤੇ ਐਫਆਈਆਰ ਦਰਜ ਹੋਈ ਸੀ।
ਮੰਤਰੀ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦਾ ਪੂਰਾ ਅਮਲ ਮੁਕੰਮਲ ਹੋਣ ਤੱਕ ਜਾਂਚ ਟੀਮਾਂ ਆਪਣੀ ਕਾਰਵਾਈ ਜਾਰੀ ਰੱਖਣਗੀਆਂ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 