• Latest
  • Trending
Punjab ਮੰਡੀ ਬੋਰਡ ਦੇ ਡੀਜੀਐਮ ਵੱਲੋਂ ਮੰਡੀਆਂ ਦਾ ਦੌਰਾ, ਜ਼ਿਲ੍ਹੇ ਵਿੱਚ ਹੁਣ ਤੱਕ 1.59 ਲੱਖ ਟਨ ਕਣਕ ਦੀ ਹੋਈ ਖਰੀਦ

2 years ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

20 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

1 hour ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਮੰਡੀ ਬੋਰਡ ਦੇ ਡੀਜੀਐਮ ਵੱਲੋਂ ਮੰਡੀਆਂ ਦਾ ਦੌਰਾ, ਜ਼ਿਲ੍ਹੇ ਵਿੱਚ ਹੁਣ ਤੱਕ 1.59 ਲੱਖ ਟਨ ਕਣਕ ਦੀ ਹੋਈ ਖਰੀਦ

ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ

April 19, 2025
in ਖਬਰਾਂ, ਪੰਜਾਬ
Punjab ਮੰਡੀ ਬੋਰਡ ਦੇ ਡੀਜੀਐਮ ਵੱਲੋਂ ਮੰਡੀਆਂ ਦਾ ਦੌਰਾ, ਜ਼ਿਲ੍ਹੇ ਵਿੱਚ ਹੁਣ ਤੱਕ 1.59 ਲੱਖ ਟਨ ਕਣਕ ਦੀ ਹੋਈ ਖਰੀਦ

Punjab ਮੰਡੀ ਬੋਰਡ ਦੇ ਡੀਜੀਐਮ ਵੱਲੋਂ ਮੰਡੀਆਂ ਦਾ ਦੌਰਾ, ਜ਼ਿਲ੍ਹੇ ਵਿੱਚ ਹੁਣ ਤੱਕ 1.59 ਲੱਖ ਟਨ ਕਣਕ ਦੀ ਹੋਈ ਖਰੀਦ
ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ

ਫਾਜ਼ਿਲਕਾ 19 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਮੰਡੀ ਬੋਰਡ ਦੇ ਡੀਜੀਐਮ ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਫਾਜ਼ਿਲਕਾ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਹਨਾਂ ਨੇ ਜਲਾਲਾਬਾਦ ਮਾਰਕੀਟ ਕਮੇਟੀ ਤੋਂ ਇਲਾਵਾ ਅਬੋਹਰ ਅਤੇ ਅਰਨੀਵਾਲਾ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਮੰਡੀਆਂ ਦਾ ਵੀ ਦੌਰਾ ਕੀਤਾ । ਇਸ ਦੌਰਾਨ ਉਨਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 1 ਲੱਖ 60 ਹਜਾਰ 826 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 1 ਲੱਖ 59 ਹਜਾਰ 833 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ।
ਉਹਨਾਂ ਨੇ ਕਿਹਾ ਕਿ ਪਨਗਰੇਨ ਵੱਲੋਂ ਹੁਣ ਤੱਕ 40840 ਮੀਟਰਿਕ ਟਨ, ਮਾਰਕ ਫੈਡ ਵੱਲੋਂ 43025 ਮੀਟਰਿਕ ਟਨ, ਪਨਸਪ ਵੱਲੋਂ 39487 ਮੀਟਰਿਕ ਟਨ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 21910 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 14571 ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਇਸ ਮੌਕੇ ਜ਼ਿਲਾ ਮੰਡੀ ਅਫਸਰ ਸ੍ਰੀ ਸੁਲੋਧ ਬਿਸ਼ਨੋਈ ਨੇ ਆਖਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਸਾਰੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਜਿਸ ਵਿੱਚ ਪੀਣ ਦਾ ਪਾਣੀ, ਛਾਂ ,ਰਾਤ ਮੌਕੇ ਰੌਸ਼ਨੀ ਆਦਿ ਪ੍ਰਬੰਧ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਕੀਤੀ ਜਾ ਰਹੀ ਹੈ ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸੁੱਕੀ ਫਸਲ ਹੀ ਮੰਡੀ ਵਿੱਚ ਲਿਆਂਦੀ ਜਾਵੇ ਅਤੇ ਮੰਡੀ ਵਿੱਚ ਆਵਾਜਾਈ ਲਈ ਛੱਡੇ ਰਾਸਤਿਆਂ ਤੇ ਕਣਕ ਢੇਰੀ ਨਾ ਕੀਤੀ ਜਾਵੇ ।
ਇਸ ਮੌਕੇ ਅਬੋਹਰ ਮਾਰਕੀਟ ਕਮੇਟੀ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਵੀ ਉਨਾਂ ਦੇ ਨਾਲ ਹਾਜ਼ਰ ਸਨ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਕਰਨ ਦੌਰਾਨ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ।।
ਇਸ ਮੌਕੇ ਮਾਰਕੀਟ ਕਮੇਟੀ ਅਬੋਹਰ ਦੇ ਸਕੱਤਰ ਮਨਦੀਪ ਰਹੇਜਾ ਵੀ ਹਾਜ਼ਰ ਸਨ

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Most Popular

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ranjit Singh
2 weeks ago
0

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ - ਪੰਜਾਬ ਦੀ ਏਕਤਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 