• Latest
  • Trending
Big News: ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਭਾਣਜੇ ਅਤੇ ਭਾਣਜੇ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

2 years ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

31 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

1 hour ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

5 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਭਾਣਜੇ ਅਤੇ ਭਾਣਜੇ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

April 20, 2025
in ਖਬਰਾਂ, ਪੰਜਾਬ
Big News: ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਭਾਣਜੇ ਅਤੇ ਭਾਣਜੇ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

Big News: ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਭਾਣਜੇ ਅਤੇ ਭਾਣਜੇ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

ਮਾਨਸਾ 20 ਅਪਰੈਲ (ਵਿਸ਼ਵ ਵਾਰਤਾ):- ਮਾਨਸਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਰਦੂਲਗੜ੍ਹ ਦੇ ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਭਾਣਜੇ ਵਿਨੈ ਪ੍ਰਤਾਪ ਸਿੰਘ ਆਤੇ ਉਨਾਂ ਦੇ ਪੁੱਤਰ ਸੂਰਜ ਪ੍ਰਤਾਪ ਸਿੰਘ ਦਾ ਸ਼ਨੀਵਾਰ ਦੀ ਸ਼ਾਮ ਜਿਲਾ ਮੁਕਤਸਰ ਦੇ ਪਿੰਡ ਅੱਬਲ ਖੁਰਾਣਾ ਵਿਖੇ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਹਮਲਾਵਰ ਨੇ ਪਿੳ ਪੁੱਤਰ ਤੇ ਉਦੋਂ ਗੋਲੀਆਂ ਚਲਾਈਆਂ, ਜਦੋਂ ਉਹ ਇਕੱਠੇ ਸਨ ਤੇ,ਚੰਡੀਗੜ੍ਹ ਪਿੰਡ ਪਰਤੇ ਸਨ। ਪੁਲੀਸ ਨੇ ਆਪਣੀ ਕਾਰਵਾਈ ਸ਼ੁਰੂ ਕਰ,ਦਿੱਤੀ ਹੈ। ਇਸ ਕਤਲ ਦਾ ਕਾਰਨ ਕੋਈ ਜਮੀਨੀ ਝਗੜਾ ਦੱਸਿਆ ਜਾ ਰਿਹਾ ਹੈ। ਫਿਲਹਾਲ ਹਮਲਾਵਰ ਫਰਾਰ ਦੱਸੇ ਜਾਂਦੇ ਹਨ।ਦੱਸਿਆ ਗਿਆ ਹੈ ਕਿ ਜਦੋਂ ਵਿਨੈ ਪ੍ਰਤਾਪ ਸਿੰਘ ਬਰਾੜ, ਆਪਣੇ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾੜ ਨਾਲ ਚੰਡੀਗੜ੍ਹੋਂ ਪਿੰਡ ਗਿਆ ਤਾਂ ਕੋਈ ਉਨਾਂ ਦੀ ਜ਼ਮੀਨ ‘ਚ ਖੜ੍ਹਾ ਕੁਝ ਕਰ ਰਿਹਾ ਸੀ, ਜਿਸਨੂੰ ਪਿਓ ਪੁੱਤਰ ਨੇ ਰੋਕਣਾ ਚਾਹਿਆ ਤਾਂ ਉਸ ਵਿਅਕਤੀ ਨੇ ਮੌਕੇ ਉਪਰ ਹਥਿਆਰ ਲਿਆ ਕੇ ਉਨਾਂ ‘ਤੇ ਗੋਲੀਆਂ ਵਰਾਂ ਦਿਤੀਆਂ, ਜਿਸ ਵਿੱਚ ਪਿਓ ਪੁੱਤਰ ਦੀ ਮੌਤ ਹੋ ਗਈ।
ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਸਾਬਕਾ ਚੇਅਰਮੈਨ ਵਿਕਰਮ ਸਿੰਘ ਮੋਫਰ ਨੇ ਅੱਜ ਫੋਨ ਰਾਹੀਂ ਦੱਸਿਆ ਕਿ ਇਸ ਸਰਕਾਰ ‘ਚ ਪੰਜਾਬ ਦੇ ਹਾਲਾਤ ਇੰਨੇ ਮਾੜੇ ਹੋ ਗਏ ਕਿ ਇਕ ਕਹਿੰਦੇ ਕਹਾਉਂਦੇ ਪਰਿਵਾਰ ਦੇ ਦੋ ਜੀਆਂ ਦਾ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ,ਦਿੱਤਾ ਗਿਆ ਅਤੇ ਇਥੇ ਆਮ ਆਦਮੀ ਦਾ ਹੁਣ ਕੀ ਬਣੇਗਾ। ਉਨਾਂ ਕਾਤਲਾਂ ਖਿਲਾਫ ਸਰਕਾਰ ਤੇ ਪੁਲੀਸ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਸ੍ਰੀ ਮੋਫ਼ਰ ਨੇ ਇਹ ਵੀ ਦੱਸਿਆ ਕਿ ਭਾਵੇਂ ਪੁਲੀਸ ਨੇ ਅਜੇ ਤੱਕ ਦੋਸ਼ੀਆਂ ਨੂੰ ਫੜਿਆ ਨਹੀਂ ਹੈ,ਪਰ ਪਰਿਵਾਰ ਵਲੋਂ ਮਿਰਤਕਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਸੰਸਕਾਰ ਅੱਜ ਬਾਅਦ ਦੁਪਹਿਰ ਕਰਨ ਦਾ ਫੈਸਲਾ ਕੀਤਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Most Popular

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

by Ranjit Singh
4 weeks ago
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ ਮਾਨਸਾ, 14 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 