• Latest
  • Trending
’ਯੁੱਧ ਨਸ਼ਿਆਂ ਵਿਰੁੱਧ’ ਦੇ 51ਵੇਂ ਦਿਨ Punjab Police ਵੱਲੋਂ 79 ਨਸ਼ਾ ਤਸਕਰ ਗ੍ਰਿਫ਼ਤਾਰ; 11.5 ਲੱਖ ਨਸ਼ੀਲੀਆਂ ਗੋਲੀਆਂ, 4.40 ਰੁਪਏ ਦੀ ਡਰੱਗ ਮਨੀ ਬਰਾਮਦ

1 year ago
Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

1 hour ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

9 hours ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

11 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

12 hours ago
Hindi News
English News
Wednesday, September 16, 2026
No Result
View All Result
24 °c
Chandigarh
28 ° Thu
27 ° Fri
29 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

’ਯੁੱਧ ਨਸ਼ਿਆਂ ਵਿਰੁੱਧ’ ਦੇ 51ਵੇਂ ਦਿਨ Punjab Police ਵੱਲੋਂ 79 ਨਸ਼ਾ ਤਸਕਰ ਗ੍ਰਿਫ਼ਤਾਰ; 11.5 ਲੱਖ ਨਸ਼ੀਲੀਆਂ ਗੋਲੀਆਂ, 4.40 ਰੁਪਏ ਦੀ ਡਰੱਗ ਮਨੀ ਬਰਾਮਦ

85 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਾਲੀਆਂ 180 ਟੀਮਾਂ ਨੇ 537 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

April 20, 2025
in ਖਬਰਾਂ, ਪੰਜਾਬ
’ਯੁੱਧ ਨਸ਼ਿਆਂ ਵਿਰੁੱਧ’ ਦੇ 51ਵੇਂ ਦਿਨ Punjab Police ਵੱਲੋਂ 79 ਨਸ਼ਾ ਤਸਕਰ ਗ੍ਰਿਫ਼ਤਾਰ; 11.5 ਲੱਖ ਨਸ਼ੀਲੀਆਂ ਗੋਲੀਆਂ, 4.40 ਰੁਪਏ ਦੀ ਡਰੱਗ ਮਨੀ ਬਰਾਮਦ

Oplus_16908288

’ਯੁੱਧ ਨਸ਼ਿਆਂ ਵਿਰੁੱਧ’ ਦੇ 51ਵੇਂ ਦਿਨ Punjab Police ਵੱਲੋਂ 79 ਨਸ਼ਾ ਤਸਕਰ ਗ੍ਰਿਫ਼ਤਾਰ; 11.5 ਲੱਖ ਨਸ਼ੀਲੀਆਂ ਗੋਲੀਆਂ, 4.40 ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

85 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਾਲੀਆਂ 180 ਟੀਮਾਂ ਨੇ 537 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 20 ਅਪ੍ਰੈਲ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 51ਵੇਂ ਦਿਨ Punjab Police ਨੇ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.5 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 690 ਗ੍ਰਾਮ ਹੈਰੋਇਨ ਅਤੇ 4.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 51 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6822 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 483 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 537 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।

Tags: BREAKING NEWSDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

by Ankit
September 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 16-09-2026 |...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
September 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

by Ankit
September 15, 2026
0

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

by Ankit
September 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 16-09-2026 |...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 