• Latest
  • Trending
PM MODI : ਪੋਪ ਫਰਾਂਸਿਸ ਦੀ ਮੌਤ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ 

1 year ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

1 minute ago
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

5 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 minutes ago
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

55 minutes ago
ਸੀ.ਈ.ਓ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

1 hour ago
ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ

2 hours ago
8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੌਰੇ ‘ਤੇ ਰਹਿਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ

3 hours ago
ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Breaking: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

5 hours ago
Hindi News
English News
Tuesday, July 7, 2026
No Result
View All Result
37 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM MODI : ਪੋਪ ਫਰਾਂਸਿਸ ਦੀ ਮੌਤ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ 

April 21, 2025
in ਖਬਰਾਂ, ਪੰਜਾਬ
PM MODI : ਪੋਪ ਫਰਾਂਸਿਸ ਦੀ ਮੌਤ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ 

PM MODI : ਪੋਪ ਫਰਾਂਸਿਸ ਦੀ ਮੌਤ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ 

Pope Francis

ਚੰਡੀਗੜ੍ਹ,21ਅਪ੍ਰੈਲ(ਵਿਸ਼ਵ ਵਾਰਤਾ) Pope Francis : ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫਰਾਂਸਿਸ ਦਾ ਵੈਟੀਕਨ ਸਿਟੀ ‘ਚ ਦੇਹਾਂਤ ਹੋ ਗਿਆ। ਵੈਟੀਕਨ ਦੇ ਅਨੁਸਾਰ, ਪੋਪ ਨੇ ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 7:35 ਵਜੇ ਆਖਰੀ ਸਾਹ ਲਿਆ।  ਉਹ ਪਿਛਲੇ ਕਈ ਮਹੀਨਿਆਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਦੁਨੀਆ ਭਰ ਦੇ 1.4 ਅਰਬ ਕੈਥੋਲਿਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਫਰਾਂਸਿਸ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਕਸ ‘ਤੇ ਇੱਕ ਸ਼ੋਕ ਸੰਦੇਸ਼ ਜਾਰੀ ਕਰਦਿਆਂ ਲਿਖਿਆ “ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਮੈਨੂੰ ਬਹੁਤ ਦੁੱਖ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਦੁਨੀਆ ਦੇ ਕੈਥੋਲਿਕ ਭਾਈਚਾਰੇ ਨਾਲ ਮੇਰੀਆਂ ਦਿਲੋਂ ਸੰਵੇਦਨਾਵਾਂ। ਪੋਪ ਫਰਾਂਸਿਸ ਨੂੰ ਦੁਨੀਆ ਭਰ ਦੇ ਲੱਖਾਂ ਲੋਕ ਹਮੇਸ਼ਾ ਦਇਆ, ਨਿਮਰਤਾ ਅਤੇ ਅਧਿਆਤਮਿਕ ਹਿੰਮਤ ਦੇ ਪ੍ਰਤੀਕ ਵਜੋਂ ਯਾਦ ਰੱਖਣਗੇ।”

https://x.com/narendramodi/status/1914239482129453417

ਇਸ ਸ਼ੋਕ ਸੰਦੇਸ਼ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਪੋਪ ਫਰਾਂਸਿਸ ਨਾਲ ਮੁਲਾਕਾਤ ਦੀਆਂ ਪੁਰਾਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modiPope Francispunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

by Ankit
July 7, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ...

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

by Ankit
July 7, 2026
0

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

by Jaspreet Kaur
July 7, 2026
0

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ ਚੰਡੀਗੜ੍ਹ, 7 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

by Ankit
July 7, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ...

Most Popular

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

by Navjot
1 day ago
0

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ   ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 