IPL 2025 : ਅੱਜ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ
ਚੰਡੀਗੜ੍ਹ, 21ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ ਸੀਜ਼ਨ 18 ਦੇ 39ਵੇਂ ਮੈਚ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ ਹੋਵੇਗਾ।

ਇਹ ਮੈਚ ਕੋਲਕਾਤਾ ਦੇ ਘਰੇਲੂ ਮੈਦਾਨ ਈਡਨ ਗਾਰਡਨ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।
ਇਸ ਸੀਜ਼ਨ ਵਿੱ, ਗੁਜਰਾਤ ਦੀ ਟੀਮ 7 ਮੈਚਾਂ ਵਿੱਚੋਂ 5 ਜਿੱਤਾਂ ਨਾਲ ਅੰਕ ਸੂਚੀ ਵਿੱਚ ਪਹਿਲੇ ਸਥਾਨ ‘ਤੇ ਹੈ। ਦੂਜੇ ਪਾਸੇ ਮੌਜੂਦਾ ਚੈਂਪੀਅਨ ਕੇਕੇਆਰ ਦਾ ਪ੍ਰਦਰਸ਼ਨ ਇਸ ਸੀਜ਼ਨ ਵਿੱਚ ਇੰਨਾ ਵਧੀਆ ਨਹੀਂ ਰਿਹਾ। ਕੋਲਕਾਤਾ ਦੀ ਟੀਮ 7 ਮੈਚਾਂ ਵਿੱਚ 3 ਜਿੱਤਾਂ ਨਾਲ ਅੰਕ ਸੂਚੀ ਵਿੱਚ ਛੇਵੇਂ ਸਥਾਨ ‘ਤੇ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























