• Latest
  • Trending
PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

1 year ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

12 minutes ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

35 minutes ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

1 hour ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

2 hours ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

2 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

2 hours ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

3 hours ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

4 hours ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

4 hours ago
National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

4 hours ago
Hindi News
English News
Saturday, August 29, 2026
No Result
View All Result
33 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

April 21, 2025
in ਖਬਰਾਂ, ਖੇਤੀਬਾੜੀ, ਪੰਜਾਬ
PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

PUNJAB : ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

ਚੰਡੀਗੜ੍ਹ, 21ਅਪ੍ਰੈਲ(ਵਿਸ਼ਵ ਵਾਰਤਾ) PUNJAB :  ਕਿਸਾਨ ਮਜ਼ਦੂਰ ਮੋਰਚਾ ਵੱਲੋਂ 23 ਅਤੇ 24 ਅਪ੍ਰੈਲ ਨੂੰ, ਅੱਜ ਭਾਰਤ ਦੌਰੇ ਤੇ ਪਹੁੰਚੇ ਜੇ ਡੀ ਵੈਂਸ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜੇ ਜਾਣਗੇ, ਇਸ ਗੱਲ ਦੀ ਜਾਣਕਾਰੀ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ। ਉਹਨਾਂ ਕਿਹਾ ਕਿ ਅਮਰੀਕਾ ਦਾ ਰਵਈਆ ਲਗਾਤਾਰ ਦੂਜੇ ਦੇਸ਼ਾਂ ਵਿੱਚ ਆਪਣੀ ਧੋਂਸ ਦਿਖਾ ਕੇ ਸਾਮਰਾਜ ਪੱਖੀ ਨੀਤੀਆਂ ਲਾਗੂ ਕਰਵਾਉਣਾ ਰਿਹਾ ਹੈ ਪਰ ਜਿਸ ਸਮੇਂ ਤੋਂ ਟਰੰਪ ਨੇ ਰਾਸ਼ਟਰਪਤੀ ਦੀ ਚੋਣ ਜਿੱਤੀ ਹੈ ਓਸ ਮੌਕੇ ਤੋਂ ਅਮਰੀਕਾ ਵੱਲੋਂ ਇਹ ਕੋਸ਼ਿਸ਼ ਪੂਰੇ ਜ਼ੋਰ ਨਾਲ ਅੱਗੇ ਵਧਾਈਆ ਜਾ ਰਹੀਆਂ ਹਨ ਅਤੇ ਕਦੀ ਟੈਰਿਫ ਵਾਰ ਜਾਂ ਗੈਰ ਇਖਲਾਕੀ ਸਮਝੌਤੇ ਕਰਨ ਲਈ ਵੱਖ ਵੱਖ ਦੇਸ਼ਾਂ ਤੇ ਦਬਾਅ ਪਾਇਆ ਜਾ ਰਿਹਾ ਹੈ।

PUNJAB

ਓਹਨਾ ਕਿਹਾ ਕਿ ਇਹਨਾਂ ਕੋਸ਼ਿਸ਼ਾਂ ਤਹਿਤ ਹੀ ਦੇਸੀ ਦੇ ਨਾਲ ਨਾਲ ਵਿਦੇਸ਼ੀ ਕਾਰਪੋਰੇਟ ਵੱਲੋਂ ਭਾਰਤ ਨੂੰ ਮੰਡੀ ਤੌਰ ਤੇ ਦੇਖਿਆ ਜਾ ਰਿਹਾ ਹੈ ਅਤੇ ਕੀਤੇ ਜਾਣ ਵਾਲੇ ਸਮਝੌਤਿਆਂ ਰਾਹੀਂ ਗੈਰ ਬਰਾਬਰੀ ਵਾਲੇ ਵਪਾਰਕ ਸਮਝੌਤੇ ਲਾਗੂ ਕਰਕੇ ਭਾਰਤ ਵਿੱਚ ਅਮਰੀਕੀ ਖੇਤੀ ਉਤਪਾਦ ਵੇਚਣ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ ਜਿਸ ਨਾਲ ਭਾਰਤੀ ਕਿਸਾਨ ਮਜ਼ਦੂਰ ਅਤੇ ਛੋਟਾ ਵਪਾਰੀ ਦੀ ਰੋਜ਼ੀ ਰੋਟੀ ਕਮਾਉਣ ਦੇ ਸਾਧਨ ਖਤਮ ਹੋ ਜਾਣਗੇ । ਉਹਨਾਂ ਕਿਹਾ ਕਿ ਅਮਰੀਕਾ ਆਪਣੇ ਦੁੱਧ ਉਤਪਾਦਕਾ ਨੂੰ 80 ਬਿਲੀਅਨ ਡਾਲਰ ਦੀ ਰਾਸ਼ੀ ਸਬਸਿਡੀ ਵਜੋਂ ਦਿੰਦਾ ਹੈ ਇਸੇ ਤਰ੍ਹਾਂ ਕਿਸਾਨ ਨੂੰ ਵੱਡੀ ਸਬਸਿਡੀ ਦਿੱਤੀ ਜਾ ਰਹੀ ਹੈ, ਅਗਰ ਭਾਰਤ ਵਿਚ ਦੁੱਧ ਉਤਪਾਦ, ਮੀਟ ਅਤੇ ਖੇਤੀ ਜਿਣਸਾਂ ਨੂੰ ਬਿਨਾ ਟੈਕਸ ਜਾ ਘੱਟ ਟੈਕਸ ਤੇ ਆਯਾਤ ਕਰਨ ਦੇ ਸਮਝੌਤੇ ਸਿਰੇ ਲਗਦੇ ਹਨ ਤਾਂ ਭਾਰਤੀ ਦੁੱਧ ਉਤਪਾਦਕ ਅਤੇ ਕਿਸਾਨ ਇਸਦਾ ਮੁਕਾਬਲਾ ਨਹੀਂ ਕਰ ਸਕਣਗੇ ਅਤੇ ਖੇਤੀ ਤੋਂ ਬਾਹਰ ਹੋ ਜਾਣਗੇ।

ਟਰੰਪ ਪ੍ਰਸ਼ਾਸਨ ਮੋਦੀ ਸਰਕਾਰ ਨੂੰ ਜਨਤਕ ਵੰਡ ਪ੍ਰਣਾਲੀ ਰਾਹੀਂ ਸਸਤੇ ਅਤੇ ਮੁਫ਼ਤ ਦਿੱਤੇ ਜਾਣ ਵਾਲੇ ਅਨਾਜ਼ ਨੂੰ ਬੰਦ ਕਰਨ ਲਈ ਦਬਾਅ ਬਣਾ ਰਿਹਾ । ਉਹਨਾਂ ਕਿਹਾ ਕਿ ਅਮਰੀਕੀ ਨੀਤੀ ਭਾਰਤ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹਿ ਨਿਗੂਣੀ ਸਬਸਿਡੀ ਵੀ ਬੰਦ ਕਰਨ ਲਈ ਲੰਬੇ ਸਮੇਂ ਤੋਂ ਕੋਸ਼ਿਸ਼ ਕਰ ਰਿਹਾ ਸੀ ਪਰ ਹੁਣ ਮੋਦੀ ਸਰਕਾਰ ਇਸ ਦਬਾਅ ਅੱਗੇ ਝੁਕ ਕੇ ਦੇਸ਼ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਜਾ ਰਹੀ ਹੈ। ਉਹਨਾਂ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ, ਟਰੇਡ ਜਥੇਬੰਦੀਆਂ ,ਮਜ਼ਦੂਰ ਜਥੇਬੰਦੀਆਂ ਸਮੇਤ ਛੋਟੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਇਹ ਸਮਝੌਤੇ ਸਾਰਿਆ ਲਈ ਘਾਤਕ ਸਿੱਧ ਹੋਣਗੇ ਸੋ ਸਾਰੀਆਂ ਦੇਸ਼ ਪੱਖੀ ਤਾਕਤਾਂ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭਾਵੇਂ ਕਿ ਲੋਕਾਂ ਦੇ ਅੱਖੀਂ ਘੱਟਾ ਪਾਉਣ ਲਈ ਅਮਰੀਕੀ ਉਪ ਰਾਸ਼ਟਰਪਤੀ ਵੈਂਸ ਦੀ ਇਸ ਫੇਰੀ ਨੂੰ ਨਿੱਜੀ ਦਸਿਆ ਜਾ ਰਿਹਾ ਹੈ ਪਰ ਭਾਰਤੀ ਪ੍ਰਧਾਨ ਮੰਤਰੀ ਉਹਨਾਂ ਨਾਲ ਰਸਮੀ ਗੱਲਬਾਤ ਕਰਨ ਜਾ ਰਹੇ ਹਨ, ਇਸ ਲਈ ਸਾਫ ਹੈ ਅਕਤੂਬਰ ਨਵੰਬਰ ਵਿੱਚ ਹੋਣ ਜਾ ਰਹੇ ਕੋਆਡ ਸਮਝੌਤੇ ਲਈ ਇਸ ਗੱਲ ਬਾਤ ਰਾਹੀਂ ਦਬਾਅ ਬਣਾ ਕੇ ਰਾਹ ਪੱਧਰਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੂਰੇ ਦੇਸ਼ ਅੰਦਰ ਇਸ ਸੱਦੇ ਤਹਿਤ ਪੁਤਲੇ ਫੂਕ ਕੇ ਦੇਸ਼ ਦੇ ਲੋਕਾਂ ਵੱਲੋਂ ਭਰਵਾਂ ਵਿਰੋਧ ਦਰਜ਼ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਜਿਹੇ ਸਮਝੌਤਿਆਂ ਵਿੱਚ ਜਾਣ ਤੋਂ ਪਹਿਲਾਂ ਆਪਣੇ ਦੇਸ਼ ਦੇ ਲੋਕਾਂ ਬਾਰੇ ਵਿਚਾਰ ਕਰਨੀ ਚਾਹੀਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

by Ranjit Singh
August 29, 2026
0

Entertainment: ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ ਮੁੰਬਈ, 29 ਅਗਸਤ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੈਫ...

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 29, 2026
0

Punjab 'ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ - ਸੁੰਨਸਾਨ ਥਾਂ ਤੋਂ ਮਿਲੀ ਲਾਸ਼ ਅੰਮ੍ਰਿਤਸਰ, 29 ਅਗਸਤ...

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

by Ranjit Singh
August 29, 2026
0

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਭਾਰਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 