• Latest
  • Trending
DC ਨੇ ਜ਼ਿਲ੍ਹੇ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਵਿਆਪਕ ਗਤੀਵਿਧੀਆਂ ਚਲਾਉਣ ਦੇ ਆਦੇਸ਼ ਦਿੱਤੇ

DC ਨੇ ਜ਼ਿਲ੍ਹੇ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਵਿਆਪਕ ਗਤੀਵਿਧੀਆਂ ਚਲਾਉਣ ਦੇ ਆਦੇਸ਼ ਦਿੱਤੇ

2 years ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

24 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

55 minutes ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

1 hour ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

2 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

2 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

3 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

4 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

4 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DC ਨੇ ਜ਼ਿਲ੍ਹੇ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਵਿਆਪਕ ਗਤੀਵਿਧੀਆਂ ਚਲਾਉਣ ਦੇ ਆਦੇਸ਼ ਦਿੱਤੇ

April 21, 2025
in ਖਬਰਾਂ, ਪੰਜਾਬ

  • ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਹਫਤਾਵਾਰੀ ਆਧਾਰ ‘ਤੇ ਫੌਗਿੰਗ ਕੀਤੀ ਜਾਵੇਗੀ ਅਤੇ ਨਾਲ ਹੀ ਹੌਟਸਪੌਟ ਖੇਤਰਾਂ ਵਿੱਚ ਹਰ ਤੀਜੇ ਦਿਨ ਕੀਤੀ ਜਾਵੇ
  • ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਡੇਂਗੂ ਮੱਛਰ ਦਾ ਲਾਰਵਾ ਮਿਲਣ ਵਾਲੇ ਮਾਲਕਾਂ ਨੂੰ ਚਲਾਨ ਜਾਰੀ ਕਰਨ ਲਈ ਕਿਹਾ
  • ਜਲ ਸਪਲਾਈ ਅਤੇ ਸੈਨੀਟੇਸ਼ਨ ਅਧਿਕਾਰੀਆਂ ਨੂੰ ਦਸਤ ਦੇ ਪ੍ਰਕੋਪ ਨੂੰ ਰੋਕਣ ਲਈ ਸਰੋਤ ਤੋਂ ਆਉਂਦੇ ਪਾਣੀ ਅਤੇ ਆਊਟਲੇਟਾਂ ਤੋਂ ਨਿਕਲਦੇ ਪਾਣੀ ਦੇ ਨਮੂਨੇ ਨਿਯਮਤ ਤੌਰ ‘ਤੇ ਲੈਣ ਲਈ ਕਿਹਾ

ਐਸ ਏ ਐਸ ਨਗਰ, 21 ਅਪ੍ਰੈਲ (ਸਤੀਸ਼ ਕੁਮਾਰ ਪੱਪੀ):-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ, ਸਥਾਨਕ ਸੰਸਥਾਵਾਂ ਅਤੇ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਅਤੇ ਦੂਸ਼ਿਤ ਪਾਣੀ ਕਾਰਨ ਉਲਟੀ/ਦਸਤ ਦੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਤੁਰੰਤ ਪ੍ਰਭਾਵ ਨਾਲ ਵਿਆਪਕ ਗਤੀਵਿਧੀਆਂ ਸ਼ੁਰੂ ਕਰਨ ਲਈ ਕਿਹਾ ਹੈ।

       ਅੱਜ ਸਾਰੇ ਹਿੱਸੇਦਾਰ ਵਿਭਾਗਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਾਕੀ ਹਿੱਸਿਆਂ ਵਿੱਚ ਹਰ ਹਫ਼ਤੇ ਫੌਗਿੰਗ ਦੇ ਰੋਸਟਰ ਬਦਲੇ ਜਾਣ ਜਦੋਂ ਕਿ ਹੌਟਸਪੌਟ ਖੇਤਰਾਂ ਵਿੱਚ ਹਰ ਤੀਜੇ ਦਿਨ ਫੌਗਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਿਲ੍ਹੇ ਦੇ ਵਸਨੀਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਬੁਖਾਰ ਤੋਂ ਬਚਾਇਆ ਜਾ ਸਕੇ। ਇਸੇ ਤਰ੍ਹਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਜ਼ਿਲ੍ਹੇ ਭਰ ਦੇ ਸਰੋਤ ਤੋਂ ਸਪਲਾਈ ਹੁੰਦੇ ਪਾਣੀ ਅਤੇ ਆਊਟਲੈੱਟਸ ਤੋਂ ਨਿਕਲਦੇ ਪਾਣੀ ਦੇ ਨਮੂਨੇ ਲੈਣ ਤਾਂ ਜੋ ਲੋਕਾਂ ਨੂੰ ਉਲਟੀ/ਦਸਤ ਦੇ ਪ੍ਰਕੋਪ ਤੋਂ ਦੂਰ ਰੱਖਿਆ ਜਾ ਸਕੇ।

ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਘਰਾਂ ਅਤੇ ਹੋਰ ਥਾਵਾਂ ਦੇ ਮਾਲਕਾਂ ਨੂੰ ਚਲਾਨ ਜਾਰੀ ਕਰਨ ਦੀ ਹਦਾਇਤ ਕਰਦਿਆਂ ਜਿੱਥੇ ਡੇਂਗੂ ਮੱਛਰ ਦਾ ਲਾਰਵਾ ਮਿਲੇ, ਉਨ੍ਹਾਂ ਕਿਹਾ ਕਿ ਇਨ੍ਹਾਂ ਘਾਤਕ ਬੁਖਾਰਾਂ ਤੋਂ ਪ੍ਰਭਾਵਿਤ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਸਨੀਕਾਂ ਨੂੰ ਮਹਿੰਗੀ ਪੈ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣ ਅਤੇ ਡੇਂਗੂ ਬੁਖਾਰ ਦੇ ਲਾਰਵੇ ਨੂੰ ਰੋਕਣ ਲਈ ਫਰਿੱਜਾਂ ਦੀਆਂ ਪਿਛਲੀਆਂ ਟ੍ਰੇਆਂ ਅਤੇ ਏਅਰ ਕੂਲਰਾਂ ਦੀਆਂ ਟੈਂਕੀਆਂ ਤੋਂ ਇਲਾਵਾ ਪਾਣੀ ਵਾਲੇ ਸਾਰੇ ਭਾਂਡੇ ਹਫ਼ਤੇ ਚ ਇੱਕ ਦਿਨ ਲਾਜ਼ਮੀ ਖਾਲੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫ਼ਤਰਾਂ ਨੂੰ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਬੁਖਾਰ ਨੂੰ ਰੋਕਣ ਲਈ ਵਿਆਪਕ ਅਤੇ ਜਾਗਰੂਕਤਾ ਗਤੀਵਿਧੀਆਂ ਦੇ ਹਿੱਸੇ ਵਜੋਂ ਇੱਕ ਉਦਾਹਰਣ ਕਾਇਮ ਕੀਤੀ ਜਾ ਸਕੇ।

       ਇਸ ਤੋਂ ਇਲਾਵਾ ਸਾਰੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਨੂੰ ਇਲਾਜ ਲਈ ਆਏ ਡੇਂਗੂ ਅਤੇ ਚਿਕਨਗੁਨੀਆ ਦੇ ਮਰੀਜ਼ਾਂ ਦੀ ਰਿਪੋਰਟ 24 ਤੋਂ 48 ਘੰਟਿਆਂ ਦੇ ਅੰਦਰ ਸਿਵਲ ਸਰਜਨ ਦਫ਼ਤਰ ਨੂੰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਡੇਂਗੂ ਪਾਜ਼ੀਟਿਵ ਘੋਸ਼ਿਤ ਕਰਨ ਤੋਂ ਪਹਿਲਾਂ ਖੂਨ ਦੇ ਨਮੂਨਿਆਂ ਦੇ ਆਧਾਰ ‘ਤੇ ਐਲੀਜ਼ਾ ਟੈਸਟ ਨਾਲ ਸਾਰੇ ਸ਼ੱਕੀ ਮਰੀਜ਼ਾਂ ਦੀ ਪੁਸ਼ਟੀ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ, ਸਾਰੇ ਡੇਂਗੂ ਮਰੀਜ਼ਾਂ ਦਾ ਇਲਾਜ NVBDCP ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ।

   ਸਿਵਲ ਸਰਜਨ ਡਾ. ਸੰਗੀਤ ਜੈਨ ਨੇ ਡਿਪਟੀ ਕਮਿਸ਼ਨਰ ਨੂੰ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਰੋਕਥਾਮ ਉਪਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਰਸਿੰਗ ਕਾਲਜਾਂ ਵਿੱਚ ਆਪਣੀ ਪੜ੍ਹਾਈ ਕਰ ਰਹੇ ਸਾਰੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਦੇ ਲਾਰਵੇ ਦਾ ਪਤਾ ਲਾਉਣ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ ਹੈ। ਜਨਵਰੀ 2025 ਤੋਂ ਹੁਣ ਤੱਕ 7188 ਘਰਾਂ ਦਾ ਸਰਵੇਖਣ ਕੀਤਾ ਗਿਆ ਹੈ ਅਤੇ 21709 ਕੰਟੇਨਰਾਂ ਦੀ ਜਾਂਚ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 9 ਡੇਂਗੂ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
       ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਤੇ ਸੋਨਮ ਚੌਧਰੀ, ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ. ਅਨਾਮਿਕਾ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਗੁਰਪ੍ਰਕਾਸ਼ ਸਿੰਘ ਅਤੇ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀ ਅਤੇ ਡਾ. ਸੰਜੀਵ ਕੁਮਾਰ ਸਿਹਤ ਅਧਿਕਾਰੀ ਐਮ ਸੀ ਮੋਹਾਲੀ ਸ਼ਾਮਲ ਸਨ।

Tags: BREAKING NEWSLatest Punjab newsLatest Punjab news in PunjabimohaliMOHALI NEWSPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Most Popular

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ

by Ranjit Singh
3 weeks ago
0

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ - ਦੋ ਹੋਰ ਗੰਭੀਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 