• Latest
  • Trending
‘AAP’ ਸਰਕਾਰ ਇਮਾਨਦਾਰ, ਪਿਛਲੀਆਂ ਸਰਕਾਰਾਂ ਕਰ ਚੋਰੀ ਕਰਨ ਵਾਲਿਆਂ ਨਾਲ ਸਨ ਘਿਓ-ਖਿਚੜੀ: ਹਰਪਾਲ ਸਿੰਘ ਚੀਮਾ

‘AAP’ ਸਰਕਾਰ ਇਮਾਨਦਾਰ, ਪਿਛਲੀਆਂ ਸਰਕਾਰਾਂ ਕਰ ਚੋਰੀ ਕਰਨ ਵਾਲਿਆਂ ਨਾਲ ਸਨ ਘਿਓ-ਖਿਚੜੀ: ਹਰਪਾਲ ਸਿੰਘ ਚੀਮਾ

2 years ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

34 minutes ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

38 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

2 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

3 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

3 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘AAP’ ਸਰਕਾਰ ਇਮਾਨਦਾਰ, ਪਿਛਲੀਆਂ ਸਰਕਾਰਾਂ ਕਰ ਚੋਰੀ ਕਰਨ ਵਾਲਿਆਂ ਨਾਲ ਸਨ ਘਿਓ-ਖਿਚੜੀ: ਹਰਪਾਲ ਸਿੰਘ ਚੀਮਾ

ਕਾਂਗਰਸ ਦੀ ਪੰਜ ਸਾਲ ਦੀ ਸਰਕਾਰ ਦੇ ਮੁਕਾਬਲੇ ਸਿਰਫ਼ ਤਿੰਨ ਸਾਲਾਂ ਵਿੱਚ ਜੀ.ਐਸ.ਟੀ ਵਸੂਲੀ ਵਿੱਚ ਤਿੰਨ ਗੁਣਾ ਵਾਧਾ

April 21, 2025
in ਖਬਰਾਂ, ਪੰਜਾਬ
‘AAP’ ਸਰਕਾਰ ਇਮਾਨਦਾਰ, ਪਿਛਲੀਆਂ ਸਰਕਾਰਾਂ ਕਰ ਚੋਰੀ ਕਰਨ ਵਾਲਿਆਂ ਨਾਲ ਸਨ ਘਿਓ-ਖਿਚੜੀ: ਹਰਪਾਲ ਸਿੰਘ ਚੀਮਾ

Oplus_16908288

‘AAP’ ਸਰਕਾਰ ਇਮਾਨਦਾਰ, ਪਿਛਲੀਆਂ ਸਰਕਾਰਾਂ ਕਰ ਚੋਰੀ ਕਰਨ ਵਾਲਿਆਂ ਨਾਲ ਸਨ ਘਿਓ-ਖਿਚੜੀ: ਹਰਪਾਲ ਸਿੰਘ ਚੀਮਾ

  • ਕਾਂਗਰਸ ਦੀ ਪੰਜ ਸਾਲ ਦੀ ਸਰਕਾਰ ਦੇ ਮੁਕਾਬਲੇ ਸਿਰਫ਼ ਤਿੰਨ ਸਾਲਾਂ ਵਿੱਚ ਜੀ.ਐਸ.ਟੀ ਵਸੂਲੀ ਵਿੱਚ ਤਿੰਨ ਗੁਣਾ ਵਾਧਾ
  • ਟੈਕਸ ਇੰਟੈਲੀਜੈਂਸ ਯੂਨਿਟ ਦੀ ਕੀਤੀ ਸਥਾਪਨਾ, ਕਰ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖਤਾਈ ਦਾ ਕਰਨਾ ਪਵੇਗਾ ਸਾਹਮਣਾ

ਚੰਡੀਗੜ੍ਹ/ਹੁਸ਼ਿਆਰਪੁਰ, 21 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਕਰ ਚੋਰੀ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ ਅਤੇ ਕਰ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਨਤੀਜੇ ਭੁਗਤਣੇ ਪੈਣਗੇ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਹੁਸ਼ਿਆਰਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਸਰਕਾਰ ਹੈ ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀਆਂ ਦੀ ਕਰ ਚੋਰੀ ਕਰਨ ਵਾਲਿਆਂ ਨਾਲ ਮਿਲੀਭੁਗਤ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਵਿਅਕਤੀ ਨੂੰ ਕਰ ਚੋਰੀ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਕਾਰਵਾਈ ਹੋਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੁਲੈਕਸ਼ਨ ਵਿੱਚ ਹੋਏ ਮਹੱਤਵਪੂਰਨ ਵਾਧੇ ਬਾਰੇ ਵੇਰਵੇ ਦਿੰਦਿਆਂ ਦੱਸਿਆ ਕਿ ‘AAP’ ਸਰਕਾਰ ਨੇ ਸਾਲ 2022-25 ਤੱਕ ਤਿੰਨ ਸਾਲਾਂ ਵਿੱਚ ਜੀ.ਐਸ.ਟੀ ਤੋਂ 64253 ਕਰੋੜ ਰੁਪਏ ਪ੍ਰਾਪਤ ਕੀਤੇ ਜਦਕਿ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੂੰ 2017-22 ਦੌਰਾਨ ਸਿਰਫ਼ 21286 ਕਰੋੜ ਪ੍ਰਾਪਤ ਹੋਏ ਸਨ, ਜੋ ਦੋਵਾਂ ਸਰਕਾਰਾਂ ਦੀ ਪਾਰਦਰਸ਼ਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਰ ਚੋਰੀ ਕਰਨ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖਣ ਦੇ ਨਾਲ-ਨਾਲ ਕਾਨੂੰਨ ਅਨੁਸਾਰ ਸਮੇਂ ਸਿਰ ਕਾਰਵਾਈ ਕਰਨ ਲਈ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕੀਤੀ ਗਈ ਹੈ।

ਸਟੈਂਪ ਅਤੇ ਰਜਿਸਟ੍ਰੇਸ਼ਨ ਮਾਲੀਆ ਪ੍ਰਾਪਤੀਆਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ 12469 ਕਰੋੜ ਰੁਪਏ ਪ੍ਰਾਪਤ ਹੋਏ ਜਦੋਂਕਿ ‘ਆਪ’ ਸਰਕਾਰ ਨੇ ਸਿਰਫ ਤਿੰਨ ਸਾਲਾਂ ਵਿੱਚ 14786 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰ ਚੋਰਾਂ ਵਿਰੁੱਧ ਸ਼ਿਕੰਜਾ ਕੱਸਣ ਤੇ ਉਨ੍ਹਾਂ ਦੇ ਸਿਆਸੀ ਵਿਰੋਧੀ ਇਸ ਲਈ ਰੌਲਾ ਪਾ ਰਹੇ ਹਨ ਕਿਉਂਕਿ ਉਹ ਉਨ੍ਹਾਂ ਨਾਲ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਕਰ ਮਾਲੀਆ ਪ੍ਰਾਪਤੀਆਂ ਵਿੱਚ ਦਿਨੋਂ-ਦਿਨ ਵਾਧਾ ‘ਆਪ’ ਸਰਕਾਰ ਵੱਲੋਂ ਅਪਣਾਈ ਗਈ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਣਾਲੀ ਸਦਕਾ ਹੈ ਜਿਸ ਨੂੰ ਪਿਛਲੀਆਂ ਸਰਕਾਰਾਂ ਦੌਰਾਨ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਰ ਚੋਰੀ ਨੂੰ ਸਖਤੀ ਨਾਲ ਕਾਬੂ ਕਰਨਾ ਹਰ ਸਰਕਾਰ ਦਾ ਫਰਜ਼ ਹੈ ਅਤੇ ਕਰ ਵਿਭਾਗ ਇਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਕਰੇਗਾ।

Tags: aapAAP PunjabBreaking news in PunjabiHarpal Singh CheemaLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

Most Popular

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

by Navjot
3 days ago
0

  ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ 'ਚੇਨ ਵਾਲੀ ਗਲੀ' ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 