• Latest
  • Trending
Bomb Controversy : ਪ੍ਰਤਾਪ ਸਿੰਘ ਬਾਜਵਾ ਕੇਸ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Bomb Controversy : ਪ੍ਰਤਾਪ ਸਿੰਘ ਬਾਜਵਾ ਕੇਸ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

1 year ago
ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

7 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

1 hour ago
ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

2 hours ago
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

2 hours ago
Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

2 hours ago
SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

3 hours ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

3 hours ago
ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

3 hours ago
ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

4 hours ago
ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

5 hours ago
Hindi News
English News
Thursday, May 28, 2026
No Result
View All Result
35 °c
Chandigarh
32 ° Fri
31 ° Sat
32 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bomb Controversy : ਪ੍ਰਤਾਪ ਸਿੰਘ ਬਾਜਵਾ ਕੇਸ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

April 22, 2025
in ਖਬਰਾਂ, ਪੰਜਾਬ
Bomb Controversy : ਪ੍ਰਤਾਪ ਸਿੰਘ ਬਾਜਵਾ ਕੇਸ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Bomb Controversy : ਪ੍ਰਤਾਪ ਸਿੰਘ ਬਾਜਵਾ ਕੇਸ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Patiala

ਚੰਡੀਗੜ੍ਹ, 22ਅਪ੍ਰੈਲ(ਵਿਸ਼ਵ ਵਾਰਤਾ) Bomb Controversy : ਬੰਬਾਂ ਵਾਲੇ ਬਿਆਨ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ  ਵੱਲੋਂ FIR ਵਿਰੁੱਧ ਪਾਈ ਪਟੀਸ਼ਨ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਗੌਰਤਲਬ ਹੈ ਕਿ 16 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਬਾਜਵਾ ਦੇ ਬੰਬ ਵਾਲੇ ਬਿਆਨ ਨੂੰ ਲੈ ਕੇ 22 ਅਪ੍ਰੈਲ ਤੱਕ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਸੀ।

Bomb Controversy

ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਟੀਸ਼ਨ ਪਾ ਕੇ ਕਿਹਾ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਜੋ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ, ਉਸ ਨੂੰ ਰੱਦ ਕੀਤਾ ਜਾਵੇ। ਬਾਜਵਾ ਨੇ ਕਿਹਾ ਸੀ ਕਿ ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ।

Bomb Controversy

ਜ਼ਿਕਰਯੋਗ ਹੈ ਕਿ 13 ਅਪ੍ਰੈਲ ਨੂੰ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ, ਬਾਜਵਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ ਅਤੇ 32 ਬਾਕੀ ਹਨ। ਇਸ ਦੇ ਬਾਅਦ ਹੀ ਪ੍ਰਤਾਪ ਸਿੰਘ ਬਾਜਵਾ ਵਿਵਾਦਾਂ ਵਿਚ ਘਿਰ ਗਏ ਸਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਉਸੇ ਦਿਨ 13 ਅਪ੍ਰੈਲ ਨੂੰ ਬਾਜਵਾ ਵਿਰੁੱਧ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Bomb Controversy :  ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਰਾਹਤ

Tags: Bomb ControversyBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

by Jaspreet Kaur
May 28, 2026
0

ਅੰਮ੍ਰਿਤਸਰ: ਮਾਰਕੀਟ 'ਚ ਲੱਗੀ ਭਿਆਨਕ ਅੱਗ! - 20 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ ਅੰਮ੍ਰਿਤਸਰ, 28...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

by Jaspreet Kaur
May 28, 2026
0

ਹਰਿਆਣਾ ਦੇ ਕਈ ਜ਼ਿਲ੍ਹਿਆਂ 'ਚ ਹਨੇਰੀ - ਤੂਫ਼ਾਨ ਨਾਲ ਹੋਈ ਗੜ੍ਹੇਮਾਰੀ - ਦਿੱਲੀ-ਐਨਸੀਆਰ 'ਚ ਵੀ ਬਦਲਿਆ ਮੌਸਮ ਦਾ ਮਿਜਾਜ਼! ਅਲਰਟ...

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

by Jaspreet Kaur
May 28, 2026
0

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ - ਪ੍ਰਸ਼ੰਸਕਾਂ, ਆਗੂਆਂ ਤੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ - ਭਾਵੁਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

by Jaspreet Kaur
May 28, 2026
0

ਅੰਮ੍ਰਿਤਸਰ: ਮਾਰਕੀਟ 'ਚ ਲੱਗੀ ਭਿਆਨਕ ਅੱਗ! - 20 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ ਅੰਮ੍ਰਿਤਸਰ, 28...

Most Popular

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

by Jaspreet Kaur
1 week ago
0

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ 'ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ - ਈਡੀ ਨੇ ਕੇਸ ਬੰਦ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 