• Latest
  • Trending
Punjab ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

Punjab ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

2 years ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

6 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

34 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

38 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਦੇਸ਼ ਭਰ ਦੀ ਸਭ ਤੋ ਵੱਡੀ ਮੁਹਿੰਮ

April 22, 2025
in ਖਬਰਾਂ, ਪੰਜਾਬ
Punjab ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

Oplus_16908288

Punjab ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਦੇਸ਼ ਭਰ ਦੀ ਸਭ ਤੋ ਵੱਡੀ ਮੁਹਿੰਮ
  • ਨਸ਼ਾ ਮੁਕਤ ਪੰਜਾਬ ਲਈ ਸਰਕਾਰ ਵੱਲੋਂ ਵੱਡਾ ਫੈਸਲਾ – ਹਰ ਜ਼ਿਲ੍ਹੇ ਨੂੰ 10 ਲੱਖ ਰੁਪਏ ਅਤੇ ਰਾਜ ਦੀਆਂ 10 ਜੇਲ੍ਹਾਂ ਵਿੱਚ ਨਸ਼ਾ ਛਡਾਉ ਕੇਂਦਰਾਂ ਨੂੰ ਸਥਾਪਿਤ ਕਰਨ ਲਈ 2.01 ਕਰੋੜ ਰੁਪਏ ਕੀਤੇ ਜਾਣਗੇ ਜਾਰੀ
  • ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 22 ਅਪ੍ਰੈਲ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਦੇਸ਼ ਭਰ ਵਿੱਚ ਸਭ ਤੋ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਸਾਰਥਕ ਬਣਾਉਣ ਲਈ ਨਸ਼ੀਲੇ ਪਦਾਰਕਾਂ ਦੀ ਮੰਗ ਘਟਾਉਣ ਲਈ ਲਗਭਗ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ।

ਪੰਜਾਬ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਵਿੱਖੇ ਖੇਡਾਂ ਅਤੇ ਯੂਵਕ ਸੇਵਾਵਾਂ ਵਿਭਾਗ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਸਪੈਸਲ ਡਾਇਰੈਕਟਰ ਜਨਰਲ ਪੁਲਿਸ, ਐਂਟੀ ਨਾਰਕੋਟਿਕ ਟਾਸਕ ਫੋਰਸ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਰੋਜਗਾਰ ਉਤਪਤਾ, ਹੁਨਰ ਵਿਕਾਸ ਅਤੇ ਸਿੱਖਲਾਈ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਜਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਲੋੜ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋ ਨਸ਼ਾ ਖਤਮ ਕਰਨ ਲਈ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਹੋਰ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਕੈਬਨਿਟ ਮੰਤਰੀ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਕਿ ਨਸ਼ੇ ਦੀ ਗ੍ਰਿਫਤ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਕੱਢਣ ਲਈ ਉਪਰਾਲੇ ਹੋਰ ਤੇਜ਼ ਕੀਤੇ ਜਾਣ।

ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਅਤੇ ਜਿਲਿਆਂ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਉਨ੍ਹਾਂ ਦੇ ਪੱਧਰ ‘ਤੇ ਜਿਹੜੇ ਜਿਹੜੇ ਉਪਰਾਲੇ ਕੀਤੇ ਜਾ ਰਹੇ ਹਨ,ਉਨ੍ਹਾਂ ਸਬੰਧੀ ਵਿਸਤ੍ਰਿਤ ਚਰਚਾ ਕੀਤੀ। ਡਾ ਬਲਜੀਤ ਕੌਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਾ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਪਹਿਲਾ ਨਸ਼ਾ ਮੁਕਤ ਰਾਜ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਨਸ਼ਾ ਖਤਮ ਕਰਨ ਲਈ ਹਰੇਕ ਜ਼ਿਲ੍ਹੇ ਨੂੰ 10 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜਾ ਜ਼ਿਲਾ ਨਸ਼ਿਆਂ ਨੂੰ ਖਤਮ ਕਰਨ ਵਿੱਚ ਆਪਣੇ ਜਿਲ੍ਹੇ ਵਿੱਚ ਵਧੀਆ ਉਪਰਾਲੇ ਕਰਨਗੇ ਉਨਾਂ ਦੀ ਰਾਸ਼ੀ 10 ਲੱਖ ਤੋ ਵਧਾਈ ਵੀ ਜਾ ਸਕਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ਜਿਵੇਂ ਪਟਿਆਲਾ, ਲੁਧਿਆਣਾ, ਫਿਰੋਜਪੁਰ, ਫਰੀਦਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਬਠਿੰਡਾ ਅਤੇ ਗੋਇੰਦਵਾਲ ਸਾਹਿਬ ਵਿਖੇ ਨਸ਼ਾ ਛਡਾਉ ਕੇਂਦਰ ਸਥਾਪਿਤ ਕਰਨ ਲਈ 2.01 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਵਿਰੁੱਧ ਲੜਾਈ ਵਿੱਚ ਤਕਨੀਕੀ ਸਹਾਇਤਾ ਲਈ ਨਵੇਂ ਉਪਰਾਲੇ ਸ਼ੁਰੂ ਕੀਤੇ ਗਏ ਹਨ, ਜਿਵੇਂ ਕਿ ਐਂਟੀ ਡਰਗ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ (9779100200) ਜਾਰੀ ਕੀਤਾ ਗਿਆ ਹੈ। ਇਸ ਹੈਲਪਲਾਈਨ ਨੰਬਰ ਤੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਨਸ਼ਾ ਛਡਾਉਣ ਲਈ ਮਦਦ ਲੈ ਸਕਦੇ ਹਨ।

ਇਸ ਮੌਕੇ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਵਿਸ਼ੇਸ ਸਕੱਤਰ ਕੇਸ਼ਵ ਹਿੰਗੋਨੀਆ ਅਤੇ ਵਿੰਮੀ ਭੂਲਰ ਵਿਸ਼ੇਸ ਤੌਰ ਤੇ ਹਾਜ਼ਰ ਸਨ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Most Popular

ਪਰਵਿੰਦਰ ਝੋਟੇ ਦੇ ਹੱਕ ‘ਚ ਖੜੇ ਹੋਏ ਦਿਲਜੀਤ ਦੋਸਾਂਝ 

ਪਰਵਿੰਦਰ ਝੋਟੇ ਦੇ ਹੱਕ ‘ਚ ਖੜੇ ਹੋਏ ਦਿਲਜੀਤ ਦੋਸਾਂਝ 

by Navjot
4 weeks ago
0

ਪਰਵਿੰਦਰ ਝੋਟੇ ਦੇ ਹੱਕ 'ਚ ਖੜੇ ਹੋਏ ਦਿਲਜੀਤ ਦੋਸਾਂਝ  ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਪਰਵਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 