• Latest
  • Trending
Pahalgam Terror Attack : ਪਹਿਲਗਾਮ ਅੱਤਵਾਦੀ ਹਮਲੇ ਦੇ ਦਹਿਸ਼ਤਗਰਦਾਂ ਦੇ ਸਕੈਚ ਜਾਰੀ

Pahalgam Terror Attack : ਪਹਿਲਗਾਮ ਅੱਤਵਾਦੀ ਹਮਲੇ ਦੇ ਦਹਿਸ਼ਤਗਰਦਾਂ ਦੇ ਸਕੈਚ ਜਾਰੀ

1 year ago
Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

5 minutes ago
Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

2 hours ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

10 hours ago
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

11 hours ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

13 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

13 hours ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

13 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

13 hours ago
Hindi News
English News
Sunday, October 4, 2026
No Result
View All Result
24 °c
Chandigarh
27 ° Mon
28 ° Tue
28 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pahalgam Terror Attack : ਪਹਿਲਗਾਮ ਅੱਤਵਾਦੀ ਹਮਲੇ ਦੇ ਦਹਿਸ਼ਤਗਰਦਾਂ ਦੇ ਸਕੈਚ ਜਾਰੀ

April 23, 2025
in ਖਬਰਾਂ
Pahalgam Terror Attack : ਪਹਿਲਗਾਮ ਅੱਤਵਾਦੀ ਹਮਲੇ ਦੇ ਦਹਿਸ਼ਤਗਰਦਾਂ ਦੇ ਸਕੈਚ ਜਾਰੀ

Pahalgam Terror Attack : ਪਹਿਲਗਾਮ ਅੱਤਵਾਦੀ ਹਮਲੇ ਦੇ ਦਹਿਸ਼ਤਗਰਦਾਂ ਦੇ ਸਕੈਚ ਜਾਰੀ

ਸੁਰੱਖਿਆ ਏਜੰਸੀਆ ਵੱਲੋਂ ਚਲਾਇਆ ਜਾ ਰਿਹਾ ਸਰਚ ਆਪ੍ਰੇਸ਼ਨ

PUNJAB

ਚੰਡੀਗੜ੍ਹ, 23ਅਪ੍ਰੈਲ(ਵਿਸ਼ਵ ਵਾਰਤਾ) Pahalgam Terror Attack : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਾਂਚ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਸ਼ਟਰੀ ਰਾਈਫਲਜ਼, ਸੀਆਰਪੀਐਫ ਅਤੇ ਜੰਮੂ-ਕਸ਼ਮੀਰ ਪੁਲਿਸ ਸਾਂਝੇ ਤੌਰ ‘ਤੇ ਇੱਥੋਂ ਦੇ ਜੰਗਲਾਂ ਵਿੱਚ ਇੱਕ ਵੱਡਾ ਸਰਚ ਆਪ੍ਰੇਸ਼ਨ ਚਲਾ ਰਹੇ ਹਨ। ਕੁਝ ਦਹਿਸ਼ਤਗਰਦਾਂ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ।  

Pahalgam Terror Attack : ਪਹਿਲਗਾਮ ਅੱਤਵਾਦੀ ਹਮਲੇ ਦੇ ਦਹਿਸ਼ਤਗਰਦਾਂ ਦੇ ਸਕੈਚ ਜਾਰੀ

ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੇ ਪਹਿਲਗਾਮ ਹਮਲੇ ਦੇ 3 ਸ਼ੱਕੀ ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ ਹਨ। ਏਜੰਸੀਆਂ ਨੇ ਹਮਲੇ ਦੇ ਚਸ਼ਮਦੀਦਾਂ ਦੀ ਮਦਦ ਨਾਲ ਇਹ ਸਕੈਚ ਤਿਆਰ ਕੀਤੇ ਹਨ। ਉਨ੍ਹਾਂ ਦੇ ਨਾਮ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਦੱਸੇ ਗਏ ਹਨ। ਖੁਫੀਆ ਸੂਤਰਾਂ ਨੇ ਦੱਸਿਆ ਕਿ ਇਸ ਹਮਲੇ ਦਾ ਮਾਸਟਰਮਾਈਂਡ ਲਸ਼ਕਰ-ਏ-ਤਾਇਬਾ ਦਾ ਡਿਪਟੀ ਚੀਫ਼ ਸੈਫੁੱਲਾ ਖਾਲਿਦ ਹੈ।

ਲਸ਼ਕਰ-ਏ-ਤਾਇਬਾ ਦੇ ਇੱਕ ਪ੍ਰੌਕਸੀ ਵਿੰਗ, ਰੇਸਿਸਟੈਂਸ ਫਰੰਟ (ਟੀਆਰਐਫ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੌਰਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਇਸ ਹਮਲੇ ਵਿੱਚ ਸਾਡਾ ਕੋਈ ਹੱਥ ਨਹੀਂ ਹੈ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਜਾਂਚ ਲਈ ਪਹਿਲਗਾਮ ਪਹੁੰਚ ਗਈ ਹੈ।

ਗੌਰਤਲਬ ਹੈ ਕਿ ਮੰਗਲਵਾਰ ਦੁਪਹਿਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ ਸਨ। 20 ਤੋਂ ਵੱਧ ਲੋਕ ਜ਼ਖਮੀ ਹਨ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬੈਸਰਨ ਘਾਟੀ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀ ਮੌਜੂਦ ਸਨ। ਮ੍ਰਿਤਕਾਂ ਵਿੱਚ ਯੂਪੀ, ਗੁਜਰਾਤ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਅਤੇ ਓਡੀਸ਼ਾ ਦੇ ਸੈਲਾਨੀ ਸ਼ਾਮਲ ਹਨ। ਨੇਪਾਲ ਅਤੇ ਯੂਏਈ ਦੇ ਇੱਕ-ਇੱਕ ਸੈਲਾਨੀ ਅਤੇ ਦੋ ਸਥਾਨਕ ਲੋਕਾਂ ਦੀ ਵੀ ਮੌਤ ਹੋ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJammu & KashmirLatest News In PunjabiPahalgam Terror AttackPM Narendra Modipunjab newsPunjab news in Punjabiterror attacktop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

by Ranjit Singh
October 4, 2026
0

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਵੈਸਟ ਇੰਡੀਜ਼ ਨੇ...

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 3, 2026
0

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

by Navjot
October 3, 2026
0

ਅੰਮ੍ਰਿਤਸਰ ’ਚ ਇਨਫਲੂਐਂਸਰ 'ਮੈਡ ਸੰਧੂ' ਦਾ ਗੋਲੀਆਂ ਮਾਰ ਕੇ ਕਤਲ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਇਨਫਲੂਐਂਸਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

by Ranjit Singh
October 4, 2026
0

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਵੈਸਟ ਇੰਡੀਜ਼ ਨੇ...

Most Popular

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
5 days ago
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 