• Latest
  • Trending
Breaking News: ਜ਼ਿਲੇ ਦੀਆਂ ਮੰਡੀਆਂ ਵਿੱਚ ਖਰੀਦ ੲਜੰਸੀਆਂ ਵੱਲੋਂ ਇੱਕ ਦਿਨ ਚ ਲਿਫਟਿੰਗ ਦਾ ਨਵਾਂ ਰਿਕਾਰਡ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

35 minutes ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

1 hour ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

2 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

3 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

4 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

5 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

Hindi News
English News
Wednesday, May 6, 2026
No Result
View All Result
26 °c
Chandigarh
30 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਜ਼ਿਲੇ ਦੀਆਂ ਮੰਡੀਆਂ ਵਿੱਚ ਖਰੀਦ ੲਜੰਸੀਆਂ ਵੱਲੋਂ ਇੱਕ ਦਿਨ ਚ ਲਿਫਟਿੰਗ ਦਾ ਨਵਾਂ ਰਿਕਾਰਡ

ਪਿਛਲੇ ਸੀਜ਼ਨਾਂ ਦੇ ਮੁਕਾਬਲੇ ਚਾਲੂ ਸੀਜ਼ਨ ਚ ਇੱਕ ਦਿਨ ਚ 6474 ਮੀਟ੍ਰਿਕ ਟਨ ਦੀ ਚੁਕਾਈ ਕੀਤੀ ਗਈ

April 23, 2025
in ਖਬਰਾਂ, ਪੰਜਾਬ
Breaking News: ਜ਼ਿਲੇ ਦੀਆਂ ਮੰਡੀਆਂ ਵਿੱਚ ਖਰੀਦ ੲਜੰਸੀਆਂ ਵੱਲੋਂ ਇੱਕ ਦਿਨ ਚ ਲਿਫਟਿੰਗ ਦਾ ਨਵਾਂ ਰਿਕਾਰਡ

Breaking News: ਜ਼ਿਲੇ ਦੀਆਂ ਮੰਡੀਆਂ ਵਿੱਚ ਖਰੀਦ ੲਜੰਸੀਆਂ ਵੱਲੋਂ ਇੱਕ ਦਿਨ ਚ ਲਿਫਟਿੰਗ ਦਾ ਨਵਾਂ ਰਿਕਾਰਡ

ਪਿਛਲੇ ਸੀਜ਼ਨਾਂ ਦੇ ਮੁਕਾਬਲੇ ਚਾਲੂ ਸੀਜ਼ਨ ਚ ਇੱਕ ਦਿਨ ਚ 6474 ਮੀਟ੍ਰਿਕ ਟਨ ਦੀ ਚੁਕਾਈ ਕੀਤੀ ਗਈ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਹੁਣ ਤੱਕ 81076 ਮੀਟ੍ਰਿਕ ਟਨ ਕਣਕ ਦੀ ਖਰੀਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ (ਸਤੀਸ਼ ਕੁਮਾਰ ਪੱਪੀ):- ਸਰਕਾਰੀ ਖਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਸੀਜ਼ਨਾਂ ਦੇ ਮੁਕਾਬਲੇ ਇੱਕ ਦਿਨ ਵਿੱਚ ਸਭ ਤੋਂ ਵੱਧ ਲਿਫਟਿੰਗ ਦਾ ਰਿਕਾਰਡ ਕਾਇਮ ਕਰਦੇ ਹੋਏ ਚਾਲੂ ਸੀਜ਼ਨ ਵਿੱਚ ਇੱਕ ਦਿਨ ਚ 6474 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਦੇ ਨਾਲ ਹੀ ਜੇਕਰ ਪ੍ਰਾਈਵੇਟ ਵਪਾਰੀਆਂ ਵੱਲੋਂ ਕੀਤੀ ਲਿਫਟਿੰਗ ਨੂੰ ਵੀ ਜੋੜਿਆ ਜਾਵੇ ਤਾਂ ਇੱਕ ਦਿਨ ਦੀ ਕੁੱਲ ਲਿਫਟਿੰਗ 8015 ਮੀਟ੍ਰਿਕ ਟਨ ਤੇ ਪੁੱਜ ਜਾਵੇਗੀ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੰਡੀਆਂ ਵਿੱਚ ਲਿਫਟਿੰਗ ਨੂੰ ਤੇਜ਼ ਕਰਦੇ ਹੋਏੇ ਸਮੂਹ ਖਰੀਦ ਏਜੰਸੀਆਂ ਵਲੋਂ ਕਣਕ ਤੇਜੀ ਨਾਲ ਆਪਣੇ ਸਟੋਰੇਜ ਪੁਆਇੰਟਾਂ ਤੇ ਲਿਜਾਈ ਜਾ ਰਹੀ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਉਪਰਾਲੇ ਕਰਦੇ ਹੋਏ ਰੇਲਵੇ ਰਾਹੀਂ ਸਪੈਸ਼ਲਾਂ ਅਤੇ ਕੰਨਟੇਨਰਾਂ ਦਾ ਲਗਾਤਾਰ ਇੰਤਜਾਮ ਕੀਤਾ ਜਾ ਰਿਹਾ ਹੈ, ਜਿਸ ਨਾਲ ਕਣਕ ਦੂਜੇ ਸੂਬਿਆਂ ਵਿੱਚ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀ ਮੰਡੀਆਂ ਵਿੱਚ ਕਣਕ ਦੀ ਮੂਵਮੈਂਟ ਜੋਰਾਂ ‘ਤੇ ਹੈ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਸਮੂਹ ਖਰੀਦ ਏਜੰਸੀਆਂ ਵਲੋਂ ਕੁੱਲ 81076 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ, ਜਿਸ ਵਿੱਚੋਂ 37153 ਮੀਟ੍ਰਿਕ ਟਨ (ਸਰਕਾਰੀ ਹਦਾਇਤਾਂ ਅਨੁਸਾਰ ਖਰੀਦ ਤੋਂ 72 ਘੰਟਿਆ ਦੇ ਵਿੱਚ) ਜੋ 66 ਫੀਸਦੀ ਬਣਦੀ ਹੈ, ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਕਣਕ ਦੀ ਲਿਫਟਿੰਗ ਵੀ ਜਲਦ ਹੀ ਮੁਕੱਮਲ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਮੰਡੀਆਂ ਵਿੱਚ ਕਣਕ ਦੀ ਆਮਦ ਸਿਖਰਾਂ ਤੇ ਹੈ। ਜ਼ਿਲ੍ਹੇ ਵਿੱਚ ਖਰੀਦ ਲਈ ਗੱਠਾਂ ਅਤੇ ਹੋਰ ਸਾਰੇ ਪ੍ਰਬੰਧ ਮੁਕੰਮਲ ਹਨ। ਇਸ ਦੇ ਨਾਲ ਹੀ 48 ਘੰਟੇ ਦੀ ਅਦਾਇਗੀ 119 ਪ੍ਰਤੀਸ਼ਤ ਅਤੇ ਮਿਤੀ 23 ਅਪ੍ਰੈਲ ਤੱਕ ਕੁੱਲ 181.60 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ ਸਾਰੀ ਕਣਕ ਦੀ ਲਿਫਟਿੰਗ ਕਰਨ ਅਤੇ ਮੰਡੀਆਂ ਨੂੰ ਖਾਲੀ ਕਰਨ ਲਈ ਸਮੂਹ ਖਰੀਦ ਏਜੰਸੀਆਂ ਪੂਰੀ ਮਹਿਨਤ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।

Tags: BREAKING NEWSLatest Punjab newsLatest Punjab news in PunjabiMOHALI NEWSPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
May 6, 2026
0

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ ਚੰਡੀਗੜ੍ਹ, 6...

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

by Navjot
May 6, 2026
0

Entertainment News : ਕੰਗਨਾ ਰਣੌਤ ਸਟਾਰਰ ਫਿਲਮ 'Bharat Bhhagya Viddhaata' ਜੂਨ ‘ਚ ਹੋਵੇਗੀ ਰਿਲੀਜ਼   ਮੁੰਬਈ, 6 ਮਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
0

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 