PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ, 23ਅਪ੍ਰੈਲ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ 24 ਅਪ੍ਰੈਲ ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਤੇ ਕੱਲ੍ਹ ਸ਼ਾਮ 4 ਵਜੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























