IPL 2025 : ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ
ਹੈਦਰਾਬਾਦ ਨੇ ਮੁੰਬਈ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ) IPL 2025 : Indian Premier League 2025 ਦਾ 41ਵਾਂ ਮੈਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਖੇਡਿਆ ਜਾ ਰਿਹਾ ਹੈ।

ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਨੂੰ 144 ਦੌੜਾਂ ਦਾ ਟੀਚਾ ਦਿੱਤਾ ਹੈ।ਇਸ ਤੋਂ ਪਹਿਲਾਂ ਮੁੰਬਈ ਨੇ ਰਾਜੀਵ ਗਾਂਧੀ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਨੇ 8 ਵਿਕਟਾਂ ਗੁਆ ਕੇ 143 ਦੌੜਾਂ ਬਣਾਈਆਂ। ਹੇਨਰਿਕ ਕਲਾਸੇਨ ਨੇ ਅਰਧ ਸੈਂਕੜਾ ਲਗਾਇਆ। ਮੁੰਬਈ ਵੱਲੋਂ ਟ੍ਰੇਂਟ ਬੋਲਟ ਨੇ 4 ਅਤੇ ਦੀਪਕ ਚਾਹਰ ਨੇ 2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























