
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 24 ਅਪ੍ਰੈਲ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ।

ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼, ਕੋਠੀ ਨੰ; 45, ਸੈਕਟਰ-2,ਚੰਡੀਗੜ੍ਹ ਵਿਖੇ ਸ਼ਾਮ 4 ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























