• Latest
  • Trending
Punjab: ਹਰਜੋਤ ਸਿੰਘ ਬੈਂਸ ਵੱਲੋਂ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

Punjab: ਹਰਜੋਤ ਸਿੰਘ ਬੈਂਸ ਵੱਲੋਂ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

12 months ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 minutes ago
IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

19 minutes ago
IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

24 minutes ago
International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

35 minutes ago
Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

41 minutes ago
Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

2 hours ago
Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

10 hours ago
ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

10 hours ago
PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

10 hours ago
Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

12 hours ago
Hindi News
English News
Sunday, April 19, 2026
No Result
View All Result
29 °c
Chandigarh
32 ° Mon
33 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਰਜੋਤ ਸਿੰਘ ਬੈਂਸ ਵੱਲੋਂ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

April 24, 2025
in ਖਬਰਾਂ, ਪੰਜਾਬ
Punjab: ਹਰਜੋਤ ਸਿੰਘ ਬੈਂਸ ਵੱਲੋਂ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

Punjab: ਹਰਜੋਤ ਸਿੰਘ ਬੈਂਸ ਵੱਲੋਂ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

• ⁠ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਸਿੱਖਣ ਲਈ ਅਨੁਕੂਲ ਮਾਹੌਲ ਸਿਰਜਣਾ: ਹਰਜੋਤ ਬੈਂਸ

• ⁠ਰਾਏਪੁਰ ਦੇ ਸਰਪੰਚ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਖੇਡ ਦੇ ਮੈਦਾਨ ਦੀ ਉਸਾਰੀ ਲਈ 1.5 ਕਨਾਲ ਜ਼ਮੀਨ ਦਾਨ

ਚੰਡੀਗੜ੍ਹ/ਅਨੰਦਪੁਰ ਸਾਹਿਬ, 24 ਅਪ੍ਰੈਲ (ਵਿਸ਼ਵ ਵਾਰਤਾ):- ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਚਲਾਏ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਨੰਦਪੁਰ ਸਾਹਿਬ ਹਲਕੇ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਦੋਬੇਟਾ ਵਿਖੇ 40.4 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ।

ਹਲਕੇ ਦੇ ਤੂਫ਼ਾਨੀ ਦੌਰੇ ਦੌਰਾਨ, ਸਿੱਖਿਆ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਾਏਪੁਰ ਵਿਖੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਵੱਛਤਾ ਨੂੰ ਹੋਰ ਬਿਹਤਰ ਬਣਾਉਣ ਲਈ ਤਿਆਰ ਕੀਤੀ ਗਈ ਮਿਡ-ਡੇਅ ਮੀਲ ਰਸੋਈ ਅਤੇ ਆਧੁਨਿਕ ਕਲਾਸਰੂਮਾਂ ਦਾ ਉਦਘਾਟਨ ਕੀਤਾ, ਜਿਸਦੀ ਲਾਗਤ 3.05 ਲੱਖ ਰੁਪਏ ਹੈ। ਸਿੱਖਿਆ ਮੰਤਰੀ ਵੱਲੋਂ ਉਦਘਾਟਨ ਕੀਤੇ ਗਏ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ 2.55 ਲੱਖ ਰੁਪਏ ਨਾਲ ਮੁਰੰਮਤ ਕੀਤੇ ਗਏ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਵਿਖੇ 3 ਲੱਖ ਰੁਪਏ ਨਾਲ ਬਣਾਈ ਗਈ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਮੇਘਪੁਰ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਚਾਰਦੀਵਾਰੀ, 2.55 ਲੱਖ ਰੁਪਏ ਨਾਲ ਮੁਰੰਮਤ ਕੀਤੇ ਕਲਾਸਰੂਮ, ਸਰਕਾਰੀ ਮਿਡਲ ਸਕੂਲ ਮੇਘਪੁਰ ਵਿਖੇ 4 ਲੱਖ ਰੁਪਏ ਨਾਲ ਉਸਾਰੀ ਗਈ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਡੁਕਲੀ ਵਿਖੇ 2.55 ਲੱਖ ਰੁਪਏ ਨਾਲ ਮੁਰੰਮਤ ਕੀਤੇ ਗਏ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ, ਐਫ.ਐਫ. ਬਲਾਕ, ਨੰਗਲ ਵਿਖੇ 2.55 ਲੱਖ ਰੁਪਏ ਨਾਲ ਮੁਰੰਮਤ ਕੀਤੇ ਗਏ ਕਲਾਸਰੂਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਦੋਬੇਟਾ ਵਿਖੇ 85,000 ਰੁਪਏ ਨਾਲ ਕਲਾਸਰੂਮ ਦਾ ਨਵੀਨੀਕਰਨ ਸ਼ਾਮਲ ਹੈ।

ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਦੋਬੇਟਾ ਵਿਖੇ 10 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ, ਜਿਸ ਵਿੱਚ 6.6 ਲੱਖ ਰੁਪਏ ਨਾਲ ਚਾਰਦੀਵਾਰੀ ਦੀ ਮੁਰੰਮਤ, ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਵਿਖੇ 3.68 ਲੱਖ ਰੁਪਏ ਦੇ ਨਵੀਨੀਕਰਨ ਕਾਰਜ, ਸਰਕਾਰੀ ਹਾਈ ਸਕੂਲ ਨੰਗਲ ਸਪੈਸ਼ਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਆਰਟ ਐਂਡ ਕਰਾਫਟ ਰੂਮ, 9.65 ਲੱਖ ਰੁਪਏ ਨਾਲ ਬਣਾਇਆ ਗਿਆ ਲਾਇਬ੍ਰੇਰੀ ਕਮਰਾ ਅਤੇ 10 ਲੱਖ ਰੁਪਏ ਨਾਲ ਬਣਾਈ ਗਈ ਸਾਇੰਸ ਲੈਬ ਸ਼ਾਮਲ ਹਨ।

ਇਸ ਮੌਕੇ ਪਿੰਡ ਰਾਏਪੁਰ ਦੀ ਸਰਪੰਚ ਬੀਬੀ ਗੁਰਵਿੰਦਰ ਕੌਰ ਸੇਖੋਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਖੇਡ ਮੈਦਾਨ ਦੀ ਉਸਾਰੀ ਲਈ 1.5 ਕਨਾਲ ਜ਼ਮੀਨ ਦਾਨ ਕੀਤੀ। ਸਿੱਖਿਆ ਮੰਤਰੀ ਨੇ ਇਸ ਜਗ੍ਹਾ ਉਤੇ ਵਿਦਿਆਰਥੀਆਂ ਲਈ ਇੱਕ ਸ਼ਾਨਦਾਰ ਖੇਡ ਦੇ ਮੈਦਾਨ ਦੀ ਉਸਾਰੀ ਕਰਨ ਦਾ ਵਾਅਦਾ ਵੀ ਕੀਤਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਸਾਫ਼ ਪੀਣ ਵਾਲਾ ਪਾਣੀ, ਮੁੰਡਿਆਂ ਅਤੇ ਕੁੜੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਇੰਟੀਗ੍ਰੇਟਿਡ ਸਾਇੰਸ ਲੈਬ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਇੱਕ ਸਿੱਖਣ ਦਾ ਸਾਜ਼ਗਾਰ ਮਾਹੌਲ ਪੈਦਾ ਕਰਨਾ ਹੈ। ਉਹਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ “ਸਕੂਲ ਆਫ਼ ਐਮੀਨੈਂਸ”, “ਸਕੂਲ ਆਫ਼ ਹੈਪੀਨੈਸ” ਅਤੇ “ਸਕੂਲ ਆਫ਼ ਬ੍ਰਿਲੀਐਂਸ” ਵਰਗੇ ਉੱਤਮਤਾ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ। ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉਚਾ ਚੁੱਕਣ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਪੇਸ਼ੇਵਰ ਵਿਕਾਸ ਅਤੇ ਹੁਨਰ ਵਿਕਾਸ ਲਈ ਵੱਕਾਰੀ ਵਿਦੇਸ਼ੀ ਸੰਸਥਾਵਾਂ ਵਿਖੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਇੱਕ ਉਸਾਰੂ ਸਿੱਖਣ ਵਾਤਾਵਰਣ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

Tags: BREAKING NEWSBreaking news in PunjabiHarjot Singh BainsLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 19, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

by Ranjit Singh
April 19, 2026
0

IPL 'ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ ਨਵੀਂ ਦਿੱਲੀ, 19 ਅਪ੍ਰੈਲ 2026: ਆਈਪੀਐਲ 2026 ਦਾ ਪਹਿਲਾ...

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

by Ranjit Singh
April 19, 2026
0

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ ਨਵੀਂ ਦਿੱਲੀ, 19 ਅਪ੍ਰੈਲ 2026:...

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

by Ranjit Singh
April 19, 2026
0

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ - ਈਰਾਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 19, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

ਮਾਨਸਾ ਪੁਲਿਸ ਵੱਲੋਂ 356 ਗਰਾਮ ਹੈਰੋਇਨ ਸਮੇਤ ਇੱਕ ਕਾਬੂ 

ਮਾਨਸਾ ਪੁਲਿਸ ਵੱਲੋਂ 356 ਗਰਾਮ ਹੈਰੋਇਨ ਸਮੇਤ ਇੱਕ ਕਾਬੂ 

by Navjot
2 weeks ago
0

ਮਾਨਸਾ ਪੁਲਿਸ ਵੱਲੋਂ 356 ਗਰਾਮ ਹੈਰੋਇਨ ਸਮੇਤ ਇੱਕ ਕਾਬੂ  ਚੰਡੀਗੜ੍ਹ, 8ਅਪ੍ਰੈਲ(ਵਿਸ਼ਵ ਵਾਰਤਾ)  ਮਾਨਸਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 