• Latest
  • Trending
Pakistan ਵੱਲੋਂ Punjab ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ; Punjab Police ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼

Pakistan ਵੱਲੋਂ Punjab ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ; Punjab Police ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼

1 year ago
Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

8 minutes ago
Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

34 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

1 hour ago
Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

2 hours ago
IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

2 hours ago
IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

2 hours ago
Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

3 hours ago
Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

3 hours ago
Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

4 hours ago
Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

4 hours ago
Hindi News
English News
Sunday, June 21, 2026
No Result
View All Result
40 °c
Chandigarh
33 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pakistan ਵੱਲੋਂ Punjab ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ; Punjab Police ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼

7 ਪਿਸਤੌਲਾਂ, 1.5 ਲੱਖ ਰੁਪਏ ਨਕਦੀ ਅਤੇ ਇੱਕ ਥਾਰ ਗੱਡੀ ਬਰਾਮਦ: ਡੀਜੀਪੀ ਗੌਰਵ ਯਾਦਵ

April 27, 2025
in ਖਬਰਾਂ, ਪੰਜਾਬ

ਚੰਡੀਗੜ੍ਹ/ਅੰਮ੍ਰਿਤਸਰ, 27 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਆਪਣੇ ਆਸਟ੍ਰੇਲੀਆ-ਅਧਾਰਤ ਹੈਂਡਲਰ ਜੱਸਾ ਦੇ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਅਭਿਸ਼ੇਕ ਕੁਮਾਰ ਵਜੋਂ ਕੀਤੀ ਹੈ, ਜੋ ਕਿ ਅੰਮ੍ਰਿਤਸਰ ਦੇ ਪਿੰਡ ਮੀਰਾਂਕੋਟ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲਾਂ, ਜਿਸ ਵਿੱਚ ਪੰਜ .30 ਬੋਰ ਅਤੇ ਦੋ ਆਧੁਨਿਕ 9 ਐਮਐਮ ਗਲੌਕ ਸ਼ਾਮਲ ਹਨ, ਸਮੇਤ ਚਾਰ ਕਾਰਤੂਸ ਅਤੇ 1.5 ਲੱਖ ਰੁਪਏ ਬਰਾਮਦ ਕੀਤੇ ਹਨ, ਇਸ ਤੋਂ ਇਲਾਵਾ ਹਥਿਆਰਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਸਦੀ ਮਹਿੰਦਰਾ ਥਾਰ ਗੱਡੀ ਨੂੰ ਜ਼ਬਤ ਕਰ ਲਿਆ ਹੈ।

ਡੀਜੀਪੀ ਨੇ ਖੁਲਾਸਾ ਕੀਤਾ ਕਿ ਸੀਆਈ ਅੰਮ੍ਰਿਤਸਰ ਨੂੰ ਭਰੋਸੇਯੋਗ ਖੁਫੀਆ ਜਾਣਕਾਰੀ ਮਿਲੀ ਸੀ ਕਿ ਆਸਟ੍ਰੇਲੀਆ ਅਧਾਰਤ ਜੱਸਾ, ਪਾਕਿਸਤਾਨ ਅਧਾਰਤ ਤਸਕਰਾਂ ਨਾਲ ਮਿਲ ਕੇ, ਆਪਣੇ ਸਥਾਨਕ ਸਾਥੀਆਂ ਅਭਿਸ਼ੇਕ ਕੁਮਾਰ ਅਤੇ ਉਸਦੇ ਸਾਥੀ ਜੋਧਬੀਰ ਸਿੰਘ ਉਰਫ਼ ਜੋਧਾ ਦੀ ਮਦਦ ਨਾਲ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨਪੁੱਟ ਤੋਂ ਇਹ ਵੀ ਪਤਾ ਲੱਗਾ ਹੈ ਕਿ ਉਹ ਇਹ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਸਮਾਜ ਵਿਰੋਧੀ ਅਨਸਰਾਂ ਨੂੰ ਅੱਗੇ ਪਹੁੰਚਾਉਣ ਲਈ ਸਰਗਰਮੀ ਨਾਲ ਸ਼ਾਮਲ ਸਨ।

ਮੁਲਜ਼ਮ ਅਭਿਸ਼ੇਕ ਅਤੇ ਜੋਧਬੀਰ ਉਰਫ਼ ਜੋਧਾ ਬਾਰੇ ਮਿਲੀ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਅੰਮ੍ਰਿਤਸਰ-ਪਠਾਨਕੋਟ ਬਾਈਪਾਸ ਜੀਟੀ ਰੋਡ ‘ਤੇ ਮੋੜ ਪਿੰਡ ਫਤਿਹਗੜ੍ਹ ਸ਼ੁਕਰਚੱਕ ਨੇੜੇ ਛਾਪਾ ਮਾਰਿਆ ਅਤੇ ਮੁਲਜ਼ਮ ਅਭਿਸ਼ੇਕ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਆਪਣੀ ਥਾਰ ਗੱਡੀ ਵਿੱਚ ਕਿਸੇ ਧਿਰ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਸਬੰਧੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਭਿਸ਼ੇਕ ਕੁਮਾਰ ਅਤੇ ਜੋਧਬੀਰ ਸਿੰਘ ਦੋਵੇਂ ਹਵਾਲਾ ਲੈਣ-ਦੇਣ ਵਿੱਚ ਸਰਗਰਮੀ ਨਾਲ ਸ਼ਾਮਲ ਹਨ, ਜੋ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਆਪਕ ਨੈੱਟਵਰਕ ਨਾਲ ਉਨ੍ਹਾਂ ਦੇ ਸੰਭਾਵੀ ਸਬੰਧਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਦੋਸ਼ੀ ਜੋਧਬੀਰ ਉਰਫ਼ ਜੋਧਾ ਨੂੰ ਫੜਨ ਲਈ ਛਾਪੇਮਾਰੀਆਂ ਕਰ ਰਹੀਆਂ ਹਨ।

ਇਸ ਸਬੰਧੀ ਥਾਣਾ ਐਸਐਸਓਸੀ, ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਦੀ ਧਾਰਾ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 23 ਮਿਤੀ 26.04.2025 ਦਰਜ ਕੀਤੀ ਗਈ ਹੈ।

Tags: Breaking news in PunjabiDGP punjabLatest Punjab newsLatest Punjab News in englishPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

by Ranjit Singh
June 21, 2026
0

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ? ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਵਿਸ਼ਵਵਿਆਪੀ ਮੰਦੀ...

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

by Ranjit Singh
June 21, 2026
0

Punjab Weather: ਸੂਬੇ 'ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ - ਅੱਜ ਵੀ ਕਈ ਜ਼ਿਲ੍ਹਿਆਂ ਮੀਂਹ ਦੀ ਸੰਭਵਨਾ ਚੰਡੀਗੜ੍ਹ, 21...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

by Ranjit Singh
June 21, 2026
0

Uttarakhand 'ਚ ਗੁਰਦੁਆਰੇ 'ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ ਚਮੋਲੀ, 21 ਜੂਨ (ਵਿਸ਼ਵ ਵਾਰਤਾ): 16 ਜੂਨ ਨੂੰ ਉਤਰਾਖੰਡ ਦੇ ਚਮੋਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

by Ranjit Singh
June 21, 2026
0

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ? ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਵਿਸ਼ਵਵਿਆਪੀ ਮੰਦੀ...

Most Popular

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ;  ਗੂੰਜੇ ਖਾਲਸਾਈ ਜੈਕਾਰੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

by Jaspreet Kaur
4 weeks ago
0

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ - 5 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਸਾਹਿਬ ਚੰਡੀਗੜ੍ਹ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 