• Latest
  • Trending
Padma Awards 2025 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੱਖ-ਵੱਖ ਸਖ਼ਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

Padma Awards 2025 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੱਖ-ਵੱਖ ਸਖ਼ਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

2 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

8 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

8 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

10 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

12 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

12 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

13 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

13 hours ago
Hindi News
English News
Saturday, November 14, 2026
No Result
View All Result
16 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Padma Awards 2025 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੱਖ-ਵੱਖ ਸਖ਼ਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

April 28, 2025
in ਫ਼ਿਲਮੀ
Padma Awards 2025 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੱਖ-ਵੱਖ ਸਖ਼ਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

Padma Awards 2025 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੱਖ-ਵੱਖ ਸਖ਼ਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ

ਭਾਈ ਹਰਜਿੰਦਰ ਸਿੰਘ ਕਲਾ ਦੇ ਖੇਤਰ ਵਿੱਚ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ

ਕ੍ਰਿਕਟਰ ਆਰ ਅਸ਼ਵਿਨ ਨੂੰ ਪਦਮ ਸ਼੍ਰੀ ਅਤੇ ਹਾਕੀ ਖਿਡਾਰੀ ਸ਼੍ਰੀਜੇਸ਼ ਨੂੰ ਮਿਲਿਆ ਪਦਮ ਭੂਸ਼ਣ

Oplus_16908288

ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ) Padma Awards 2025 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ 2025 ਲਈ ਪਦਮ ਪੁਰਸਕਾਰ ਪ੍ਰਦਾਨ ਕੀਤੇ ਹਨ। ਸਾਲ ਦੇ ਪਹਿਲੇ ਪਦਮ ਸਮਾਰੋਹ ਵਿੱਚ, 71 ਸ਼ਖਸੀਅਤਾਂ ਨੂੰ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਜਦੋਂ ਕਿ ਬਾਕੀ ਮਸ਼ਹੂਰ ਹਸਤੀਆਂ ਨੂੰ ਜਲਦੀ ਹੀ ਇੱਕ ਵੱਖਰੇ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਅੱਜ (ਸੋਮਵਾਰ ਨੂੰ) ਹੋਏ ਸਮਾਰੋਹ ਵਿੱਚ 4 ਪਦਮ ਵਿਭੂਸ਼ਣ, 10 ਪਦਮ ਭੂਸ਼ਣ ਅਤੇ 57 ਪਦਮ ਸ਼੍ਰੀ ਪੁਰਸਕਾਰ ਦਿੱਤੇ ਗਏ।

ਰਾਗੀ ਅਤੇ ਸ਼ਬਦ ਗਾਇਕ ਭਾਈ ਹਰਜਿੰਦਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਯੋਗਦਾਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ।

https://x.com/rashtrapatibhvn/status/1916874910477021631

ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਸਿੱਖ ਧਰਮ ਦੀ ਗੁਰਬਾਣੀ ਕੀਰਤਨ ਪਰੰਪਰਾ ਦਾ ਮੁੱਖ ਥੰਮ੍ਹ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਭਾਵਪੂਰਤ ਅਤੇ ਸੁਰੀਲੇ ਕੀਰਤਨ ਰਾਹੀਂ ਗੁਰਬਾਣੀ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਜੀਵਤ ਕੀਤਾ ਹੈ। ਉਨ੍ਹਾਂ ਦਾ ਜਨਮ 1958 ਵਿੱਚ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਲਦਵਾਲ ਵਿੱਚ ਹੋਇਆ।

ਗਾਇਕਾ ਜਸਵਿੰਦਰ ਨਰੂਲਾ ਨੂੰ ਕਲਾ ਦੇ ਖੇਤਰ ਵਿੱਚ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ।
ਕਲਾ ਦੇ ਖੇਤਰ ਵਿੱਚ, ਦੱਖਣੀ ਭਾਰਤੀ ਫ਼ਿਲਮ ਅਦਾਕਾਰ ਅਜੀਤ ਅਤੇ ਨਿਰਦੇਸ਼ਕ ਸ਼ੇਖਰ ਕਪੂਰ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਗ਼ਜ਼ਲ ਗਾਇਕ ਪੰਕਜ ਉਧਾਸ ਨੂੰ ਮਰਨ ਉਪਰੰਤ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਉਨ੍ਹਾਂ ਦੀ ਪਤਨੀ ਨੇ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਸਰਕਾਰ ਨੇ ਗਣਤੰਤਰ ਦਿਵਸ ਤੋਂ ਪਹਿਲਾਂ 2025 ਲਈ 139 ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚੋਂ ਸ਼ਾਰਦਾ ਸਿਨਹਾ, ਓਸਾਮੂ ਸੁਜ਼ੂਕੀ ਸਮੇਤ 13 ਸ਼ਖਸੀਅਤਾਂ ਨੂੰ ਮਰਨ ਉਪਰੰਤ ਪੁਰਸਕਾਰ ਦਿੱਤੇ ਜਾ ਰਹੇ ਹਨ।

ਕ੍ਰਿਕਟਰ ਆਰ ਅਸ਼ਵਿਨ ਨੂੰ ਪਦਮ ਸ਼੍ਰੀ ਅਤੇ ਹਾਕੀ ਖਿਡਾਰੀ ਸ਼੍ਰੀਜੇਸ਼ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਪਦਮ ਭੂਸ਼ਣ ਲਈ 19 ਸ਼ਖਸੀਅਤਾਂ ਦੀ ਚੋਣ ਕੀਤੀ ਗਈ ਹੈ। ਇਸ ਵਾਰ 113 ਸ਼ਖਸੀਅਤਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾਣਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPadma Awards 2025punjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
5 days ago
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 