• Latest
  • Trending
Punjab ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ

Punjab ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ

2 years ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

9 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

50 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

1 hour ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੀਟਿੰਗ ਵਿੱਚ ਨਗਰ ਨਿਗਮ ਨਾਲ ਸਬੰਧਤ ਉਠਾਏ ਗਏ ਮੁੱਦੇ ਜਲਦ ਹੱਲ ਕਰਨ ਦਾ ਦਿਵਾਇਆ ਭਰੋਸਾ

April 30, 2025
in ਖਬਰਾਂ, ਪੰਜਾਬ

ਐਸ.ਏ.ਐਸ ਨਗਰ, 30 ਅਪ੍ਰੈਲ 2025 (ਸਤੀਸ਼ ਕੁਮਾਰ ਪੱਪੀ):- ਅੱਜ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਮੋਹਾਲੀ ਦੀਆਂ ਵੱਖ-ਵੱਖ ਮਾਰਕਿਟਾਂ ਦੇ ਪ੍ਰਧਾਨ, ਵਪਾਰ ਮੰਡਲ ਦੇ ਪ੍ਰਧਾਨ, ਇੰਡਸਟਰੀ ਐਸੋਸ਼ੀਏਸ਼ਨ ਦੀਆਂ ਮੁਸ਼ਕਿਲਾਂ ਜਾਣਨ ਸਬੰਧੀ ਮੀਟਿੰਗ ਮੋਹਾਲੀ ਦੇ ਕਾਰਪੋਰੇਸ਼ਨ ਦਫਤਰ ਵਿਚ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਦੀ ਹਾਜ਼ਰੀ ਵਿੱਚ ਹੋਈ।

ਇਸ ਮੀਟਿੰਗ ਵਿੱਚ ਮਿਊਂਸਪਲ ਕਾਰਪੋਰੇਸ਼ਨ ਨਾਲ ਸਬੰਧਤ ਵੱਖ- ਵੱਖ ਮੁੱਦੇ ਸੁਣੇ ਗਏ ਤੇ ਇਨ੍ਹਾਂ ਵਿੱਚੋਂ ਕਈਆਂ ਮੁੱਦਿਆਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। ਜਿਵੇਂ ਕਿ ਵਪਾਰੀਆਂ ਦੀ ਮੰਗ ਸੀ ਕਿ ਜਿਹੜੀ ਸਾਫ ਸਫਾਈ ਹੈ, ਉਹ ਕਾਰਪੋਰੇਸ਼ਨ ਵੱਲੋਂ ਲੇਟ ਕੀਤੀ ਜਾਂਦੀ ਹੈ ਅਤੇ ਗੱਡੀਆਂ ਲੱਗਣ ਕਰਕੇ ਪਾਰਕਿੰਗ ਭਰ ਜਾਂਦੀ ਹੈ। ਇਸ ਸਬੰਧ ਵਿਚ ਹਦਾਇਤਾਂ ਦਿੱਤੀਆਂ ਗਈਆਂ ਕਿ ਮਾਰਕਿਟ ਦੀ ਸਾਫ ਸਫਾਈ ਸਵੇਰੇ ਜਲਦੀ ਕੀਤੀ ਜਾਵੇ ਤਾਂ ਜੋ ਸਾਫ ਸਫਾਈ ਠੀਕ ਟਾਈਮ/ਢੰਗ ਨਾਲ ਕੀਤੀ ਜਾ ਸਕੇ।
ਇਸ ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਉਹ ਕਈ ਆਰ ਐਮ ਸੀ ਪੁਆਇੰਟ ਮਾਰਕਿਟਾਂ ਦੇ ਨਾਲ ਹਨ, ਸੋ ਉਨ੍ਹਾਂ ਦੀ ਸਫਾਈ ਜਰੂਰੀ ਕੀਤੀ ਜਾਵੇ ਤਾਂ ਜੋ ਮਾਰਕਿਟਾਂ ਵਿਚ ਆਉਣ ਵਾਲੇ ਗਾਹਕਾਂ ਨੂੰ ਤੇ ਦੁਕਾਨਦਾਰਾਂ ਨੂੰ ਬੁਦਬੂ ਤੋਂ ਛੁਟਕਾਰਾ ਮਿਲ ਸਕੇ। ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਗੈਰ ਕਾਨੂੰਨੀ ਰੇੜ੍ਹੀ ਫੜ੍ਹੀ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਮਾਰਕਿਟਾਂ ਦੀਆਂ ਪਾਰਕਿੰਗਾਂ ਵਪਾਰੀਆਂ ਲਈ ਤੇ ਉਨ੍ਹਾਂ ਦੇ ਗਾਹਕਾਂ ਲਈ ਖਾਲੀ ਹੋ ਸਕਣ। ਵਪਾਰੀਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਪਬਲਿਕ ਟਾਇਲਟ ਤੇ ਬਾਥਰੂਮ ਦੀ ਸਾਂਭ ਸੰਭਾਲ ਚੰਗੀ ਤਰ੍ਹਾਂ ਨਹੀਂ ਹੁੰਦੀ, ਉਨ੍ਹਾਂ ਦੀ ਮੈਨਟੀਨੈਂਸ ਦਾ ਕੰਮ ਵੀ ਵਪਾਰੀਆਂ ਦੇ ਹੱਥ ਵਿੱਚ ਦਿੱਤਾ ਜਾਵੇ, ਤਾਂ ਜੋ ਉਹ ਆਪਣੇ ਪੱਧਰ ਤੇ ਸਾਫ ਸਫਾਈ ਕਰਵਾ ਸਕਣ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਵੱਖ-ਵੱਖ ਮੰਗ ਪੱਤਰ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ ਕੁਝ ਗਮਾਡਾ ਅਤੇ ਕੁਝ ਪੁਲਿਸ ਵਿਭਾਗ ਨਾਲ ਸਬੰਧਤ ਸਨ। ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਉਨ੍ਹਾਂ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਕਿ ਵਪਾਰੀਆਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਪੰਜਾਬ ਦੇ ਆਰਥਿਕ ਵਿਕਾਸ ਦਾ ਅਹਿਮ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ।

ਇਸ ਮੌਕੇ ਮਾਰਕੀਟ ਕਮੇਟੀ ਦੇ ਪ੍ਰਧਾਨ ਫੇਜ਼-2, ਨਿਤੀਸ਼ ਵਿੱਜ, ਸਤਨਾਮ ਸਿੰਘ, ਫੇਜ਼- 5, ਹਰੀਸ਼ ਸਿੰਗਲਾ ਫੇਜ਼- 1, ਅਨਿਲ ਕੁਮਾਰ ਫੇਜ਼-6, ਜਸਵਿੰਦਰ ਸਿੰਘ ਫੇਜ਼ 3ਬੀ-1, ਰਤਨ ਸਿੰਘ ਫੇਜ਼ 3-ਏ, ਸੁਰੇਸ਼ ਵਰਮਾ ਅਤੇ ਸਰਬਜੀਤ ਸਿੰਘ ਪ੍ਰਿੰਸ ਫੇਜ਼-7, ਅਕਬਿੰਦਰ ਸਿੰਘ ਗੋਸਲ ਫੇਜ਼ 3ਬੀ-2, ਮਨੋਜ ਫੇਜ਼-9, ਰਿੱਕੀ ਸ਼ਰਮਾ ਅਤੇ ਵਿਕਾਸ ਕੁਮਾਰ ਫੇਜ਼-10, ਗੁਰਬਚਨ ਸਿੰਘ ਫੇਜ਼-11, ਸੈਕਟਰ-67, ਪੰਕਜ ਸ਼ਰਮਾ ਸੈਕਟਰ-69, ਅਸ਼ੋਕ ਅਗਰਵਾਲ ਸੈਕਟਰ-70. ਫੋਜਾ ਸਿੰਘ ਮੋਟਰ ਮਾਰਕੀਟ ਅਤੇ ਇਸ ਤੋਂ ਇਲਾਵਾ ਵਪਾਰ ਮੰਡਲ ਦੇ ਅਹੁਦੇਦਾਰ ਸੀਤਲ ਸਿੰਘ ਚੇਅਰਮੈਨ, ਸੁਰੇਸ਼ ਗੋਇਲ, ਇੰਡਸਟਰੀ ਐਸ਼ੋਸੀਏਸ਼ਨ ਫੇਜ਼-9, ਦਵਿੰਦਰ ਸਿੰਘ ਲੌਂਗੀਆ ਅਤੇ ਗੁਰਨਾਮ ਸਿੰਘ, ਕਰਿਆਨਾ ਐਸੋਸੀਏਸ਼ਨ, ਯਸ਼ਪਾਲ ਸਿੰਗਲਾ,ਅਮਰਦੀਪ ਕੌਰ, ਕਸ਼ਮੀਰ ਕੌਰ ਅਤੇ ਸੁਰਿੰਦਰ ਸਿੰਘ ਮਟੌਰ ਹਾਜ਼ਰ ਸਨ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

by Ankit
1 week ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 