• Latest
  • Trending
Ajnala : ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ‘ਚ 6.53 ਕਰੋੜ ਰੁਪਏ ਦੀ ਲਾਗਤ ਨਾਲ ਸ਼ੁੱਧ ਪੀਣ ਵਾਲੇ ਪਾਣੀ ਦੇ ਨਵ ਨਿਰਮਾਣ ਅਧੀਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ 

Ajnala : ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ‘ਚ 6.53 ਕਰੋੜ ਰੁਪਏ ਦੀ ਲਾਗਤ ਨਾਲ ਸ਼ੁੱਧ ਪੀਣ ਵਾਲੇ ਪਾਣੀ ਦੇ ਨਵ ਨਿਰਮਾਣ ਅਧੀਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ 

1 year ago
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

19 minutes ago
Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

22 minutes ago
ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

22 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

24 minutes ago
ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

1 hour ago
ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

3 hours ago
Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

3 hours ago
ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

3 hours ago
ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

3 hours ago
AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

4 hours ago
ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

4 hours ago
ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

4 hours ago
Hindi News
English News
Saturday, September 5, 2026
No Result
View All Result
26 °c
Chandigarh
28 ° Sun
28 ° Mon
30 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ajnala : ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ‘ਚ 6.53 ਕਰੋੜ ਰੁਪਏ ਦੀ ਲਾਗਤ ਨਾਲ ਸ਼ੁੱਧ ਪੀਣ ਵਾਲੇ ਪਾਣੀ ਦੇ ਨਵ ਨਿਰਮਾਣ ਅਧੀਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ 

April 30, 2025
in ਖਬਰਾਂ, ਪੰਜਾਬ
Ajnala : ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ‘ਚ 6.53 ਕਰੋੜ ਰੁਪਏ ਦੀ ਲਾਗਤ ਨਾਲ ਸ਼ੁੱਧ ਪੀਣ ਵਾਲੇ ਪਾਣੀ ਦੇ ਨਵ ਨਿਰਮਾਣ ਅਧੀਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ 

Ajnala : ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ‘ਚ 6.53 ਕਰੋੜ ਰੁਪਏ ਦੀ ਲਾਗਤ ਨਾਲ ਸ਼ੁੱਧ ਪੀਣ ਵਾਲੇ ਪਾਣੀ ਦੇ ਨਵ ਨਿਰਮਾਣ ਅਧੀਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ 

ਨਵੇਂ ਪ੍ਰੋਜੈਕਟਾਂ ਤੇ ਲੋਕਾਂ ਦੇ ਘਰਾਂ ਤੱਕ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਚਾਲੂ ਵਿੱਤੀ ਵਰ੍ਹੇ ‘ਚ ਪੰਜਾਬ ਸਰਕਾਰ ਖਰਚ ਕਰੇਗੀ 723 ਕਰੋੜ ਰੁਪਏ  – ਧਾਲੀਵਾਲ

ਅਜਨਾਲਾ/ਅੰਮ੍ਰਿਤਸਰ, 30 ਅਪ੍ਰੈਲ (ਵਿਸ਼ਵ ਵਾਰਤਾ) Ajnala : – ਅੱਜ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਸੁਹਿਰਦ ਹੈ ਅਤੇ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਪੀਣ ਲਈ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਚੁੱਕੇ ਗਏ ਢੁਕਵੇਂ ਕਦਮਾਂ ਤਹਿਤ ਚਾਲੂ ਵਿੱਤੀ ਵਰੇ੍ਹ ‘ਚ ਜ਼ਲ ਸਰੋਤਾਂ ਦੇ ਨਵੇਂ ਪ੍ਰੋਜੈਕਟਾਂ ਦਾ ਪੁਨਰ ਨਿਰਮਾਣ ਅਤੇ ਜ਼ਮੀਨਦੋਜ਼ ਪਾਈਪ ਲਾਈਨਾਂ ਵਿਛਾਉਣ ਲਈ 723 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦੋਂਕਿ ਪਿਛਲ਼ੇ ਚੱਲ ਰਹੇ ਪ੍ਰੋਜੈਕਟਾਂ ਨੂੰ ਨੇਪੜੇ ਚਾੜਣ ਲਈ 1343 ਕਰੋੜ ਰੁਪਏ ਦੀ ਰਾਸ਼ੀ ਵੱਖਰੇ ਤੌਰ ਤੇ ਰਾਖਵੀਂ ਰੱਖੀ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਧਾਲੀਵਾਲ ਨੇ ਅੱਜ ਸਥਾਨਕ ਸ਼ਹਿਰ ‘ਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੀ ਅਮੂਰਤ -2.0 ਸਕੀਮ ਤਹਿਤ 6.53 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਸ਼ੁੱਧ ਪੀਣ ਵਾਲੇ ਪਾਣੀ ਦੀਆਂ 20.85 ਕਿਲੋਮੀਟਰ ਲੰਮੀ ਅਜਨਾਲਾ ਸ਼ਹਿਰ ‘ਚ ਵਾਟਰ ਪਾਈਪ ਵਿਛਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾਇਗੀ ਮੌਕੇ ਸ਼ਹਿਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

Ajnala 
ਅਜਨਾਲਾ ਵਿਖੇ 6.53 ਕਰੋੜ ਰੁਪਏ ਦੀ ਲਾਗਤ ਨਾਲ ਸ਼ੁੱਧ ਪੀਣ ਵਾਲੇ ਪਾਣੀ ਸਪਲਾਈ ਨਵ ਨਿਰਮਾਣ ਅਧੀਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਹੋਰਾਂ ਨਾਲ।

ਉਨ੍ਹਾਂ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਸ਼ੁੱਧ ਪੀਣ ਵਾਲੇ ਪਾਣੀ ਦੇ ਇਸ ਪ੍ਰੋਜੈਕਟ ਨੂੰ ਨੇਪੜੇ ਚਾੜਣ ‘ਚ ਪੂਰੀ ਪਾਰਦਰਸ਼ਤਾ ਰੱਖੀ ਜਾਵੇ ਅਤੇ 12 ਮਹੀਨਿਆਂ ਵਿੱਚ ਇਹ ਪ੍ਰੋਜੈਕਟ ਮੁਕੰਮਲ ਕੀਤਾ ਜਾਵੇ ਤਾਂ ਜੋ ਨਿਰਧਾਰਿਤ ਸਮੇਂ ‘ਚ ਸ਼ਹਿਰੀਆਂ ਨੂੰ ਸਮਰਪਿਤ ਕੀਤਾ ਜਾ ਸਕੇ । ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੰਤਰੀ ਸ: ਧਾਲੀਵਾਲ ਨੇ ਇਹ ਵੀ ਕਿਹਾ ਕਿ ਸੂਬਾ ਮਾਨ ਸਰਕਾਰ ਵਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਤੇ ਸ਼ਹਿਰੀ ਕਸਬਿਆਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਸਪਲਾਈ ਦੇ ਕੀਤੇ ਜਾ ਰਹੇ ਉਚੇਚੇ ਪ੍ਰਬੰਧਾਂ ਤੋਂ ਇਲਾਵਾ ਪੇਂਡੂ ਵੱਸੋਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਲਈ ਵੱਖਰੇ ਤੌਰ ਤੇ ਚਾਲੂ ਵਿੱਤੀ ਵਰੇ੍ਹ ‘ਚ 1614 ਕਰੋੜ ਰੁਪਏ ਦੀ ਰਾਸ਼ੀ ਖਰਚ ਕਰਨ ਲਈ ਬਜਟ ‘ਚ ਵਿਵਸਥਾ ਕੀਤੀ ਗਈ ਹੈ। ਜਿਸ ਨਾਲ ਪਿੰਡਾਂ ‘ਚ ਨਹਿਰੀ ਪਾਣੀ ਅਧਾਰਿਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਪੁਰਾਣੇ ਬੁਨਿਆਦੀ ਢਾਂਚੇ ਦਾ ਪੁਨਰਨਿਵਾਸ ਕਰਨਾ ਅਤੇ ਸੈਨੀਟੇਸ਼ਨ /ਸਾਫ ਸਫਾਈ ਦੀ ਮਜ਼ਬੂਤ ਸਥਿਤੀ ਸਥਾਪਿਤ ਹੋਵੇਗੀ।ਮੰਤਰੀ ਧਾਲੀਵਾਲ ਨੇ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀ ਲਿਆ ਅਤੇ ਕਿਹਾ ਕਿ ਸਾਬਕਾ ਸਰਕਾਰਾਂ ਨੇ ਲੋਕਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ‘ਚ ਜ਼ਰਾ ਵੀ ਰੁਚੀ ਨਹੀਂ ਵਿਖਾਈ, ਜਿਸਦੇ ਮੱਦੇਨਜ਼ਰ ਸੂਬਾ ਮਾਨ ਸਰਕਾਰ ਰੰਗਲੇ ਪੰਜਾਬ ਤਹਿਤ ਲੋਕ ਹਿੱਤੂ ਸੇਵਾਵਾਂ ਲਈ ਤਨਦੇਹੀ ਨਾਲ ਸਮਰਪਿਤ ਹੈ।ਇਸ ਮੌਕੇ ਤੇ ਚੇਅਰਮੈਨ ਪਨਗਰੇਨ ਬਲਦੇਵ ਸਿੰਘ ਮਿਆਦੀਆਂ, ਪਾਰਟੀ ਜ਼ਿਲਾ੍ਹ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ, ਖੁਸ਼ਪਾਲ ਸਿੰਘ ਧਾਲੀਵਾਲ, ਓ.ਐਸ.ਡੀ. ਚਰਨਜੀਤ ਸਿੰਘ ਸਿੱਧੂ, ਗੁਰਜੰਟ ਸਿੰਘ ਸੋਹੀ, ਨਗਰ ਪੰਚਾਇਤ ਅਜਨਾਲਾ ਪ੍ਰਧਾਨ ਭੱਟੀ ਜਸਪਾਲ ਸਿੰਘ ਢਿਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਆਈ ਪੀ ਸ਼ਾਹ, ਡਾ: ਹਰਮੀਤ ਸਿੰਘ ਲਾਡੀ ਸੰਧੂ, ਸ਼ਿਵਦੀਪ ਸਿੰਘ ਚਾਹਲ, ਕੌਂਸਲਰ ਰਾਜਬੀਰ ਕੌਰ ਚਾਹਲ, ਕੌਂਸਲਰ ਅਵਿਨਾਸ਼, ਬੱਬੂ ਮਹਾਜਨ, ਪੰਡਤ ਮੁਕੇਸ਼ ਸ਼ਾਸ਼ਤਰੀ ਤੋਂ ਇਲਾਵਾ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AjnalaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

by Navjot
September 5, 2026
0

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ ਸਮਰਕੰਦ...

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

by Navjot
September 5, 2026
0

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

by Navjot
September 5, 2026
0

ਮੁੱਖ ਮੰਤਰੀ ਵੱਲੋਂ 'ਸੇਵਾ ਸੰਕਲਪ ਅਭਿਆਨ' ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ  ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਹਰਿਆਣਾ ਦੇ ਮੁੱਖ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 5, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

by Navjot
September 5, 2026
0

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ ਸਮਰਕੰਦ...

Most Popular

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

by Navjot
3 hours ago
0

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ   ਚੇਨਈ, 5 ਸਤੰਬਰ (ਵਿਸ਼ਵ ਵਾਰਤਾ) ਤਾਮਿਲਨਾਡੂ ਵਿੱਚ ਪਿਛਲੇ ਸਾਲ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 