• Latest
  • Trending
IPL 2025 : ਚੇਨਈ ਸੁਪਰ ਕਿੰਗਜ਼ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

1 year ago
ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

3 minutes ago
Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

10 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

18 minutes ago
Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

22 minutes ago
Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

3 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

4 hours ago
ਰੋਮਾਂਟਿਕ ਡਰਾਮਾ ਫਿਲਮ ‘Love & War‘ ਤੋਂ ਵਿੱਕੀ ਕੌਸ਼ਲ ਦਾ ਫਸਟ ਲੁੱਕ ਜਾਰੀ ; ਲਿਖਿਆ, ” ਨਜ਼ਰਾਂ ਮਿਲਣਗੀਆਂ, ਪਰ ਹਟਣਗੀਆਂ ਨਹੀਂ! “

ਦਿੱਗਜ ਅਭਿਨੇਤਾ ਮੁਸ਼ਤਾਕ ਖਾਨ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਾ ਹੋਣ ‘ਤੇ ਰਜ਼ਾ ਮੁਰਾਦ ਦਾ ਬਾਲੀਵੁੱਡ ਸਿਤਾਰਿਆ ਤੇ ਫੁੱਟਿਆ ਗੁੱਸਾ

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਲੋਕਾਂ ਦੀ ਮੌਤ ; 3,000 ਬੋਤਲਾਂ ਜ਼ਬਤ : SIT ਦਾ ਗਠਨ

Hindi News
English News
Saturday, September 26, 2026
No Result
View All Result
23 °c
Chandigarh
23 ° Sun
26 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 : ਚੇਨਈ ਸੁਪਰ ਕਿੰਗਜ਼ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

May 1, 2025
in ਖੇਡਾਂ
IPL 2025 : ਚੇਨਈ ਸੁਪਰ ਕਿੰਗਜ਼ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2025 : ਚੇਨਈ ਸੁਪਰ ਕਿੰਗਜ਼ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

190 ਦੌੜਾਂ ‘ਤੇ ਹੀ ਸਿਮਟੀ ਚੇਨਈ ਦੀ ਪੂਰੀ ਟੀਮ

ਯੁਜਵੇਂਦਰ ਚਹਿਲ ਨੇ ਕੀਤੀ ਸ਼ਾਨਦਾਰ ਗੇਂਦਬਾਜ਼ੀ ; ਆਈਪੀਐਲ ਵਿੱਚ ਲਈ ਦੂਜੀ ਵਾਰ ਹੈਟ੍ਰਿਕ

ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ-2025 ਸੀਜ਼ਨ 18 ਦਾ 49ਵਾਂ ਮੈਚ ਅੱਜ ਚੇਨਈ ਸੁਪਰ ਕਿੰਗਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਪੰਜਾਬ ਕਿੰਗਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 190 ਦੌੜਾਂ ‘ਤੇ ਆਲ ਆਊਟ ਕਰ ਦਿੱਤਾ ਹੈ। ਇਸ ਤਰ੍ਹਾਂ ਪੰਜਾਬ ਨੂੰ 191 ਦੌੜਾਂ ਦਾ ਟੀਚਾ ਮਿਲਿਆ ਹੈ।

ਇਸ ਤੋਂ ਪਹਿਲਾਂ ਐਮਏ ਚਿਦੰਬਰਮ ਸਟੇਡੀਅਮ ਵਿੱਚ ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਦੀ ਟੀਮ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 19.2 ਓਵਰਾਂ ਵਿੱਚ 190 ਦੌੜਾਂ ‘ਤੇ ਆਲ ਆਊਟ ਹੋ ਗਈ।

https://x.com/IPL/status/1917613321668419727

ਯੁਜਵੇਂਦਰ ਚਹਿਲ ਨੇ ਆਈਪੀਐਲ ਵਿੱਚ ਦੂਜੀ ਵਾਰ ਹੈਟ੍ਰਿਕ ਲਈ ਹੈ, ਉਸਨੇ ਅੱਜ ਦੇ ਮੁਕਾਬਲੇ ਵਿੱਚ ਸ਼ਾਨਦਾਰ ਗੇਂਦਬਾਜ਼ੀ ਕੀਤੀ। ਚਾਹਲ ਨੇ 19ਵੇਂ ਓਵਰ ਵਿੱਚ ਨੂਰ ਅਹਿਮਦ (0), ਅੰਸ਼ੁਲ ਕੰਬੋਜ (0), ਦੀਪਕ ਹੁੱਡਾ (2 ਦੌੜਾਂ) ਅਤੇ ਐਮਐਸ ਧੋਨੀ (11 ਦੌੜਾਂ) ਨੂੰ ਆਊਟ ਕੀਤਾ। ਇਸ ਤੋਂ ਪਹਿਲਾਂ ਚਾਹਲ ਨੇ 2022 ਵਿੱਚ ਕੋਲਕਾਤਾ ਵਿਰੁੱਧ ਇੱਕ ਓਵਰ ਵਿੱਚ 4 ਵਿਕਟਾਂ ਵੀ ਲਈਆਂ ਸਨ।

ਅੱਜ ਚਾਹਲ ਤੋਂ ਇਲਾਵਾ ਅਰਸ਼ਦੀਪ ਸਿੰਘ ਅਤੇ ਮਾਰਕੋ ਜੈਨਸਨ ਨੇ 2-2 ਵਿਕਟਾਂ ਲਈਆਂ। ਚੇਨਈ ਲਈ ਸੈਮ ਕੁਰਨ 88 ,ਡਿਵਾਲਡ ਬ੍ਰੇਵਿਸ (32 ਦੌੜਾਂ), ਰਵਿੰਦਰ ਜਡੇਜਾ ਨੇ 17 ਦੌੜਾਂ ਬਣਾਈਆਂ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2025Latest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

by Navjot
September 26, 2026
0

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ   ਨਾਗੋਆ, 26 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ...

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

by Navjot
September 26, 2026
0

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ...

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

by Navjot
September 26, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ...

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

by Ranjit Singh
September 26, 2026
0

Asian Games 'ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ - ਮਹਿਲਾ ਕਬੱਡੀ ਟੀਮ ਨੇ ਲਗਾਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

by Navjot
September 26, 2026
0

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ    ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ):...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

by Ankit
2 days ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ ਪੁਲਿਸ ਟੀਮਾਂ ਨੇ 157 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 