• Latest
  • Trending
ਕੈਪਟਨ ਸਰਕਾਰ 25 ਰੁਪਏ ਪ੍ਰਤੀ ਕੁਇੰਟਲ ਸਿੱਧਾ ਗੰਨਾ ਉਤਪਾਦਕਾਂ ਨੂੰ ਅਦਾ ਕਰੇਗੀ

ਕੈਪਟਨ ਸਰਕਾਰ 25 ਰੁਪਏ ਪ੍ਰਤੀ ਕੁਇੰਟਲ ਸਿੱਧਾ ਗੰਨਾ ਉਤਪਾਦਕਾਂ ਨੂੰ ਅਦਾ ਕਰੇਗੀ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ 25 ਰੁਪਏ ਪ੍ਰਤੀ ਕੁਇੰਟਲ ਸਿੱਧਾ ਗੰਨਾ ਉਤਪਾਦਕਾਂ ਨੂੰ ਅਦਾ ਕਰੇਗੀ

December 5, 2018
in ਪੰਜਾਬ
ਕੈਪਟਨ ਸਰਕਾਰ 25 ਰੁਪਏ ਪ੍ਰਤੀ ਕੁਇੰਟਲ ਸਿੱਧਾ ਗੰਨਾ ਉਤਪਾਦਕਾਂ ਨੂੰ ਅਦਾ ਕਰੇਗੀ
– ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੂੰ ਗੰਨਾ ਪੀੜਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ
ਚੰਡੀਗੜ, 5 ਦਸੰਬਰ (ਵਿਸ਼ਵ ਵਾਰਤਾ)- ਗੰਨੇ ਦੀ ਪਿੜਾਈ ਦੇ ਮਸਲੇ ਦਾ ਨਿਪਟਾਰਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅੱਜ 25 ਰੁਪਏ ਪ੍ਰਤੀ ਕੁਇੰਟਲ ਸਿੱਧਾ ਗੰਨਾ ਉਤਪਾਦਕ ਕਿਸਾਨਾਂ ਨੂੰ ਅਦਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਕਿਸਾਨਾਂ ਦੇ ਬਕਾਏ ਦੇ ਭੁਗਤਾਨ ਲਈ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਵੱਲੋਂ ਚੁੱਕੇ ਕਰਜ਼ੇ ’ਤੇ ਵਿਆਜ ਦੇ ਰੂਪ ਵਿੱਚ 65 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ ਪ੍ਰਾਈਵੇਟ ਖੰਡ ਮਿੱਲਾਂ ਨੂੰ ਗੰਨੇ ਦੀ ਪਿੜਾਈ ਤੁਰੰਤ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ ਜੋ ਪਹਿਲਾਂ ਹੀ ਦੋ ਹਫ਼ਤੇ ਪਛੜ ਗਈ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਟੇਟ ਐਸ਼ੋਰਡ ਪ੍ਰਾਈਸ (ਐਸ.ਏ.ਪੀ.) ਦੇ 310 ਰੁਪਏ ਪ੍ਰਤੀ ਕੁਇੰਟਲ ਵਿੱਚੋਂ 25 ਰੁਪਏ ਪ੍ਰਤੀ ਕੁਇੰਟਲ ਸਿੱਧੇ ਤੌਰ ’ਤੇ ਕਿਸਾਨਾਂ ਨੂੰ ਅਦਾ ਕੀਤਾ ਜਾਣਗੇ ਜਦਕਿ ਬਾਕੀ 285 ਰੁਪਏ ਪ੍ਰਤੀ ਕੁਇੰਟਲ ਦਾ ਭੁਗਤਾਨ ਕਿਸਾਨਾਂ ਨੂੰ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਬਾਅਦ ਦੁਪਹਿਰ ਇੱਥੇ ਉਨਾਂ ਦੀ ਸਰਕਾਰੀ ਰਿਹਾਇਸ਼ ’ਤੇ ਪ੍ਰਾਈਵੇਟ ਮਿੱਲ ਮਾਲਕਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ (ਵਿਕਾਸ) ਨੂੰ ਪਿੜਾਈ ਦਾ ਨਿਰਵਿਘਨ ਕੰਮ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਖੰਡ ਮਿੱਲ ਮਾਲਕਾਂ ਅਤੇ ਸੂਬਾ ਸਰਕਾਰ ਦਰਮਿਆਨ ਹੋਏ ਸਮਝੌਤੇ ਨੂੰ ਪੂਰਨ ਢੰਗ ਨਾਲ ਅਮਲੀਜਾਮਾ ਪਹਿਨਾਉਣ ਲਈ ਆਖਿਆ।
ਸਾਲ 2015-16 ਦੇ ਪਿੜਾਈ ਸੀਜ਼ਨ ਲਈ ਕਿਸਾਨਾਂ ਦੀ ਅਦਾਇਗੀ ਦੇ ਨਿਪਟਾਰੇ ਲਈ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਵੱਲੋਂ ਚੁੱਕੇ 200 ਕਰੋੜ ਰੁਪਏ ਦੇ ਕਰਜ਼ੇ ਦੇ ਵਿਆਜ ਨੂੰ ਸਹਿਣ ਕਰਨ ਲਈ ਸਾਲ 2015 ਵਿੱਚ ਸੂਬਾ ਸਰਕਾਰ ਦੁਆਰਾ ਪ੍ਰਗਟਾਈ ਵਚਨਬੱਧਤਾ ਦੀ ਲੀਹ ’ਤੇ ਮੁੱਖ ਮੰਤਰੀ ਨੇ ਵਿਆਜ ਦੀ ਲਗਪਗ 65 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਤੌਰ ’ਤੇ ਕਿਸਾਨਾਂ ਨੂੰ ਜਾਰੀ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਪ੍ਰਾਈਵੇਟ ਮਿੱਲ ਮਾਲਕਾਂ ਵੱਲ 192 ਕਰੋੜ ਰੁਪਏ ਦੇ ਬਕਾਏ ’ਚੋਂ ਕੁਝ ਅਦਾਇਗੀ ਕੀਤੀ ਜਾ ਸਕੇ।
ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਾਲ 2017-18 ਦੇ ਪਿੜਾਈ ਸੀਜ਼ਨ ਦੀ ਕਿਸਾਨਾਂ ਦੀ ਬਕਾਇਆ ਰਾਸ਼ੀ ਉਨਾਂ ਵੱਲੋਂ ਸਿੱਧੇ ਤੌਰ ’ਤੇ ਛੇਤੀ ਤੋਂ ਛੇਤੀ ਅਦਾ ਕਰ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਿੱਤ ਕਮਿਸ਼ਨਰ ਵਿਕਾਸ ਵਿਸਵਾਜੀਤ ਖੰਨਾ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।
ਇਸ ਦੌਰਾਨ ਮੀਟਿੰਗ ਵਿੱਚ ਹਾਜ਼ਰ ਪ੍ਰਾਈਵੇਟ ਮਿੱਲ ਮਾਲਕਾਂ ਵਿੱਚ ਰਜਿੰਦਰ ਸਿੰਘ ਚੱਢਾ, ਕਮਲ ਓਸਵਾਲ, ਰਾਣਾ ਇੰਦਰ ਪ੍ਰਤਾਪ ਸਿੰਘ, ਜਰਨੈਲ ਸਿੰਘ ਵਾਹਦ ਅਤੇ ਕੁਨਲ ਯਾਦਵ ਸ਼ਾਮਲ ਸਨ।
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਵਿਆਹ ਦੌਰਾਨ ਖਾਣਾ ਖਾਣ ਤੋਂ ਬਾਅਦ ਨਵੇਂ ਵਿਆਹੇ ਜੋੜੇ ਸਮੇਤ 31 ਲੋਕਾਂ ਦੀ ਵਿਗੜੀ ਸਿਹਤ ; ਹਸਪਤਾਲ ‘ਚ ਦਾਖਲ ,Food poisoning ਹੋਣ ਦਾ ਸ਼ੱਕ

ਵਿਆਹ ਦੌਰਾਨ ਖਾਣਾ ਖਾਣ ਤੋਂ ਬਾਅਦ ਨਵੇਂ ਵਿਆਹੇ ਜੋੜੇ ਸਮੇਤ 31 ਲੋਕਾਂ ਦੀ ਵਿਗੜੀ ਸਿਹਤ ; ਹਸਪਤਾਲ ‘ਚ ਦਾਖਲ ,Food poisoning ਹੋਣ ਦਾ ਸ਼ੱਕ

by Navjot
2 weeks ago
0

ਮੁੰਬਈ, 2 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਦੇ ਨਾਹੁਰ ਵੈਸਟ ਇਲਾਕੇ ਵਿੱਚ ਇੱਕ ਵਿਆਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 