• Latest
  • Trending
ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ Amritsar ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ

1 year ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

2 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

3 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

6 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

7 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Monday, September 14, 2026
No Result
View All Result
25 °c
Chandigarh
28 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ Amritsar ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ

ਜਾਂਚ ਮੁਤਾਬਕ ਫਰਾਰ ਮੁਲਜ਼ਮ ਜੋਧਬੀਰ ਜੋਧਾ ਨਸ਼ੀਲੇ ਪਦਾਰਥਾਂ ਦੇ ਪੈਸੇ ਇਕੱਠੇ ਕਰਕੇ ਹਵਾਲਾ ਚੈਨਲਾਂ ਰਾਹੀਂ ਪਾਕਿਸਤਾਨ ਭੇਜਦਾ ਹੈ: ਡੀਜੀਪੀ ਗੌਰਵ ਯਾਦਵ

May 1, 2025
in ਖਬਰਾਂ, ਪੰਜਾਬ
ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ Amritsar ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ

ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ Amritsar ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ

— ਜਾਂਚ ਮੁਤਾਬਕ ਫਰਾਰ ਮੁਲਜ਼ਮ ਜੋਧਬੀਰ ਜੋਧਾ ਨਸ਼ੀਲੇ ਪਦਾਰਥਾਂ ਦੇ ਪੈਸੇ ਇਕੱਠੇ ਕਰਕੇ ਹਵਾਲਾ ਚੈਨਲਾਂ ਰਾਹੀਂ ਪਾਕਿਸਤਾਨ ਭੇਜਦਾ ਹੈ: ਡੀਜੀਪੀ ਗੌਰਵ ਯਾਦਵ

— ਪੁਲਿਸ ਟੀਮਾਂ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਜੋਧਾ ਨੂੰ ਫੜਨ ਲਈ ਛਾਪੇਮਾਰੀ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 1 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਸਿੰਘ ਉਰਫ਼ ਜੋਧਾ, ਜੋ ਕਿ ਪਾਕਿਸਤਾਨ-ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਲੋੜੀਂਦਾ ਹੈ, ਦੀ ਲਗਾਤਾਰ ਭਾਲ ਦੇ ਨਤੀਜੇ ਵਜੋਂ ਅੰਮ੍ਰਿਤਸਰ ਵਿੱਚ ਉਸਦੇ ਕਿਰਾਏ ਦੇ ਟਿਕਾਣੇ ਤੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਸਫਲਤਾ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਜੋਧਬੀਰ ਦੇ ਸਾਥੀ ਅਭਿਸ਼ੇਕ ਕੁਮਾਰ ਵਾਸੀ ਪਿੰਡ ਮੀਰਾਂਕੋਟ ਕਲਾਂ, ਅੰਮ੍ਰਿਤਸਰ ਜੋ ਆਪਣੇ ਆਸਟ੍ਰੇਲੀਆ ਸਥਿਤ ਹੈਂਡਲਰ ਜੱਸਾ ਦੇ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕਰਨ ਤੋਂ ਚਾਰ ਦਿਨ ਬਾਅਦ ਹਾਸਲ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲ ਅਤੇ 1.5 ਲੱਖ ਰੁਪਏ ਬਰਾਮਦ ਕਰਨ ਤੋਂ ਇਲਾਵਾ ਹਥਿਆਰਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਸਦੀ ਮਹਿੰਦਰਾ ਥਾਰ ਗੱਡੀ ਨੂੰ ਵੀ ਜ਼ਬਤ ਕਰ ਲਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਸਟ੍ਰੇਲੀਆ ਸਥਿਤ ਹੈਂਡਲਰ ਜੱਸਾ ਅਤੇ ਉਸਦੇ ਸਾਥੀ – ਜਿਨ੍ਹਾਂ ਦੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸਬੰਧ ਹਨ – ਮੁਲਜ਼ਮ ਜੋਧਬੀਰ ਨੂੰ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਅਤੇ ਇਸ ਨੂੰ ਅੱਗੇ ਵੱਖ-ਵੱਖ ਥਾਵਾਂ ‘ਤੇ ਡਿਲੀਵਰ ਕਰਨ ਦੇ ਨਿਰਦੇਸ਼ ਦੇ ਰਹੇ ਸਨ।

ਉਨ੍ਹਾਂ ਕਿਹਾ ਕਿ ਹੋਰ ਖੁਫੀਆ ਜਾਣਕਾਰੀ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਦੋਸ਼ੀ ਜੋਧਬੀਰ ਸਿੰਘ ਨਸ਼ੀਲੇ ਪਦਾਰਥਾਂ ਦੇ ਪੈਸੇ ਇਕੱਠੇ ਕਰਕੇ ਹਵਾਲਾ ਰਾਹੀਂ ਪਾਕਿਸਤਾਨ ਭੇਜਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀ, ਜੋ ਕਿ ਅਜੇ ਵੀ ਫਰਾਰ ਹੈ, ਹੁਣ ਨਸ਼ੀਲੇ ਪਦਾਰਥਾਂ ਅਤੇ ਹਥਿਆਰ ਤਸਕਰੀ ਦੇ ਦੋਹਰੇ ਗਠਜੋੜ ਵਿੱਚ ਸ਼ਾਮਲ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਦੋਸ਼ੀ ਜੋਧਬੀਰ ਦੀ ਭਾਲ ਦੌਰਾਨ, ਸੀਆਈ ਅੰਮ੍ਰਿਤਸਰ ਪੁਲਿਸ ਟੀਮਾਂ ਨੂੰ ਇਤਲਾਹ ਮਿਲੀ ਕਿ ਦੋਸ਼ੀ ਨੇ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਵਰਿੰਦਾਵਨ ਗਾਰਡਨ ਕਲੋਨੀ ਵਿੱਚ ਕਿਰਾਏ ‘ਤੇ ਰਿਹਾਇਸ਼ ਰੱਖੀ ਹੈ, ਜਿੱਥੇ ਉਸਨੇ ਵੱਡੀ ਮਾਤਰਾ ਵਿੱਚ ਹੈਰੋਇਨ ਛੁਪਾਈ ਹੈ ਅਤੇ ਕਿਰਾਏ ਦੇ ਮਕਾਨ ਨੂੰ ਸੁਰੱਖਿਅਤ ਪਨਾਹਗਾਹ ਵਜੋਂ ਵੀ ਵਰਤ ਰਿਹਾ ਹੈ।

ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਘਰ ’ਤੇ ਛਾਪਾ ਮਾਰਿਆ ਅਤੇ ਘਰ ਤੋਂ 5 ਕਿਲੋ ਹੈਰੋਇਨ ਸਮੇਤ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ, ਜਦੋਂ ਕਿ ਦੋਸ਼ੀ ਜੋਧਬੀਰ ਫਰਾਰ ਹੈ। ਉਨ੍ਹਾਂ ਕਿਹਾ, ‘‘ਪੁਲਿਸ ਟੀਮਾਂ ਦੋਸ਼ੀ ਜੋਧਬੀਰ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।’’

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25, 27-ਏ ਅਤੇ 29 ਤਹਿਤ ਇੱਕ ਨਵਾਂ ਮਾਮਲਾ ਐਫਆਈਆਰ ਨੰਬਰ 27 ਮਿਤੀ 30-04-2025 ਦਰਜ ਕੀਤਾ ਗਿਆ ਹੈ।

Tags: amritsarBREAKING NEWSDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 