• Latest
  • Trending
Punjab Haryana Water Dispute : ਪੰਜਾਬ ਸਰਕਾਰ ਨੇ ਸੱਦੀ ਆੱਲ ਪਾਰਟੀ ਮੀਟਿੰਗ

1 year ago
IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

28 minutes ago
IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

42 minutes ago
Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

3 hours ago
Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

4 hours ago
NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

Hindi News
English News
Sunday, June 21, 2026
No Result
View All Result
39 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Haryana Water Dispute : ਪੰਜਾਬ ਸਰਕਾਰ ਨੇ ਸੱਦੀ ਆੱਲ ਪਾਰਟੀ ਮੀਟਿੰਗ

ਸੂਬਾ ਸਰਕਾਰ ਨੇ ਸੋਮਵਾਰ ਨੂੰ ਸੱਦਿਆ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

May 1, 2025
in ਖਬਰਾਂ, ਪੰਜਾਬ
Punjab Haryana Water Dispute : ਪੰਜਾਬ ਸਰਕਾਰ ਨੇ ਸੱਦੀ ਆੱਲ ਪਾਰਟੀ ਮੀਟਿੰਗ

Punjab Haryana Water Dispute : ਪੰਜਾਬ ਸਰਕਾਰ ਨੇ ਸੱਦੀ ਆੱਲ ਪਾਰਟੀ ਮੀਟਿੰਗ

Punjab Haryana Water Dispute

ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ) Punjab Haryana Water Dispute : ਪਾਣੀਆਂ ਦੇ ਰੌਲੇ ਨੂੰ ਲੈਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਵਿਵਾਦ ਜਾਰੀ ਹੈ। ਪਾਣੀ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਆੱਲ ਪਾਰਟੀ ਮੀਟਿੰਗ ਸੱਦੀ ਹੈ। ਪੰਜਾਬ ਸਰਕਾਰ ਨੇ ਕੱਲ੍ਹ ਸਵੇਰੇ 10 ਵਜੇ ਮੀਟਿੰਗ ਬੁਲਾਈ ਹੈ, ਜਿਸ ਵਿੱਚ ਪਾਣੀ ਦੇ ਮੁੱਦੇ ਉੱਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਹੈ।

ਜ਼ਿਕਰਯੋਗ ਹੈ ਕਿ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੀਟਿੰਗ ਉਪਰੰਤ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਅਤੇ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਆਲ ਪਾਰਟੀ ਮੀਟਿੰਗ ਹੋਵੇਗੀ I 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BBMBBreaking news in PunjabiINDUS WATER TREATYLatest News In PunjabiNayab SainiPunjab Haryana Water Disputepunjab newsPunjab news in Punjabisyltop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ 'ਚ ਲਾਈ ਫਿਫਟੀ - ਵੈਭਵ...

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
June 21, 2026
0

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 21 ਜੂਨ (ਵਿਸ਼ਵ...

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

by Ranjit Singh
June 21, 2026
0

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ - ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਸਮਾਗਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

Most Popular

ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੈਨੀ ਵੋਂਗ ਅੱਜ Quad ਮੀਟਿੰਗ ਲਈ ਪਹੁੰਚਣਗੇ ਨਵੀਂ ਦਿੱਲੀ

by Navjot
4 weeks ago
0

ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੈਨੀ ਵੋਂਗ ਅੱਜ Quad ਮੀਟਿੰਗ ਲਈ ਪਹੁੰਚਣਗੇ ਨਵੀਂ ਦਿੱਲੀ   ਨਵੀਂ ਦਿੱਲੀ, 25 ਮਈ (ਵਿਸ਼ਵ ਵਾਰਤਾ) ਆਸਟ੍ਰੇਲੀਆਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 