• Latest
  • Trending
Weather Update : ਸੂਬੇ ਵਿੱਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ

1 year ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

2 minutes ago
National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

23 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

54 minutes ago
Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

1 hour ago
Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੀ ਹੜਤਾਲ ਅੱਜ

2 hours ago
Hukamnama Sri Darbar Sahib Today – 08 September 2026 | Ang 666 I ਅੱਜ ਦਾ ਹੁਕਮਨਾਮਾ

4 hours ago
ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

11 hours ago
ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Hindi News
English News
Tuesday, September 8, 2026
No Result
View All Result
28 °c
Chandigarh
30 ° Wed
31 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Update : ਸੂਬੇ ਵਿੱਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ

May 2, 2025
in ਖਬਰਾਂ, ਪੰਜਾਬ
Weather Update : ਸੂਬੇ ਵਿੱਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ

Weather Update : ਸੂਬੇ ਵਿੱਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ

ਬੀਤੀ ਰਾਤ ਚੱਲੀਆਂ ਤੇਜ਼ ਹਵਾਵਾਂ ਕਾਰਨ ਬਦਲਿਆ ਮੌਸਮ ਦਾ ਮਿਜ਼ਾਜ਼ ; ਕਈ ਥਾਵਾਂ ਤੇ ਹੋਈ ਹਲਕੀ ਬਾਰਿਸ਼

PUNJAB

ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਹਾਲਾਂਕਿ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਹਵਾਵਾਂ ਨੇ ਗਰਮੀ ਨੂੰ ਥੋੜ੍ਹਾ ਘਟਾ ਦਿੱਤਾ ਹੈ। ਬੀਤੀ ਰਾਤ ਚੱਲੀਆਂ ਤੇਜ਼ ਹਵਾਵਾਂ ਤੇ ਹਲਕੀ ਬਾਰਿਸ਼ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। 

Weather Update

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਅਲਰਟ ਜਾਰੀ ਕੀਤਾ ਹੈ। 5 ਮਈ ਤੱਕ ਤੇਜ਼ ਹਵਾਵਾਂ, ਬਿਜਲੀ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ।

 ਬੀਤੀ ਰਾਤ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਚੱਲੀ ਅਤੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਹਵਾ ਦੀ ਗਤੀ 80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ।

ਇਹ ਸਥਿਤੀ ਫਸਲਾਂ, ਕੱਚੇ ਘਰਾਂ, ਰੁੱਖਾਂ ਅਤੇ ਬਿਜਲੀ ਦੀਆਂ ਤਾਰਾਂ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabiweather update
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

by Ranjit Singh
September 8, 2026
0

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਆਪ੍ਰੇਸ਼ਨ ਬਲੂ...

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

by Ranjit Singh
September 8, 2026
0

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ ਚੰਡੀਗੜ੍ਹ, 8 ਸਤੰਬਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 8, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 8...

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

by Ranjit Singh
September 8, 2026
0

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

by Ranjit Singh
September 8, 2026
0

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਆਪ੍ਰੇਸ਼ਨ ਬਲੂ...

Most Popular

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

by Jaspreet Kaur
2 weeks ago
0

Actress ਪੂਨਮ ਢਿੱਲੋਂ ਹਸਪਤਾਲ 'ਚ ਭਰਤੀ - ਇਸ ਗੰਭੀਰ ਬਿਮਾਰੀ ਨਾਲ ਜੂਝ ਰਹੀ ਅਦਾਕਾਰਾ! ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 