ਚੰਡੀਗੜ, 6 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦੀ ਸਭਾ, ਫਤਿਹਗੜ ਸਾਹਿਬ-2018 ਦੇ ਸਬੰਧ ਵਿੱਚ ਮਿਤੀ 28-12-2018 (ਸ਼ੁੱਕਰਵਾਰ) ਨੂੰ ਜ਼ਿਲਾ ਫਤਿਹਗੜ ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਸਬੰਧ ਵਿੱਚ ਸਿਰਫ਼ ਫਤਿਹਗੜ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਸਰਕਾਰ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।
ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ
ਚੰਡੀਗੜ੍ਹ 30 ਅਪ੍ਰੈਲ (ਵਿਸ਼ਵ ਵਾਰਤਾ )-ਅੰਮ੍ਰਿਤਾ ਵੜਿੰਗ ਨੇ ਆਪਦੇ ਦਿੱਤੇ ਬਿਆਨ ਤੇ ਮੁਆਫੀ ਮੰਗੀ ਹੈ , ਸੋਸ਼ਲ ਮੀਡੀਆ ਤੇ ਅੰਮ੍ਰਿਤਾ...