• Latest
  • Trending
 MOHALI : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਦੇਹ ਕਲਾਂ ਅਤੇ ਕਮਿਊਨਿਟੀ ਸੈਂਟਰ ਦਫਤਰ ਨਗਰ ਕੌਂਸਲ ਕੁਰਾਲੀ ਵਿਖੇ ਲਗਾਇਆ ਜਾਵੇਗਾ ਕੈਂਪ

2 years ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

1 minute ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

26 minutes ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

56 minutes ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

2 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

3 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 MOHALI : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਦੇਹ ਕਲਾਂ ਅਤੇ ਕਮਿਊਨਿਟੀ ਸੈਂਟਰ ਦਫਤਰ ਨਗਰ ਕੌਂਸਲ ਕੁਰਾਲੀ ਵਿਖੇ ਲਗਾਇਆ ਜਾਵੇਗਾ ਕੈਂਪ

May 2, 2025
in ਖਬਰਾਂ, ਪੰਜਾਬ

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਈ(ਸਤੀਸ਼ ਕੁਮਾਰ ਪੱਪੀ) MOHALI : ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ,  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ 9 ਮਈ 2025 ਨੂੰ ਦੇਹ ਕਲਾਂ ਅਤੇ 20 ਮਈ 2025 ਨੂੰ ਕਮਿਊਨਿਟੀ ਸੈਂਟਰ ਦਫ਼ਤਰ, ਨਗਰ ਕੌਂਸਲ ਕੁਰਾਲੀ ਵਿਖੇ ਲਗਾਏ ਜਾਣਗੇ।

ਇਹ ਜਾਣਕਾਰੀ ਦਿੰਦਿਆਂ ਖਰੜ ਸਬ ਡਵੀਜ਼ਨ ਦੇ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਦੱਸਿਆ ਕਿ 9 ਮਈ 2025 ਨੂੰ ਖਰੜ ਸਬ ਡਵੀਜ਼ਨ ਦੇ ਪਿੰਡ ਦੇਹ ਕਲਾਂ ਵਿਖੇ ਲਗਾਏ ਜਾਣ ਵਾਲੇ ਕੈਂਪ ਵਿਚ ਮਹਿਮੂਦਪੁਰ, ਦੇਹਕਲਾਂ, ਨਬੀਪੁਰ, ਪੰਨੂਆਂ, ਬਾਸੀਆਂ, ਮਲਕਪੁਰ ਅਤੇ ਮਦਨਹੇੜੀ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ।

ਮਿਤੀ 20 ਮਈ 2025 ਨੂੰ ਖਰੜ ਸਬ ਡਵੀਜ਼ਨ ਦੇ ਕਮਿਊਨਿਟੀ ਸੈਂਟਰ ਦਫਤਰ ਨਗਰ ਕੌਂਸਲ ਕੁਰਾਲੀ ਵਿਖੇ ਲਗਾਏ ਜਾਣ ਵਾਲੇ ਕੈਂਪ ਵਿਚ ਕੁਰਾਲੀ ਸ਼ਹਿਰ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ।

ਐਸ.ਡੀ.ਐਮ. ਖਰੜ, ਗੁਰਮੰਦਰ ਸਿੰਘ ਨੇ ਅੱਗੇ ਦੱਸਿਆ ਕਿ ਕੈਂਪ ’ਚ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ।

ਇਨ੍ਹਾਂ ਕੈਂਪਾਂ ਵਿੱਚ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Most Popular

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

by Navjot
21 hours ago
0

  ਕੁਸ਼ੀਨਗਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 