• Latest
  • Trending
ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, Haryana ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ

ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, Haryana ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ

1 year ago
ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ

ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ

31 seconds ago
“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

13 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

47 minutes ago
‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ

‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ

1 hour ago
Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

1 hour ago
Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

2 hours ago
ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

2 hours ago
Women’s T20 World Cup ‘ਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ‘ਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

3 hours ago
Women’s T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ

Women’s T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ

3 hours ago
Big News: ਭਾਰਤੀ ਹਵਾਈ ਸੈਨਾ ਦਾ ਟਰਾਂਸਪੋਰਟ ਜਹਾਜ਼ ਕਰੈਸ਼

Big News: ਭਾਰਤੀ ਹਵਾਈ ਸੈਨਾ ਦਾ ਟਰਾਂਸਪੋਰਟ ਜਹਾਜ਼ ਕਰੈਸ਼

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Saturday, June 13, 2026
No Result
View All Result
38 °c
Chandigarh
34 ° Sun
34 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, Haryana ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਦ੍ਰਿੜ: ਬੈਂਸ

May 2, 2025
in ਖਬਰਾਂ, ਪੰਜਾਬ
ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, Haryana ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ

ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, Haryana ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ

• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਦ੍ਰਿੜ: ਬੈਂਸ

ਚੰਡੀਗੜ੍ਹ/ਨੰਗਲ, 2 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸ਼ਾਮ ਨੰਗਲ ਡੈਮ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਨਾ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦਿਨ-ਰਾਤ ਡੈਮ ਦੀ ਰਾਖੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਤੋਂ ਅਪਡੇਟ ਵੀ ਲਏ। ਜ਼ਿਕਰਯੋਗ ਹੈ ਕਿ ਹਰਜੋਤ ਬੈਂਸ ਨੇ ਅੱਜ ਲਗਾਤਾਰ ਦੂਜੇ ਦਿਨ ਡੈਮ ਦਾ ਦੌਰਾ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਜਾਂ ਕਿਸੇ ਹੋਰ ਸੂਬੇ ਨਾਲ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇੱਕ ਵੀ ਬੂੰਦ ਸਾਂਝੀ ਨਹੀਂ ਕਰੇਗੀ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਗਾਇਆ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੇ ਕਦਮ ਵਿਰੁੱਧ ਸਖ਼ਤ ਰੁਖ਼ ਅਪਣਾਉਣ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ‘ਆਪ’ ਵਰਕਰ ਸਿਪਾਹੀਆਂ ਵਾਂਗ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ. ਦੇ ਨੰਗਲ ਡੈਮ ਅਤੇ ਨੱਕੀਆਂ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਹੋਰ ਸੂਬੇ ਨੂੰ ਵਾਧੂ ਪਾਣੀ ਨਾ ਛੱਡਣ।

ਸ. ਬੈਂਸ ਨੇ ਕੇਂਦਰ ਵੱਲੋਂ ਹਰਿਆਣਾ ਨੂੰ 8,500 ਕਿਊਸਿਕ ਵਾਧੂ ਪਾਣੀ ਅਲਾਟ ਕਰਨ ਦੇ ਫੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਪੰਜਾਬ ਨਾਲ ਸਰਾਸਰ ਧੋਖਾ ਹੈ।

ਪੰਜਾਬ ਦੀ ਖੇਤੀਬਾੜੀ ‘ਤੇ ਨਿਰਭਰਤਾ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਦੇ ਮੱਦੇਨਜ਼ਰ ਫਸਲਾਂ ਲਈ ਪਾਣੀ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਸ. ਬੈਂਸ ਨੇ ਕਿਹਾ, “ਪਾਣੀ ਸਾਡੀ ਜੀਵਨ ਰੇਖਾ ਹੈ, ਅਤੇ ਅਸੀਂ ਇਸ ਦੀ ਪੂਰੀ ਦ੍ਰਿੜਤਾ ਨਾਲ ਰੱਖਿਆ ਕਰਾਂਗੇ। ਭਾਖੜਾ ਡੈਮ ਸਾਡੇ ਖੇਤਰ ਵਿੱਚ ਹੋਣ ਅਤੇ ਇੱਥੋਂ ਨਹਿਰਾਂ ਨਿਕਲਣ ਦੇ ਬਾਵਜੂਦ, ਸਾਡੇ ਪਿੰਡਾਂ ਤੱਕ ਪਾਣੀ ਦੀ ਸੁਚੱਜੀ ਪਹੁੰਚ ਨਹੀਂ ਹੈ। ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ, ਦੂਜੇ ਸੂਬਿਆਂ ਨੂੰ ਪਾਣੀ ਦੇਣ ਬਾਰੇ ਸੋਚਣਾ ਵੀ ਅਸੰਭਵ ਹੈ।” ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਅਤੇ ਹੁਣ ਭਾਜਪਾ ਦੇ ਸੱਤਾਧਾਰੀ ਸੂਬੇ ਵੀ ਇਸੇ ਰਾਹ ‘ਤੇ ਚੱਲ ਰਹੇ ਹਨ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਪੰਜਾਬ ਕੋਲ ਮੌਨਸੂਨ ਸੀਜ਼ਨ ਦੌਰਾਨ ਪਾਣੀ ਵਾਧੂ ਸੀ, ਤਾਂ ਹਰਿਆਣਾ ਅਤੇ ਰਾਜਸਥਾਨ ਨੇ ਇਸਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ, ਝੋਨੇ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਨਾਲ, ਪੰਜਾਬ ਦੂਜੇ ਸੂਬਿਆਂ ਨੂੰ ਪਾਣੀ ਨਹੀਂ ਦੇ ਸਕਦਾ। ਉਨ੍ਹਾਂ ਨੇ ਸਿੰਜਾਈ ਲਈ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਯਤਨਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਲਈ ਸਾਰਥਰ ਸਕੀਮ ਅਤੇ ਅਰਧ-ਪਹਾੜੀ ਖੇਤਰਾਂ ਲਈ ਪਾਈਪਲਾਈਨ ਪ੍ਰਾਜੈਕਟ ਸ਼ਾਮਲ ਹਨ, ਜਿਸ ਨਾਲ ਲਗਭਗ 10,000 ਪਿੰਡਾਂ ਨੂੰ ਲਾਭ ਮਿਲ ਰਿਹਾ ਹੈ।

ਇਸ ਦੌਰਾਨ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਪੰਜਾਬੀ ਹੁਣ ਆਪਣੇ ਹੱਕਾਂ ਲਈ ਡੱਟ ਕੇ ਜੰਗ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਸੂਬੇ ਤੋਂ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।

Tags: BREAKING NEWSBreaking news in PunjabiChandigarhHARYANALatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ

ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ

by Jaspreet Kaur
June 13, 2026
0

ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ - ਪੜ੍ਹੋ ਸੂਚੀ ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ):...

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Jaspreet Kaur
June 13, 2026
0

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

by Ranjit Singh
June 13, 2026
0

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 13 ਜੂਨ (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਦਾ ਗੋਲੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ

ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ

by Jaspreet Kaur
June 13, 2026
0

ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ - ਪੜ੍ਹੋ ਸੂਚੀ ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ):...

Most Popular

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
2 weeks ago
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 