• Latest
  • Trending
Latest News: ਮਿਹਨਤ ਹੀ ਸਫ਼ਲਤਾ ਦੀ ਕੁੰਜੀ – ਹਰਚੰਦ ਸਿੰਘ ਬਰਸਟ

Latest News: ਮਿਹਨਤ ਹੀ ਸਫ਼ਲਤਾ ਦੀ ਕੁੰਜੀ – ਹਰਚੰਦ ਸਿੰਘ ਬਰਸਟ

1 year ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

6 minutes ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

21 minutes ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

60 minutes ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

1 hour ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

2 hours ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

3 hours ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

3 hours ago
National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

4 hours ago
Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

4 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

4 hours ago
Hindi News
English News
Tuesday, September 8, 2026
No Result
View All Result
32 °c
Chandigarh
30 ° Wed
31 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਮਿਹਨਤ ਹੀ ਸਫ਼ਲਤਾ ਦੀ ਕੁੰਜੀ – ਹਰਚੰਦ ਸਿੰਘ ਬਰਸਟ

ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ

May 4, 2025
in ਖਬਰਾਂ, ਪੰਜਾਬ
Latest News: ਮਿਹਨਤ ਹੀ ਸਫ਼ਲਤਾ ਦੀ ਕੁੰਜੀ – ਹਰਚੰਦ ਸਿੰਘ ਬਰਸਟ
Latest News: ਮਿਹਨਤ ਹੀ ਸਫ਼ਲਤਾ ਦੀ ਕੁੰਜੀ – ਹਰਚੰਦ ਸਿੰਘ ਬਰਸਟ
— ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ
— ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਲਾਰਸਨ ਸਿੰਗਲਾ ਨੂੰ ਕੀਤਾ ਸਨਮਾਨਿਤ

ਪਟਿਆਲਾ, 4 ਮਈ 2025 (ਵਿਸ਼ਵ ਵਾਰਤਾ) – ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਅਧਿਆਪਕਾਂ, ਡਾਕਟਰਾਂ ਅਤੇ ਸਮਾਜ ਦੀ ਭਲਾਈ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਅਧਿਆਪਕਾਂ, ਡਾਕਟਰਾਂ ਅਤੇ ਹੋਰ ਮਾਣਯੋਗ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸਦੇ ਨਾਲ ਹੀ ਸ. ਬਰਸਟ ਵੱਲੋਂ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਲਾਰਸਨ ਸਿੰਗਲਾ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ. ਬਰਸਟ ਨੇ ਲਾਰਸਨ ਸਿੰਗਲਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦਿੰਦਿਆਂ ਹੋਇਆ ਕਿਹਾ ਕਿ ਲਾਰਸਨ ਸਿੰਗਲਾ ਨੇ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਹਨਤ ਹੀ ਕਾਮਯਾਬੀ ਦੀ ਕੁੰਜੀ ਹੈ ਅਤੇ ਨੌਜਵਾਨਾਂ ਨੂੰ ਆਪਣਾ ਟੀਚਾ ਨਿਰਧਾਰਿਤ ਕਰਕੇ ਉਸ ਨੂੰ ਹਾਸਲ ਕਰਨ ਲਈ ਪੂਰੀ ਮਿਹਨਤ ਕਰਨੀ ਚਾਹੀਦੀ ਹੈ, ਤਾਂ ਜੋ ਉਹ ਕਾਮਯਾਬ ਹੋ ਕੇ ਸਮਾਜ ਦੀ ਭਲਾਈ ਵਿੱਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਸਾਰਿਆਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆ ਕੇ ਵਿਸ਼ੇਸ਼ ਯੋਗਦਾਨ ਦੇਣ ਦੀ ਅਪੀਲ ਕੀਤੀ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਬਚਿੱਆਂ ਨੂੰ ਐਨਰਜੀ ਡਰਿੰਕ ਤੋਂ ਵੀ ਦੂਰ ਰੱਖਣ ਦੀ ਲੋੜ ਹੈ। ਬੱਚੇ ਸ਼ੁਰੂਆਤ ਵਿੱਚ ਤਾਂ ਐਨਰਜੀ ਡਰਿੰਕ ਪੀ ਲੈਂਦੇ ਹਨ, ਪਰ ਫਿਰ ਉਹ ਇਸ ਦੇ ਆਦਿ ਹੋ ਜਾਂਦੇ ਹਨ। ਇਹ ਐਨਰਜੀ ਡਰਿੰਕ ਬੱਚਿਆਂ ਲਈ ਹਾਨੀਕਾਰਕ ਸਾਬਤ ਹੁੰਦਾ ਹੈ। ਉਨ੍ਹਾਂ ਸਾਰਿਆਂ ਨੂੰ ਹਰੀਆਂ ਸਬਜ਼ੀਆਂ ਅਤੇ ਫਲ ਖਾਣ ਲਈ ਪ੍ਰੇਰਿਤ ਕੀਤਾ ਤਾਂ ਜੋ ਤੰਦਰੁਸਤ ਰਹਿ ਕੇ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਉਹਨਾਂ ਨੇ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਅੰਤ ਵਿੱਚ ਸੁਸਾਇਟੀ ਮੈਂਬਰਾਂ ਵੱਲੋਂ ਸ. ਬਰਸਟ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਨਾਰੰਗ ਆਈ.ਏ.ਐਸ. ਰਿਟ., ਵਿਜੇ ਕੁਮਾਰ ਗੋਇਲ ਪ੍ਰਧਾਨ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ, ਡਾ. ਪਰਸ਼ੋਤਮ ਗੋਇਲ ਜਨਰਲ ਸਕੱਤਰ, ਅਜੀਤ ਸਿੰਘ ਭੱਟੀ, ਹਰਬੰਸ ਬਾਂਸਲ, ਡਾ. ਅਨਿਲ ਗੋਇਲ, ਡਾ. ਰੀਨਾ ਗੋਇਲ, ਸੰਤੋਸ਼ ਸਿੰਗਲਾ, ਬਲਰਾਜ ਸ਼ਰਮਾ, ਡਾ. ਅਮ੍ਰਿਤ ਸਮਰਾ, ਪ੍ਰੋ. ਸੰਦੀਪ, ਡਾ. ਮਨਮੋਹਨ, ਤਰਸੇਮ ਮਿਤੱਲ ਸਮਤੇ ਹੋਰ ਲੋਕ ਵੀ ਮੌਜੂਦ ਰਹੇ।
——————–

Tags: BREAKING NEWSBreaking news in PunjabiLatest Punjab newsLatest Punjab news in PunjabiPATIALAPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

by Ranjit Singh
September 8, 2026
0

USA 'ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
September 8, 2026
0

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪੇਕੇ ਪਰਿਵਾਰ ਨੇ ਪਤੀ ’ਤੇ ਕਤਲ ਦਾ ਲਾਇਆ...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

by Ranjit Singh
September 8, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ...

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

by Ranjit Singh
September 8, 2026
0

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

by Ranjit Singh
September 8, 2026
0

USA 'ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Most Popular

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

by Ranjit Singh
3 weeks ago
0

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ - ਮਾਝਾ, ਮਾਲਵਾ ਤੇ ਦੁਆਬਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 