• Latest
  • Trending
ਪਾਣੀਆਂ ਦੀ ਰਾਖੀ ਲਈ Punjab ਪੁਨਰਗਠਨ ਐਕਟ ਦੀ ਧਾਰਾ 78,79 ਅਤੇ 80 ਸਮੇਤ, ਇੰਟਰ ਸਟੇਟ ਵਾਟਰ ਡਿਸਪਿਊਟ ਐਕਟ ਹੇਠ ਆਰਟੀਕਲ 14 ਨੂੰ ਰੱਦ ਕੀਤਾ ਜਾਵੇ – ਇਯਾਲੀ

2 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

35 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਣੀਆਂ ਦੀ ਰਾਖੀ ਲਈ Punjab ਪੁਨਰਗਠਨ ਐਕਟ ਦੀ ਧਾਰਾ 78,79 ਅਤੇ 80 ਸਮੇਤ, ਇੰਟਰ ਸਟੇਟ ਵਾਟਰ ਡਿਸਪਿਊਟ ਐਕਟ ਹੇਠ ਆਰਟੀਕਲ 14 ਨੂੰ ਰੱਦ ਕੀਤਾ ਜਾਵੇ – ਇਯਾਲੀ

1981 ਵਿੱਚ ਜੇਕਰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੁਪਰੀਮ ਕੋਰਟ ਤੋਂ ਕੇਸ ਵਾਪਿਸ ਲੈਣ ਲਈ ਨਾ ਮਜਬੂਰ ਕਰਦੀ ਤਾਂ ਅੱਜ ਸਥਿਤੀ ਹੋਰ ਹੋਣੀ ਸੀ

May 5, 2025
in ਖਬਰਾਂ, ਪੰਜਾਬ
ਪਾਣੀਆਂ ਦੀ ਰਾਖੀ ਲਈ Punjab ਪੁਨਰਗਠਨ ਐਕਟ ਦੀ ਧਾਰਾ 78,79 ਅਤੇ 80 ਸਮੇਤ, ਇੰਟਰ ਸਟੇਟ ਵਾਟਰ ਡਿਸਪਿਊਟ ਐਕਟ ਹੇਠ ਆਰਟੀਕਲ 14 ਨੂੰ ਰੱਦ ਕੀਤਾ ਜਾਵੇ – ਇਯਾਲੀ

Oplus_16908288

ਪਾਣੀਆਂ ਦੀ ਰਾਖੀ ਲਈ Punjab ਪੁਨਰਗਠਨ ਐਕਟ ਦੀ ਧਾਰਾ 78,79 ਅਤੇ 80 ਸਮੇਤ, ਇੰਟਰ ਸਟੇਟ ਵਾਟਰ ਡਿਸਪਿਊਟ ਐਕਟ ਹੇਠ ਆਰਟੀਕਲ 14 ਨੂੰ ਰੱਦ ਕੀਤਾ ਜਾਵੇ – ਇਯਾਲੀ
1981 ਵਿੱਚ ਜੇਕਰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੁਪਰੀਮ ਕੋਰਟ ਤੋਂ ਕੇਸ ਵਾਪਿਸ ਲੈਣ ਲਈ ਨਾ ਮਜਬੂਰ ਕਰਦੀ ਤਾਂ ਅੱਜ ਸਥਿਤੀ ਹੋਰ ਹੋਣੀ ਸੀ

ਚੰਡੀਗੜ, 5 ਅਪਰੈਲ (ਵਿਸ਼ਵ ਵਾਰਤਾ):- Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਠੋਕ ਵਜ੍ਹਾ ਕੇ ਪਾਣੀਆਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਕੋਲ ਮੁੱਦਾ ਉਠਾਇਆ। ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਸੀਮਤ ਸਮੇਂ ਦੌਰਾਨ 1955 ਤੋਂ ਲੈਕੇ ਹੁਣ ਤੱਕ ਹੋਈ ਪਾਣੀਆਂ ਦੀ ਲੁੱਟ ਤੇ ਪੰਜਾਬ ਵਾਸੀਆਂ ਨੂੰ ਧਿਆਨ ਦਿਵਾਇਆ।

ਸਰਦਾਰ ਇਯਾਲੀ ਨੇ ਜਿਥੇ ਪਾਣੀਆਂ ਦੀ ਰਾਖੀ ਲਈ ਅਹਿਮ ਸੁਝਾਅ ਪੇਸ਼ ਕੀਤੇ ਉਸ ਤੋਂ ਪਹਿਲਾਂ ਹੁਣ ਤੱਕ ਪੰਜਾਬ ਦਾ ਪੱਖ ਕਿਵੇਂ ਅਤੇ ਕਿਉਂ ਕਮਜੋਰ ਰਿਹਾ ਇਸ ਤੇ ਵਿਸਥਾਰ ਸਾਹਿਤ ਚਾਨਣਾ ਪਾਇਆ। ਸਰਦਾਰ ਇਯਾਲੀ ਨੇ ਇਤਿਹਾਸ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78, 79 ਅਤੇ 80 ਜਿਹੜੀਆਂ ਕਿ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਹਨ, ਓਹਨਾ ਨੂੰ ਕੇਂਦਰ ਦੀ ਉਸ ਵਕਤ ਦੀ ਕਾਂਗਰਸ ਸਰਕਾਰ ਨੇ ਮੜ ਦਿੱਤਾ। ਇਸ ਤਹਿਤ ਪੰਜਾਬ ਦੀ ਪਹਿਲੀ ਲੁੱਟ ਦਾ ਰਸਤਾ ਖੁੱਲਿਆ। ਸਰਦਾਰ ਇਯਾਲੀ ਨੇ ਇਸ ਤੋਂ ਬਾਅਦ ਇੰਟਰ ਸਟੇਟ ਵਾਟਰ ਡਿਸਪਿਊਟ ਐਕਟ 1956 ਦਾ ਜਿਕਰ ਕਰਦਿਆਂ ਕਿਹਾ ਕਿ, ਸਾਲ 1985 ਵਿੱਚ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਆਰਟੀਕਲ 14 ਨੂੰ ਇਸ ਕਾਨੂੰਨ ਵਿੱਚ ਜੋੜ ਦਿੱਤਾ, ਜਿਹੜਾ ਕਿ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਆਰਟੀਕਲ ਸੀ।

ਸਰਦਾਰ ਇਯਾਲੀ ਨੇ ਪੰਜਾਬ ਦੇ ਪਾਣੀਆਂ ਦੀ ਲੁੱਟ ਲਈ ਸਿੱਧੇ ਤੌਰ ਤੇ ਕੇਂਦਰ ਦੀਆਂ ਕਾਂਗਰਸ ਸਰਕਾਰਾਂ ਸਮੇਤ ਪੰਜਾਬ ਵਿੱਚ ਬਣੀਆਂ ਕਾਂਗਰਸ ਸਰਕਾਰਾਂ ਨੂੰ ਜ਼ਿੰਮੇਵਾਰ ਕਰਾਰ ਦਿੱਤਾ। ਸਰਦਾਰ ਇਯਾਲੀ ਨੇ ਕਿਹਾ ਕਿ ਕਾਂਗਰਸ ਸਰਕਾਰਾਂ ਚਾਹੇ ਉਹ ਕੇਂਦਰ ਵਿੱਚ ਹੋਣ, ਜਾਂ ਪੰਜਾਬ ਵਿੱਚ ਹੋਣ ਓਹਨਾ ਨੇ ਹਮੇਸ਼ਾ ਆਪਣੇ ਸਿਆਸੀ ਸਵਾਰਥਾਂ ਦੀ ਪੂਰਤੀ ਹੇਤੂ ਪਾਣੀਆਂ ਦੀ ਲੁੱਟ ਕੀਤੀ।

ਸਰਦਾਰ ਇਯਾਲੀ ਨੇ ਮੁੜ ਦੁਹਰਾਇਆ ਕਿ ਸਭ ਤੋਂ ਵੱਧ ਪੰਜਾਬ ਦੇ ਹਿੱਤਾਂ ਦੀ ਰਾਖੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ। ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਹੇਠ ਆਈ ਜ਼ਮੀਨ ਨੂੰ ਕਿਸਾਨਾਂ ਨੂੰ ਵਾਪਿਸ ਕੀਤੀ ਸੀ ਤੇ 1955 ਤੋ ਪਾਣੀ ਦੀ ਕੀਮਤ ਜੋ ਬਕਾਇਆ ਰਹਿੰਦਾ ਹੈ , ਉਸ ਨੂੰ ਉਗਰਾਉਣ ਲਈ ਵੀ ਉਪਰਾਲੇ ਸ਼ੁਰੂ ਕੀਤੇ ਸਨ, ਉਸ ਨੂੰ ਅੱਗੇ ਵਧਾਇਆ ਜਾਵੇ। ਸਰਦਾਰ ਇਯਾਲੀ ਨੇ ਪਾਣੀਆਂ ਦੀ ਰਾਖੀ ਲਈ ਸੂਬਾ ਸਰਕਾਰ ਸਾਹਮਣੇ ਅਹਿਮ ਸੁਝਾਅ ਪੇਸ਼ ਕਰਦਿਆਂ ਮੰਗ ਕੀਤੀ ਕਿ ਦੋ ਕਾਨੂੰਨਾਂ ਦੇ ਚਾਰ ਗੈਰ ਸੰਵਿਧਾਨਿਕ ਆਰਟੀਕਲ ਨੂੰ ਰੱਦ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਰੱਦ ਕੀਤੇ ਆਰਟੀਕਲ ਨੂੰ ਇਹਨਾਂ ਕਾਨੂੰਨਾਂ ਤੋਂ ਬਾਹਰ ਕਰਨ ਦੀ ਮੰਗ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਪਾਣੀਆਂ ਦੀ ਰਾਖੀ ਮਜ਼ਬੂਤੀ ਨਾਲ ਹੋ ਸਕੇ ਅਤੇ ਅੱਗੇ ਤੋਂ ਕੋਈ ਵੀ ਸਰਕਾਰ ਅਜਿਹੀ ਕੋਈ ਕੋਸ਼ਿਸ਼ ਨਾ ਕਰ ਸਕੇ। ਇਸ ਦੇ ਨਾਲ ਹੀ ਸਰਦਾਰ ਇਯਾਲੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਪੈਸ਼ਲ ਪਾਰਲੀਮੈਂਟ ਸੈਸ਼ਨ ਬੁਲਾਕੇ ਕੇਂਦਰ ਸਰਕਾਰ ਇਹ ਕਾਨੂੰਨ ਅਤੇ ਆਰਟੀਕਲ ਰੱਦ ਕਰੇ ਜਾਂ ਫਿਰ ਰਾਸ਼ਟਰਪਤੀ ਦੇ ਮਾਰਫਤ ਸੁਪਰੀਮ ਕੋਰਟ ਜਰੀਏ ਰੱਦ ਕਰਵਾਏ ਜਾਣ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

by Ranjit Singh
November 14, 2026
0

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ 'ਖਰਨਾ' ਦੀ ਪੂਜਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਲੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Most Popular

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

by Ranjit Singh
2 weeks ago
0

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ - ਜਲੰਧਰ ਤੇ ਲੁਧਿਆਣਾ ਦੇ ਖੇਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 