• Latest
  • Trending
ਸਿਹਤ ਵਿਭਾਗ ਨੇ 215 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸਿਹਤ ਵਿਭਾਗ ਨੇ 215 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਵਿਭਾਗ ਨੇ 215 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ

December 7, 2018
in ਪੰਜਾਬ
ਸਿਹਤ ਵਿਭਾਗ ਨੇ 215 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸਿਹਤ ਵਿਭਾਗ ਨੇ 215 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ
• ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਦਿੱਤੀ ਵਧਾਈ
ਚੰਡੀਗੜ•, 7 ਦਸੰਬਰ- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਸਟੇਟ ਇੰਸਟੀਚਿਊਟ ਆਫ ਹੈਲਥ ਐਂਡ ਫੈਮਲੀ ਵੈਲਫੇਅਰ ਮੁਹਾਲੀ ਵਿਖੇ 215 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਨ•ਾਂ ਡਾਕਟਰਾਂ ਵਿੱਚ ਐਨਸਥੀਸੀਆ ਦੇ 40, ਬੱਚਿਆਂ ਦੇ ਮਾਹਰ 23, ਚਮੜੀ ਰੋਗਾਂ ਦੇ ਮਾਹਰ 12, ਹੱਡੀਆਂ ਦੇ ਮਾਹਰ 20, ਪੈਥੋਲੋਜਿਸਟ 14, ਨੱਕ ਕੰਨ ਗਲ•ੇ ਦੇ ਰੋਗਾਂ ਦੇ ਮਾਹਰ 14, ਮਨੋ ਰੋਗਾਂ ਦੇ ਮਾਹਰ 20, ਸਰਜਰੀ 23, ਮੈਡੀਸਨ 21, ਇਸਤਰੀ ਰੋਗ ਮਾਹਰ 16, ਟੀ.ਬੀ. ਅਤੇ ਛਾਤੀ ਰੋਗਾਂ ਦੇ ਮਾਹਰ 2, ਰੇਡੀਓਲੋਜਿਸਟ 2, ਅੱਖਾਂ ਦੇ 8 ਮਾਹਰ ਸ਼ਾਮਲ ਹਨ।। ਇਸ ਦੇ ਨਾਲ ਹੀ 229 ਐਮ.ਬੀ.ਬੀ.ਐਸ. ਡਾਕਟਰਾਂ, ਜਿਨ•ਾਂ ਨੂੰ ਬੀਤੇ ਦਿਨੀਂ ਨਿਯੁਕਤੀ ਪੱਤਰ ਦਿੱਤੇ ਗਏ ਸਨ, ਤੋਂ ਤਰਜੀਹੀ ਸਟੇਸ਼ਨਾਂ ਉਤੇ ਅਲਾਟਮੈਂਟ ਲਈ ਤਜਵੀਜ਼ਾਂ ਵੀ ਮੰਗੀਆਂ ਗਈਆਂ।
ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਡਾ. ਜਸਪਾਲ ਕੌਰ ਨੇ ਕਿਹਾ ਕਿ ਇਨ•ਾਂ ਡਾਕਟਰਾਂ ਦੀ ਭਰਤੀ ਨਾਲ ਵਿਸ਼ੇਸ਼ ਤੌਰ ‘ਤੇ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਹੋਣਗੀਆਂ। ਸਭ ਲਈ ਸਿਹਤ ਦਾ ਟੀਚਾ ਪੂਰਾ ਕਰਨ ਲਈ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਸਪੈਸ਼ਲਿਸਟਾਂ, ਮੈਡੀਕਲ ਅਫ਼ਸਰਾਂ, ਸਟਾਫ ਨਰਸਾਂ, ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਦਰਜਾ ਚਾਰ ਦੀ ਭਰਤੀ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਸਰਕਾਰ ਨੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਨੂੰ ਉÎੱਚਾ ਚੁੱਕਣ ਲਈ 2950 ਸਬ ਸੈਂਟਰਾਂ ਨੂੰ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਜੋਂ ਤਬਦੀਲ ਕਰਨ ਦੀ ਯੋਜਨਾ ਬਣਾਈ ਹੈ ਤਾਂ ਕਿ ਲੋਕਾਂ ਦੇ ਦਰਵਾਜ਼ੇ ਤੱਕ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ ਅਤੇ ਡਾਕਟਰਾਂ ਦੀ ਮੰਗ ਅਨੁਸਾਰ ਉਨ•ਾਂ ਨੂੰ ਨੇੜਲੇ ਸਟੇਸ਼ਨ ਅਲਾਟ ਕੀਤੇ ਗਏ ਹਨ ਅਤੇ ਇਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਚੁਣੇ ਗਏ ਸਪੈਸ਼ਲਿਸਟ ਡਾਕਟਰਾਂ ਅਤੇ ਮੈਡੀਕਲ ਅਫ਼ਸਰਾਂ ਨੂੰ ਸਰਕਾਰ ਵੱਲੋਂ ਪੂਰੀ ਤਨਖਾਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ•ਾਂ ਨਵ-ਨਿਯੁਕਤ ਡਾਕਟਰਾਂ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
ਇਸ ਮੌਕੇ ਪ੍ਰਿੰਸੀਪਲ ਡਾ. ਆਰ.ਪੀ. ਭਾਟੀਆ (ਐਸ.ਆਈ.ਐਚ.ਐਫ.ਡਬਲਯੂ. ਮੁਹਾਲੀ), ਸਹਾਇਕ ਡਾਇਰੈਕਟਰ ਡਾ. ਅਨੂੰ ਚੋਪੜਾ, ਡਾ: ਪਰਮਵੀਰ ਸਿੰਘ, ਡਾ: ਸੁਖਦੀਪ ਕੌਰ, ਡਾ. ਪੁਨੀਤ ਗਿਰਧਰ (ਓ.ਐਸ.ਡੀ.,ਸਿਹਤ ਮੰਤਰੀ), ਡਾ. ਕਰਨ ਮਹਿਰਾ (ਓ.ਐਸ.ਡੀ., ਡੀ.ਐਚ.ਐਸ.), ਆਡੀਓ ਵਿਜੂਅਲ ਅਫ਼ਸਰ ਅਮਰਜੀਤ ਸਿੰਘ ਸੋਹੀ, ਸੁਪਰਡੈਂਟ ਅਸ਼ੋਕ ਕੁਮਾਰ ਸ਼ਰਮਾ ਅਤੇ ਜਗਤਾਰ ਸਿੰਘ ਵੀ ਹਾਜ਼ਰ ਸਨ।
ਇਸ ਦੌਰਾਨ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਨਵ-ਨਿਯੁਕਤ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਡਾਕਟਰਾਂ ਨੂੰ ਆਪਣਾ ਫ਼ਰਜ਼ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
1 day ago
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 