• Latest
  • Trending
PUNJAB:  ਜੰਗਲਾਂ ‘ਚੋ RPG-IED, ਹੈਂਡ ਗ੍ਰਨੇਡ ਬਰਾਮਦ

PUNJAB: ਜੰਗਲਾਂ ‘ਚੋ RPG-IED, ਹੈਂਡ ਗ੍ਰਨੇਡ ਬਰਾਮਦ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

23 minutes ago
ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

37 minutes ago
Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

1 hour ago
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

2 hours ago
ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

2 hours ago
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

3 hours ago
CJP ਨੇ ਸਰਕਾਰ ਦੇ ਸਾਹਮਣੇ ਰੱਖੀਆਂ 3 ਮੁੱਖ ਮੰਗਾਂ

CJP ਨੇ ਸਰਕਾਰ ਦੇ ਸਾਹਮਣੇ ਰੱਖੀਆਂ 3 ਮੁੱਖ ਮੰਗਾਂ

4 hours ago
ਕੇਂਦਰੀ ਕੈਬਨਿਟ ਨੇ ‘ਪੇਪਰ ਲੀਕ ਸੋਧ ਬਿੱਲ’ ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਕੈਬਨਿਟ ਨੇ ‘ਪੇਪਰ ਲੀਕ ਸੋਧ ਬਿੱਲ’ ਨੂੰ ਦਿੱਤੀ ਮਨਜ਼ੂਰੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Breaking: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਮੀਟਿੰਗ ਖਤਮ

Breaking: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਮੀਟਿੰਗ ਖਤਮ

5 hours ago
DMRC ਦਾ ਵੱਡਾ ਫੈਸਲਾ : ਨਵੀਂ ਦਿੱਲੀ ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਰਹੇਗਾ ਬੰਦ

DMRC ਦਾ ਵੱਡਾ ਫੈਸਲਾ : ਨਵੀਂ ਦਿੱਲੀ ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਰਹੇਗਾ ਬੰਦ

5 hours ago
Breaking: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਗੱਲਬਾਤ ਤੋਂ ਐਨ ਪਹਿਲਾਂ ਬਦਲਿਆਂ ਮੀਟਿੰਗ ਦਾ ਸਥਾਨ

Breaking: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਗੱਲਬਾਤ ਤੋਂ ਐਨ ਪਹਿਲਾਂ ਬਦਲਿਆਂ ਮੀਟਿੰਗ ਦਾ ਸਥਾਨ

5 hours ago
Hindi News
English News
Friday, July 24, 2026
No Result
View All Result
32 °c
Chandigarh
31 ° Sat
30 ° Sun
31 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਜੰਗਲਾਂ ‘ਚੋ RPG-IED, ਹੈਂਡ ਗ੍ਰਨੇਡ ਬਰਾਮਦ

May 6, 2025
in ਖਬਰਾਂ, ਪੰਜਾਬ
PUNJAB:  ਜੰਗਲਾਂ ‘ਚੋ RPG-IED, ਹੈਂਡ ਗ੍ਰਨੇਡ ਬਰਾਮਦ

PUNJAB: ਜੰਗਲਾਂ ‘ਚੋ RPG-IED, ਹੈਂਡ ਗ੍ਰਨੇਡ ਬਰਾਮਦ

ਅੰਮ੍ਰਿਤਸਰ SSOC ਨੇ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫ਼ਾਸ਼

ਪੰਜਾਬ ਡੀਜੀਪੀ ਨੇ ਸਾਂਝੀ ਕੀਤੀ ਜਾਣਕਾਰੀ

ਅੰਮ੍ਰਿਤਸਰ, 6 ਮਈ (ਵਿਸ਼ਵ ਵਾਰਤਾ) : ਪੰਜਾਬ ਪੁਲਿਸ ਨੇ ਪੰਜਾਬ (Punjab) ਦੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਨੇੜੇ ਜੰਗਲਾਂ ਤੋਂ 2 ਆਰਪੀਜੀ, 2 ਆਈਈਡੀ, 5 ਹੈਂਡ ਗ੍ਰਨੇਡ ਅਤੇ ਇੱਕ ਵਾਇਰਲੈੱਸ ਸੰਚਾਰ ਸੈੱਟ ਬਰਾਮਦ ਕੀਤਾ ਗਿਆ ਹੈ ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X- ‘ਤੇ ਲਿਖਿਆ- “SSOC ਅੰਮ੍ਰਿਤਸਰ ਵੱਲੋ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ISI-ਸਮਰਥਿਤ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ, ਟਿੱਬਾ ਨੰਗਲ-ਕੁਲਾਰ ਰੋਡ, ਸ਼ਹੀਦ ਭਗਤ ਸਿੰਘ ਨਗਰ ਦੇ ਨੇੜੇ ਜੰਗਲੀ ਖੇਤਰ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਜ਼ਖੀਰਾ ਬਰਾਮਦ ਕੀਤਾ ਗਿਆ। ਰਿਕਵਰੀ: 2 ਰਾਕੇਟ-ਪ੍ਰੋਪੇਲਡ ਗ੍ਰਨੇਡ (RPGs), 2 ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IEDs), 5 P-86 ਹੈਂਡ ਗ੍ਰਨੇਡ, 1 ਵਾਇਰਲੈੱਸ ਕਮਿਊਨੀਕੇਸ਼ਨ ਸੈੱਟ। ਸ਼ੁਰੂਆਤੀ ਜਾਂਚ ਦੋਰਾਨ ਪੰਜਾਬ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਪਾਕਿਸਤਾਨ ਦੇ ISI ਅਤੇ ਸਹਿਯੋਗੀ ਅੱਤਵਾਦੀ ਸੰਗਠਨਾਂ ਦੁਆਰਾ ਇੱਕ ਤਾਲਮੇਲ ਵਾਲੀ ਕਾਰਵਾਈ ਦਾ ਸੰਕੇਤ ਮਿਲਦਾ ਹੈ। ਪੁਲਿਸ ਸਟੇਸ਼ਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੰਜਾਬ ਪੁਲਿਸ ਰਾਜ ਵਿੱਚ ਰਾਸ਼ਟਰੀ ਸੁਰੱਖਿਆ ਦੀ ਰਾਖੀ ਅਤੇ ਅੱਤਵਾਦੀ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ ਲਈ ਵਚਨਬੱਧ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

by Jaspreet Kaur
July 24, 2026
0

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ' ਫਰਸਟ...

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

by Jaspreet Kaur
July 24, 2026
0

Punjab : 'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ ਰਿਕਾਰਡ ਰਜਿਸਟ੍ਰੇਸ਼ਨਾਂ ਨਾਲ...

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

by Jaspreet Kaur
July 24, 2026
0

ਹਿਮਾਚਲ 'ਚ ਵੱਡਾ ਹਾਦਸਾ: ਚੱਲਦੀ ਗੱਡੀ 'ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ ਚੰਬਾ, 24 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

by Ranjit Singh
4 weeks ago
0

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 