• Latest
  • Trending
Punjab News: ਪੁਲਿਸ ਨੇ ਸ਼ੰਭੂ ਥਾਣੇ ਦੇ ਘਿਰਾਓ ਦੇ ਮੱਦੇਨਜ਼ਰ ਵਧਾਈ ਸੁਰੱਖਿਆ

Punjab News: ਪੁਲਿਸ ਨੇ ਸ਼ੰਭੂ ਥਾਣੇ ਦੇ ਘਿਰਾਓ ਦੇ ਮੱਦੇਨਜ਼ਰ ਵਧਾਈ ਸੁਰੱਖਿਆ

2 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

28 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

55 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਪੁਲਿਸ ਨੇ ਸ਼ੰਭੂ ਥਾਣੇ ਦੇ ਘਿਰਾਓ ਦੇ ਮੱਦੇਨਜ਼ਰ ਵਧਾਈ ਸੁਰੱਖਿਆ

May 6, 2025
in ਖਬਰਾਂ, ਪੰਜਾਬ
Punjab News: ਪੁਲਿਸ ਨੇ ਸ਼ੰਭੂ ਥਾਣੇ ਦੇ ਘਿਰਾਓ ਦੇ ਮੱਦੇਨਜ਼ਰ ਵਧਾਈ ਸੁਰੱਖਿਆ

Punjab News: ਪੁਲਿਸ ਨੇ ਸ਼ੰਭੂ ਥਾਣੇ ਦਾ ਘਿਰਾਓ ਦੇ ਮੱਦੇਨਜ਼ਰ ਵਧਾਈ ਸੁਰੱਖਿਆ

  • ਕਈ ਕਿਸਾਨ ਆਗੂ ਲਏ ਹਿਰਾਸਤ ‘ਚ  

ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਨੇ ਕਿਸਾਨਾਂ ਵੱਲੋਂ (Punjab News) ਸ਼ੰਭੂ ਥਾਣੇ ਦੇ ਘਿਰਾਓ ਦੇ ਮੱਦੇਨਜ਼ਰ ਚੌਕਸੀ ਵਧਾ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਸ਼ੰਭੂ ਪੁਲਿਸ ਸਟੇਸ਼ਨ ਵਿਖੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੰਜਾਬ ਦੀ ਅਜੀਤਵਾਲ ਅਨਾਜ ਮੰਡੀ ਵਿੱਚ ਸ਼ਾਂਤੀਪੂਰਵਕ ਸ਼ੰਭੂ ਜਾਣ ਲਈ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪੁਲਿਸ ਨੇ ਮੰਡੀ ਦਾ ਗੇਟ ਬੰਦ ਕਰਕੇ ਰੋਕ ਦਿੱਤਾ। ਇਸ ਤੋਂ ਇਲਾਵਾ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।

Punjab News: ਪੁਲਿਸ ਨੇ ਸ਼ੰਭੂ ਥਾਣੇ ਦੇ ਘਿਰਾਓ ਦੇ ਮੱਦੇਨਜ਼ਰ ਵਧਾਈ ਸੁਰੱਖਿਆ

ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ 4 ਵਜੇ, ਪੁਲਿਸ ਨੇ ਸਮਰਾਲਾ ਥਾਣਾ ਖੇਤਰ ਅਧੀਨ ਆਉਂਦੇ ਘੁਲਾਲ, ਲਲ ਕਲਾਂ ਅਤੇ ਖੀਰਨੀਆਂ ਪਿੰਡਾਂ ਵਿੱਚ ਛਾਪੇਮਾਰੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਸਵਰਨਜੀਤ ਸਿੰਘ ਘੁਲਾਲ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਜਸਵੰਤ ਸਿੰਘ ਗਿੱਲ ਅਤੇ ਬਲਵੀਰ ਸਿੰਘ ਖਿਰਨੀਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ। ਗੁਰਜੀਤ ਸਿੰਘ ਅਤੇ ਗੁਰਚਰਨ ਸਿੰਘ ਨੂੰ ਵੀ ਦੋਰਾਹਾ ਬਲਾਕ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਦਰਅਸਲ ਹਾਲ ਹੀ ਵਿੱਚ ਖਾਲੀ ਕਰਵਾਏ ਗਏ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਬਹੁਤ ਸਾਰਾ ਸਾਮਾਨ ਚੋਰੀ ਹੋ ਗਿਆ ਸੀ। ਪੁਲਿਸ ਨੇ ਇਸ ਸਬੰਧੀ ਮਾਮਲਾ ਵੀ ਦਰਜ ਕਰ ਲਿਆ ਸੀ, ਪਰ ਜ਼ਿਆਦਾਤਰ ਕਿਸਾਨਾਂ ਨੂੰ ਅਜੇ ਤੱਕ ਆਪਣਾ ਸਮਾਨ ਵਾਪਸ ਨਹੀਂ ਮਿਲਿਆ ਹੈ। ਇਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਨੇ ਅੱਜ (ਮੰਗਲਵਾਰ) ਇੱਕ ਦਿਨ ਲਈ ਸ਼ੰਭੂ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ।

ਫਰੀਦਕੋਟ ਦੀ ਜ਼ਿਲ੍ਹਾ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੋਮਵਾਰ ਸਵੇਰੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਹੋਰ ਵੀ ਚੌਕਸ ਹੋ ਗਈ। ਪੁਲਿਸ ਦਾ ਮੰਨਣਾ ਹੈ ਕਿ ਡੱਲੇਵਾਲ ਦੀ ਘਰ ਵਿੱਚ ਨਜ਼ਰਬੰਦੀ ਤੋਂ ਬਾਅਦ, ਕਿਸਾਨ ਪੁਲਿਸ ਸਟੇਸ਼ਨ ਤੱਕ ਪਹੁੰਚ ਕਰ ਸਕਦੇ ਹਨ। ਹਾਲਾਂਕਿ, ਕਿਸਾਨ ਆਗੂ ਡੱਲੇਵਾਲ ਨੇ ਸਰਕਾਰ ਦੀ ਇਸ ਕਾਰਵਾਈ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ ਅਤੇ ਲੋਕਾਂ ਨੂੰ ਆਪਣੇ ਹੱਕਾਂ ਲਈ ਲੜਨ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPUNJAB POLICEtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

by Navjot
3 weeks ago
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਤਾਮਿਲ ਸਿਨੇਮਾ ਦੇ ਸਭ ਤੋਂ ਤੇਜ਼ੀ ਨਾਲ ਉੱਭਰਦੇ ਸਿਤਾਰਿਆਂ ਵਿੱਚੋਂ ਇੱਕ, ਅਰਜੁਨ ਦਾਸ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 