• Latest
  • Trending
Operation Sindoor ਤੋਂ ਬਾਅਦ ਪੰਜਾਬ -ਹਰਿਆਣਾ ਵਿੱਚ ਵਧਾਈ ਗਈ ਸੁਰੱਖਿਆ

12 months ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

10 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

1 hour ago
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

2 hours ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

5 hours ago
Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ

Hindi News
English News
Saturday, April 18, 2026
No Result
View All Result
38 °c
Chandigarh
31 ° Sun
32 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Operation Sindoor ਤੋਂ ਬਾਅਦ ਪੰਜਾਬ -ਹਰਿਆਣਾ ਵਿੱਚ ਵਧਾਈ ਗਈ ਸੁਰੱਖਿਆ

May 7, 2025
in ਖਬਰਾਂ, ਪੰਜਾਬ
Operation Sindoor ਤੋਂ ਬਾਅਦ ਪੰਜਾਬ -ਹਰਿਆਣਾ ਵਿੱਚ ਵਧਾਈ ਗਈ ਸੁਰੱਖਿਆ

Operation Sindoor ਤੋਂ ਬਾਅਦ ਪੰਜਾਬ -ਹਰਿਆਣਾ ਵਿੱਚ ਵਧਾਈ ਗਈ ਸੁਰੱਖਿਆ

  • ਪੰਜਾਬ ਸਰਕਾਰ ਦੇ ਅੱਜ ਹੋਣ ਵਾਲੇ ਸਾਰੇ ਪ੍ਰੋਗਰਾਮ ਕੀਤੇ ਗਏ ਰੱਦ
  • ਇਨ੍ਹਾਂ 5 ਜ਼ਿਲ੍ਹਿਆਂ ‘ਚ ਸਕੂਲ ਬੰਦ

ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ): ਭਾਰਤ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ 15 ਦਿਨਾਂ ਬਾਅਦ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਏਅਰ ਸਟ੍ਰਾਈਕ ਕੀਤੀ। ਭਾਰਤੀ ਹਥਿਆਰਬੰਦ ਸੈਨਾਵਾਂ ਨੇ ਇਸ ਕਾਰਵਾਈ ਨੂੰ ‘ਆਪਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਹੈ। ਇਸ ਹਮਲੇ ਵਿੱਚ 30 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਵੇਰੇ 11 ਵਜੇ ਸ਼ਹੀਦ ਭਗਤ ਸਿੰਘ ਨਗਰ ਅਤੇ ਬਾਅਦ ਦੁਪਹਿਰ 3 ਵਜੇ ਜਲੰਧਰ ਪਹੁੰਚਣਾ ਸੀ। ਇੱਥੇ ਉਨ੍ਹਾਂ ਨੇ ਪਿੰਡ ਰੱਖਿਆ ਕਮੇਟੀਆਂ ਨਾਲ ਬੈਠਕਾਂ ਕਰਨੀਆਂ ਸਨ।

ਇਸ ਤੋਂ ਇਲਾਵਾ ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹੁਣ। ਪੰਜਾਬ ਦੇ 5 ਜ਼ਿਲ੍ਹਿਆਂ – ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Operation Sindoor
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

by Jaspreet Kaur
April 18, 2026
0

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA 'ਚ ਕੀਤਾ 2 ਫੀਸਦੀ ਦਾ ਵਾਧਾ ਨਵੀ ਦਿੱਲੀ, 18...

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

by Ankit
April 18, 2026
0

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ ਸਕੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

Most Popular

US Israel Iran War: ਜੇ 48 ਘੰਟਿਆਂ ਦੇ ਅੰਦਰ ਹੋਰਮੁਜ਼ ਜਲਡਮਰੂ ਨਹੀਂ ਖੋਲ੍ਹਿਆ ਤਾਂ ਈਰਾਨ ਦੇ ਪਾਵਰ ਪਲਾਂਟ ‘ਤੇ ਕਰਾਂਗੇ ਹਮਲਾ: ਟਰੰਪ

by Ranjit Singh
4 weeks ago
0

US Israel Iran War: ਜੇ 48 ਘੰਟਿਆਂ ਦੇ ਅੰਦਰ ਹੋਰਮੁਜ਼ ਜਲਡਮਰੂ ਨਹੀਂ ਖੋਲ੍ਹਿਆ ਤਾਂ ਈਰਾਨ ਦੇ ਪਾਵਰ ਪਲਾਂਟ 'ਤੇ ਕਰਾਂਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 