• Latest
  • Trending
Raghav Chadha ਦਾ ‘ਆਪ੍ਰੇਸ਼ਨ ਸਿੰਦੂਰ’ ‘ਤੇ ਵੱਡਾ ਬਿਆਨ, ਪੜ੍ਹੋ ਕੀ ਕਿਹਾ

Raghav Chadha ਦਾ ‘ਆਪ੍ਰੇਸ਼ਨ ਸਿੰਦੂਰ’ ‘ਤੇ ਵੱਡਾ ਬਿਆਨ, ਪੜ੍ਹੋ ਕੀ ਕਿਹਾ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

5 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

6 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

6 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

6 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

6 hours ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

6 hours ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

8 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

8 hours ago
Hindi News
English News
Saturday, October 10, 2026
No Result
View All Result
22 °c
Chandigarh
24 ° Sun
26 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Raghav Chadha ਦਾ ‘ਆਪ੍ਰੇਸ਼ਨ ਸਿੰਦੂਰ’ ‘ਤੇ ਵੱਡਾ ਬਿਆਨ, ਪੜ੍ਹੋ ਕੀ ਕਿਹਾ

May 7, 2025
in ਖਬਰਾਂ
Raghav Chadha ਦਾ ‘ਆਪ੍ਰੇਸ਼ਨ ਸਿੰਦੂਰ’ ‘ਤੇ ਵੱਡਾ ਬਿਆਨ, ਪੜ੍ਹੋ ਕੀ ਕਿਹਾ

Raghav Chadha ਦਾ ‘ਆਪ੍ਰੇਸ਼ਨ ਸਿੰਦੂਰ’ ‘ਤੇ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਨਵੀ ਦਿੱਲੀ, 7 ਮਈ (ਵਿਸ਼ਵ ਵਾਰਤਾ) :  ਭਾਰਤੀ ਫੌਜ ਨੇ ਪਾਕਿਸਤਾਨੀ ਅੱਤਵਾਦੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਫੌਜ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਕੁੱਲ ਨੌਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਅਤੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਕਾਰਵਾਈ ‘ਤੇ ਫੌਜ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨੀ ਫੌਜ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਹੈ। ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਟਵੀਟ ਕਰ ਕੇ ਜੈ ਹਿੰਦ, ਜੈ ਹਿੰਦ ਕੀ ਸੈਨਾ ਕਿਹਾ ਹੈ।

ਇਸ ਦੇ ਨਾਲ ਹੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇੱਕ ਟਵੀਟ ਵਿੱਚ ਭਾਰਤੀ ਫੌਜ ਦੀ ਪ੍ਰਸ਼ੰਸਾ ਕੀਤੀ ਹੈ ਅਤੇ ਭਾਰਤ ਦੇ ਬਹਾਦਰ ਸੈਨਿਕਾਂ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ, “ਸਾਨੂੰ ਭਾਰਤੀ ਫੌਜ ਅਤੇ ਸਾਡੇ ਬਹਾਦਰ ਸੈਨਿਕਾਂ ‘ਤੇ ਮਾਣ ਹੈ।’ ਅੱਤਵਾਦ ਵਿਰੁੱਧ ਇਸ ਲੜਾਈ ਵਿੱਚ 140 ਕਰੋੜ ਭਾਰਤਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਭਾਰਤੀ ਫੌਜ ਦੀ ਹਿੰਮਤ ਦੇਸ਼ ਦੇ ਹਰ ਨਾਗਰਿਕ ਦਾ ਵਿਸ਼ਵਾਸ ਹੈ। ਅਸੀਂ ਸਾਰੇ ਇਕੱਠੇ ਹਾਂ – ਅੱਤਵਾਦ ਵਿਰੁੱਧ ਇੱਕਜੁੱਟ ਹਾਂ।”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ।

ਦੱਸ ਦਈਏ ਕਿ 22 ਅਪ੍ਰੈਲ, 2025 ਨੂੰ ਅੱਤਵਾਦੀਆਂ ਨੇ ਪਹਿਲਗਾਮ ਘੁੰਮਣ ਆਏ ਸੈਲਾਨੀਆਂ ‘ਤੇ ਹਮਲਾ ਕੀਤਾ ਸੀ। ਇਸ ਅੱਤਵਾਦੀ ਹਮਲੇ ਦੇ ਜਵਾਬ ਵਿੱਚ, ਠੀਕ 15 ਦਿਨਾਂ ਬਾਅਦ, ਬੀਤੀ ਕੱਲ੍ਹ ਰਾਤ ਭਾਰਤ ਨੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRaghav Chadhatop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
October 9, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
4 weeks ago
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 