• Latest
  • Trending
ਸ਼ਾਹਪੁਰ ਕੰਢੀ ਡੈਮ ਨੂੰ ਪ੍ਰਵਾਨਗੀ ਐਨਡੀਏ ਸਰਕਾਰ ਵੱਲੋਂ ਚੁੱਕਿਆ ਇੱਕ ਹੋਰ ਪੰਜਾਬ-ਪੱਖੀ ਕਦਮ : ਪਰਕਾਸ਼ ਸਿੰਘ ਬਾਦਲ

ਸ਼ਾਹਪੁਰ ਕੰਢੀ ਡੈਮ ਨੂੰ ਪ੍ਰਵਾਨਗੀ ਐਨਡੀਏ ਸਰਕਾਰ ਵੱਲੋਂ ਚੁੱਕਿਆ ਇੱਕ ਹੋਰ ਪੰਜਾਬ-ਪੱਖੀ ਕਦਮ : ਪਰਕਾਸ਼ ਸਿੰਘ ਬਾਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਾਹਪੁਰ ਕੰਢੀ ਡੈਮ ਨੂੰ ਪ੍ਰਵਾਨਗੀ ਐਨਡੀਏ ਸਰਕਾਰ ਵੱਲੋਂ ਚੁੱਕਿਆ ਇੱਕ ਹੋਰ ਪੰਜਾਬ-ਪੱਖੀ ਕਦਮ : ਪਰਕਾਸ਼ ਸਿੰਘ ਬਾਦਲ

December 7, 2018
in ਪੰਜਾਬ
ਸ਼ਾਹਪੁਰ ਕੰਢੀ ਡੈਮ ਨੂੰ ਪ੍ਰਵਾਨਗੀ ਐਨਡੀਏ ਸਰਕਾਰ ਵੱਲੋਂ ਚੁੱਕਿਆ ਇੱਕ ਹੋਰ ਪੰਜਾਬ-ਪੱਖੀ ਕਦਮ : ਪਰਕਾਸ਼ ਸਿੰਘ ਬਾਦਲ

ਕਿਹਾ ਕਿ ਐਨਡੀਏ ਸਰਕਾਰ ਪੰਜਾਬ ਨਾਲ ਕਾਂਗਰਸੀ ਸਰਕਾਰਾਂ ਵੱਲੋਂ ਕੀਤੇ ਜਾਦੇ ਮਤਰੇਏ ਵਿਵਹਾਰ ਦੀ ਪਿਰਤ ਨੂੰ ਬਦਲ ਰਹੀ ਹੈ

ਚੰਡੀਗੜ•/07 ਦਸੰਬਰ: ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ  ਸਤਲੁਜ ਦਰਿਆ ਦੇ ਉੱਤੇ ਸ਼ਾਹਪੁਰ ਕੰਢੀ ਡੈਮ ਦੀ ਉਸਾਰੀ ਵਾਸਤੇ ਪ੍ਰਵਾਨਗੀ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸ਼ੁਕਰੀਆ ਅਦਾ ਕੀਤਾ ਹੈ। ਉਹਨਾਂ ਇਸ ਨੂੰ ਐਨਡੀਏ ਸਰਕਾਰ ਦੁਆਰਾ ਹਾਲ ਹੀ ਵਿਚ ਚੁੱਕੇ ਗਏ ਬਹੁਤ ਸਾਰੇ ਪੰਜਾਬ-ਪੱਖੀ ਅਤੇ ਪੰਜਾਬੀ ਪੱਖੀ ਕਦਮਾਂ ਦੀ ਲੜੀ ਵਿਚ ਇੱਕ ਨਵਾਂ ਵਾਧਾ ਕਰਾਰ ਦਿੱਤਾ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 2715 ਕਰੋੜ ਰੁਪਏ ਦੇ ਸ਼ਾਹਪੁਰ ਕੰਢੀ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਕੇ ਐਨਡੀਏ ਸਰਕਾਰ ਨੇ ਪੰਜਾਬ ਨਾਲ ਕਾਂਗਰਸੀ ਸਰਕਾਰਾਂ ਵੱਲੋਂ ਕੀਤੇ ਜਾਂਦੇ ਮਤਰੇਏ ਵਿਵਹਾਰ ਦੀ ਪਿਰਤ ਨੂੰ  ਪੂਰੀ ਤਰ•ਾਂ ਬਦਲ ਕੇ ਰੱਖ ਦਿੱਤਾ ਹੈ। ਇਸ ਤੋਂ ਪਹਿਲਾਂ ਐਨਡੀਏ ਸਰਕਾਰ ਵੱਲੋਂ 1984 ਕਤਲੇਆਮ ਦੇ ਕੇਸਾਂ ਨੂੰ ਦੁਬਾਰਾ ਤੋਂ ਖੋਲ•ਣ ਲਈ ਸਿਟ ਕਾਇਮ ਕਰਨਾ, ਡਾਕਟਰ ਸਵਾਮੀਨਾਥਨ ਦੀਆਂ ਸਿਫਾਰਿਸ਼ਾਂ  ਮੁਤਾਬਿਕ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਵੱਡਾ ਵਾਧਾ ਕਰਨਾ ਅਤੇ ਕਰਤਾਰਪੁਰ ਲਾਂਘਾ ਖੋਲ•ਣ ਦਾ ਫੈਸਲਾ ਕਰਨਾ ਆਦਿ ਵੱਡੇ ਪੰਜਾਬ-ਪੱਖੀ ਫੈਸਲੇ ਲਏ ਜਾ ਚੁੱਕੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਇਸ ਗੱਲ ਨੇ ਉਹਨਾਂ ਨੂੰ ਬਹੁਤ ਜ਼ਿਆਦਾ ਤਸੱਲੀ ਦਿੱਤੀ ਹੈ ਕਿ  ਸ਼ਾਹਪੁਰ ਕੰਢੀ ਡੈਮ ਰਣਜੀਤ ਸਾਗਰ ਡੈਮ ਦੇ ਵਹਾਓ ਅੱਗੇ ਬਣਾਇਆ ਜਾਵੇਗਾ, ਜਿਸ ਦੀ ਉਸਾਰੀ ਉਹਨਾਂ ਨੇ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ 1979 ਵਿਚ ਕਰਵਾਈ ਸੀ। ਉਹਨਾਂ ਕਿਹਾ ਕਿ ਕਾਂਗਰਸੀ ਹਕੂਮਤਾਂ ਦੁਆਰਾ ਸਾਲਾਂ ਬੱਧੀ ਪੰਜਾਬ ਨਾਲ ਵਿਤਕਰਾ ਕੀਤੇ ਜਾਣ ਮਗਰੋਂ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਨੇ 2000 ਵਿਚ ਇਸ ਪ੍ਰਾਜੈਕਟ ਦੀ ਵਿਉਂਤ ਬਣਾਈ ਸੀ ਅਤੇ 2001 ਵਿਚ ਇਸ ਦਾ ਉੁਦਘਾਟਨ ਕੀਤਾ ਸੀ। ਹੁਣ ਐਨਡੀਏ ਸਰਕਾਰ ਨੇ ਰਣਜੀਤ ਸਾਗਰ ਦੇ ਵਹਾਓ ਵੱਲ ਸ਼ਾਹਪੁਰ ਕੰਢੀ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਕੇ ਸਤਲੁਜ ਦਰਿਆ ਦੇ ਪਾਣੀਆਂ ਦੀ ਸੁਚੱਜੀ ਵਰਤੋਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਡੈਮ ਰਾਵੀ ਦੇ ਪਾਣੀਆਂ ਦੇ ਪਾਕਿਸਤਾਨ ਵੱਲ ਫਜ਼ੂਲ ਵਹਾਅ ਨੂੰ ਰੋਕ ਕੇ ਇਸ ਦੀ ਸਿੰਜਾਈ ਲਈ ਅਤੇ ਬਿਜਲੀ ਪੈਦਾ ਕਰਨ ਲਈ ਵਰਤੋਂ ਨੂੰ ਯਕੀਨੀ ਬਣਾਏਗਾ।
ਇਹ ਟਿੱਪਣੀ ਕਰਦਿਆਂ ਕਿ ਪੰਜਾਬ ਨੂੰ ਪ੍ਰਾਜੈਕਟ ਤੋਂ ਭਾਰੀ ਲਾਭ ਉਠਾਏਗਾ, ਜੋ ਕਿ ਪੰਜ ਸਾਲਾਂ ਵਿਚ ਮੁਕੰਮਲ ਹੋ ਜਾਵੇਗਾ, ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ 5000 ਹੈਕਟੇਅਰ ਵਾਧੂ ਜ਼ਮੀਨ ਸਿੰਜਣ ਤੋਂ ਇਲਾਵਾ ਇਹ ਪ੍ਰਾਜੈਕਟ ਇਸ ਗੱਲ ਨੂੰ ਵੀ ਯਕੀਨੀ ਬਣਾਏਗਾ ਕਿ ਯੂਬੀਡੀਸੀ ਸਿਸਟਮ ਤਹਿਤ ਕੀਤੀ ਜਾਂਦੀ 1ਥ08 ਲੱਖ ਹੈਕਟੇਅਰ ਦੀ ਸਿੰਜਾਈ ਹੋਰ ਵਧੇਰੇ ਕੁਥਸ਼ਲ ਤਰੀਕੇ ਨਾਲ ਕੀਤੀ ਜਾ ਸਕੇਗੀ। ਉਹਨਾਂ ਕਿਹਾ ਕਿ ਇਹ ਪ੍ਰਾਜੈਕਟ 206 ਮੈਗਾ ਵਾਟ ਬਿਜਲੀ ਵੀ ਪੈਦਾ ਕਰੇਗਾ, ਜਿਸ ਨਾਲ ਇਹ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਤੋਂ ਇਲਾਵਾ ਬਿਜਲੀ ਵਿਭਾਗ ਦੀ ਸਮਰੱਥਾ ਵਿਚ ਵੀ ਵਾਧਾ ਕਰੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

by Ranjit Singh
2 weeks ago
0

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 